• Latest
  • Trending
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲਾਇਆ ਧਰਨਾ ਨਿਰਾ ਸਿਆਸੀ ਸਟੰਟ: ਸਾਧੂ ਸਿੰਘ ਧਰਮਸੋਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲਾਇਆ ਧਰਨਾ ਨਿਰਾ ਸਿਆਸੀ ਸਟੰਟ: ਸਾਧੂ ਸਿੰਘ ਧਰਮਸੋਤ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲਾਇਆ ਧਰਨਾ ਨਿਰਾ ਸਿਆਸੀ ਸਟੰਟ: ਸਾਧੂ ਸਿੰਘ ਧਰਮਸੋਤ

November 15, 2018
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲਾਇਆ ਧਰਨਾ ਨਿਰਾ ਸਿਆਸੀ ਸਟੰਟ: ਸਾਧੂ ਸਿੰਘ ਧਰਮਸੋਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲਾਇਆ ਧਰਨਾ ਨਿਰਾ ਸਿਆਸੀ ਸਟੰਟ: ਸਾਧੂ ਸਿੰਘ ਧਰਮਸੋਤ

• ਕਿਹਾ: ਪਿਛਲੇ 2 ਸਾਲਾਂ ਦੌਰਾਨ ਸਕਾਲਰਸ਼ਿਪ ਦੀ 203 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ

• ਕਿਹਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਾਲ 2016-2017, 2017-2018 ਅਤੇ 2018-2019 ਦੀ 1663.47 ਕਰੋੜ ਰੁਪਏ ਦੀ ਰਾਸ਼ੀ ਕੇਂਦਰ ਵੱਲ ਬਕਾਇਆ

ਚੰਡੀਗੜ•, 15 ਨਵੰਬਰ:

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਮਿਲਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਲਾਇਆ ਗਿਆ ਧਰਨਾ ਨਿਰਾ ਸਿਆਸੀ ਸਟੰਟ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਬੀਤੇ ਦਿਨ ਜਲੰਧਰ ਵਿਖੇ ਲਾਏ ਧਰਨੇ ਸਬੰਧੀ ਸ. ਧਰਮਸੋਤ ਨੇ ਕਿਹਾ ਕਿ ਜਿਨ•ਾਂ ਲੋਕਾਂ ਦੀ ਪ੍ਰਸ਼ਾਸਨਿਕ ਅਣਗਹਿਲੀ ਕਾਰਨ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਘਪਲੇ ਹੋਏ ਹਨ, ਉਹੀ ਹੁਣ ਹੁਣ ਦਲਿਤ ਪੱਖੀ ਹੋਣ ਦਾ ਢੌਂਗ ਰਚ ਰਹੇ ਹਨ। ਉਨ•ਾਂ ਕਿਹਾ ਕਿ ਪਿਛਲੀ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਕੈਪਟਨ ਸਰਕਾਰ ਨੇ ਪਿਛਲੇ ਕੁੱਝ ਸਾਲਾਂ ਦੌਰਾਨ ਜਾਰੀ ਕੀਤੀ ਸਕਾਲਰਸ਼ਿਪ ਰਾਸ਼ੀ ਦਾ ਆਡਿਟ ਕਰਾਉਣ ਦਾ ਫੈਸਲਾ ਕੀਤਾ ਸੀ। ਉਨ•ਾਂ ਦੱਸਿਆ ਕਿ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਕੀਤੇ ਜਾ ਰਹੇ ਆਡਿਟ ‘ਚ ਹੁਣ ਤੱਕ 460 ਕਰੋੜ ਰੁਪਏ ਦੀ ਰਾਸ਼ੀ ਇਤਰਾਜ਼ਯੋਗ ਪਾਈ ਗਈ ਹੈ। ਉਨ•ਾਂ ਅਕਾਲੀ ਆਗੂਆਂ ਵਲੋਂ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਾ ਕਰਨ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਪਿਛਲੇ ਲਗਭੱਗ ਦੋ ਸਾਲਾਂ ਦੇ ਦੌਰਾਨ 203 ਕਰੋੜ ਰੁਪਏ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਸਕਾਲਰਸ਼ਿਪ ਰਾਸ਼ੀ ਦੇ ਸਾਲ 2016-2017 ਦੀ 719.52 ਕਰੋੜ, ਸਾਲ 2017-2018 ਦੀ 567.55 ਕਰੋੜ ਅਤੇ ਸਾਲ 2018-2019 ਦੀ 376.40 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ। ਇਹ ਕੁੱਲ ਰਾਸ਼ੀ 1663.47 ਕਰੋੜ ਰੁਪਏ ਬਣਦੀ ਹੈ।

ਸ. ਧਰਮਸੋਤ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਦੀ ਸਾਲ 2015-2016 ਦੀ 327.39 ਕਰੋੜ ਰੁਪਏ ਦੀ ਰਾਸ਼ੀ ਜੁਲਾਈ 2018 ‘ਚ ਜਾਰੀ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਸੂਬੇ ‘ਚ ਕੁੱਲ ਸਿੱਖਿਆ ਸੰਸਥਾਵਾਂ 3606 ਹਨ, ਜਿਨ•ਾਂ ਵਿੱਚੋਂ 2059 ਸੰਸਥਾਵਾਂ ਦੀਆਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਆਡਿਟ ਰਿਪੋਰਟਾਂ ਪ੍ਰਾਪਤ ਹੋ ਚੁੱਕੀਆਂ ਹਨ। ਇਨ•ਾਂ 1898 ਸੰਸਥਾਵਾਂ ਵਿੱਚੋਂ 920 ਸੰਸਥਾਵਾਂ ਨੂੰ ਹਾਲ ਦੀ ਘੜੀ ਭੁਗਤਾਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਆਡਿਟ ਪਾਰਟੀ ਨੇ ਇਨ•ਾਂ ਦੇ ਦਾਅਵਿਆਂ ਦੇ ਭੁਗਤਾਨ ‘ਤੇ ਇਤਰਾਜ਼ ਦਰਜ ਕਰਵਾਇਆ ਹੈ। ਉਨ•ਾਂ ਦੱਸਿਆ ਕਿ ਬਾਕੀ ਬਚਦੀਆਂ 978 ਸਿੱਖਿਆ ਸੰਸਥਾਵਾਂ ਨੂੰ 88 ਕਰੋੜ ਰੁਪਏ ਦੀ ਰਾਸ਼ੀ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਭੁਗਤਾਨ ਕਰ ਦਿੱਤਾ ਗਿਆ ਹੈ। ਉਨ•ਾਂ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਦੀਆਂ 302 ਸੰਸਥਾਵਾਂ ਨੂੰ 171 ਕਰੋੜ ਰੁਪਏ ਦੀ ਅਦਾਇਗੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਇਸ ਸਬੰਧੀ ਬਿਲ ਖ਼ਜ਼ਾਨਾ ਦਫ਼ਤਰ ਵਿਖੇ ਜ਼ਮ•ਾਂ ਕਰਵਾਏ ਜਾ ਰਹੇ ਹਨ।

ਸ ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਲ 2017-2018 ‘ਚ 115.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਸੀ ਜੋ ਕਿ 2000 ਦੇ ਲਗਭੱਗ ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ ਦੇ 3 ਲੱਖ 94 ਹਜ਼ਾਰ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਫੀਸਾਂ ਲਈ ਸਿੱਖਿਆ ਸੰਸਥਾਵਾਂ ਨੂੰ ਜਾਰੀ ਕਰਕੇ ਵਰਤੋਂ ਸਰਟੀਫਿਕੇਟ ਕੇਂਦਰ ਸਰਕਾਰ ਨੂੰ ਭੇਜ ਦਿੱਤੇ ਗਏ ਸਨ। ਉਨ•ਾਂ ਕਿਹਾ ਕਿ ਜੇਕਰ ਪਿਛਲੀ ਸਰਕਾਰ ਨੇ ਆਪਣੇ ਕਾਰਜਕਾਲ ਸਮੇਂ ਸੁਹਿਰਦਤਾ ਵਿਖਾਈ ਹੁੰਦੀ ਤਾਂ ਅੱਜ ਦਲਿਤ ਵਿਦਿਆਰਥੀਆਂ ਨੂੰ ਖੱਜਲ-ਖੁਆਰ ਨਾ ਹੋਣਾ ਪੈਂਦਾ। ਉਨ•ਾਂ ਕਿਹਾ ਕਿ ਅਕਾਲੀ ਆਗੂਆਂ ਨੂੰ ਇਹ ਧਰਨਾ ਲਾਉਣ ਦਾ ਕੋਈ ਹੱਕ ਨਹੀਂ ਹੈ ਕਿਉਂਕਿ ਉਨ•ਾਂ ਦੇ ਕਾਰਜਕਾਲ ਦੇ ਸਾਲ 2014-2015, 2015-2016 ਅਤੇ 2016-2017 ਦੀ ਬਕਾਇਆ ਰਾਸ਼ੀ ਮੌਜੂਦਾ ਸਰਕਾਰ ਵਲੋਂ ਜਾਰੀ ਕੀਤੀ ਗਈ ਹੈ।

ਸ. ਧਰਮਸੋਤ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਪੋਸਟ ਮੈਟਿ•ਕ ਸਕਾਲਰਸ਼ਿਪ ਸਬੰਧੀ ਫੀਸਾਂ ਦੇ ਲੈਣ/ਦੇਣ ਦੀਆਂ ਹਦਾਇਤਾਂ ਕੇਂਦਰ ਸਰਕਾਰ ਵਲੋਂ ਹੀ ਜਾਰੀ ਕੀਤੀਆਂ ਜਾਂਦੀਆਂ ਹਨ, ਜਿਨ•ਾਂ ਅਨੁਸਾਰ ਸੂਬਾ ਸਰਕਾਰ ਤੇ ਵੱਖ-ਵੱਖ ਸਿੱਖਿਆ ਸੰਸਥਾਵਾਂ ਨੇ ਕਾਰਜ ਕਰਨਾ ਹੁੰਦਾ ਹੈ। ਉਨ•ਾਂ ਕਿਹਾ ਕਿ ਵਿਦਿਆਰਥੀਆਂ ਦਾ ਆਮਦਨ ਸਰਟੀਫਿਕੇਟ ਕੇਂਦਰ ਸਰਕਾਰ ਵਲੋਂ ਜਾਰੀ ਨਵੀਂਆਂ ਹਦਾਇਤਾਂ ਅਨੁਸਾਰ ਹੀ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਹਦਾਇਤਾਂ ਅਨੁਸਾਰ ਹੀ ਮੈਨੇਜਮੈਂਟ ਕੋਟਾ ਖ਼ਤਮ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਕੇਂਦਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਹੁਣ ਸਕਾਲਰਸ਼ਿਪ ਦੀ ਰਾਸ਼ੀ ਸਿੱਖਿਆ ਸੰਸਥਾਵਾਂ ਨੂੰ ਨਹੀਂ ਸਗੋਂ ਵਿਦਿਆਰਥੀਆਂ ਦੇ ਖ਼ਾਤੇ ‘ਚ ਪਾਈ ਜਾਵੇਗੀ। ਉਨ•ਾਂ ਦੱਸਿਆ ਕਿ ਜਾਰੀ ਹਦਾਇਤਾਂ ਅਨੁਸਾਰ ਜਿਸ ਸੰਸਥਾ ਦੇ ਸਕਾਲਰਸ਼ਿਪ ਹਾਸਲ ਕਰਨ ਵਾਲੇ 50 ਫੀਸਦੀ ਐਸ.ਸੀ ਵਿਦਿਆਰਥੀ ਪਾਸ ਹੋਣਗੇ, ਉਸ ਸੰਸਥਾ ‘ਚ ਪੜ•ਦੇ ਵਿਦਿਆਰਥੀ ਹੀ ਸਕਾਲਰਸ਼ਿਪ ਦਾ ਲਾਭ ਲੈਣ ਦੇ ਯੋਗ ਹੋਣਗੇ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
1 day ago
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 