• Latest
  • Trending
HUKAMNAMA:ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

HUKAMNAMA:ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

2 hours ago
ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

2 hours ago
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

3 hours ago
IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

4 hours ago
‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

4 hours ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

4 hours ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

5 hours ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

5 hours ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

6 hours ago
Hindi News
English News
Saturday, June 20, 2026
No Result
View All Result
33 °c
Chandigarh
35 ° Sun
33 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HUKAMNAMA:ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

March 1, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
HUKAMNAMA:ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

AMRIT VELE DA HUKAMNAMA SRI DARBAR SAHIB SRI AMRITSAR, ANG-660, 01-MAR.-2025

HUKAMNAMA

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

 

धनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं(ग) गुर प्रसादि ॥

जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोए ॥ सुणि सुणि मेरी कामणी पारि उतारा होए ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोए ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोए जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोए ॥ नानकु ता का दासु है बिंद बिंद चुख चुख होए ॥४॥ साहिब तेरे नाम विटहु बिंद बिंद चुख चुख होए ॥१॥ रहाउ ॥४॥१॥

 

Dhhanaasaree Mahalaa 1 Ghar 1 Choupade One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru’s Grace:My soul is afraid; to whom should I complain ? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1|| Pause || Night and day, I serve my Lord and Master; He shall save me in the end. Hearing and listening, O my dear sister, I have crossed over. ||2|| O Merciful Lord, Your Name carries me across. I am forever a sacrifice to You. ||1|| Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. ||3|| Without You, O Beloved, how could I even live ? Bless me with such greatness, that I may remain attached to Your Name. There is no other, O Beloved, to whom I can go and speak. ||1|| Pause || I serve my Lord and Master; I ask for no other. Nanak Ji is His Daas; moment by moment, bit by bit, he is a sacrifice to Him. ||4|| O Lord Master, I am a sacrifice to Your Name, moment by moment, bit by bit. ||1|| Pause ||4||1||

 

ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨। ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ। ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩। ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ। ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪। ਵਿਟਹੁ = ਤੋਂ। ਸਾਹਿਬ = ਹੇ ਸਾਹਿਬ!

 

ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਣ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ॥੪॥੧॥

 

अर्थ: राग धनासरी ,घर १ मे गुरू नानक देव जी की चार-बँदां वाली बाणी।अकाल पुरख एक है, जिस का नाम सच्चा है जो सिृसटी का रचनहार है, जो सब में मौजूद है, डर से रहित है, वैर रहित है, जिस का सरूप काल से परे है, (मतलब जिस का शरीर नाश रहित है), जो जूनों मे नही आता, जिस का प्रकाश अपने अाप से हुआ है और जो सतिगुरु की कृपा से मिलता है।(जगत दुखों का समुंद्र है, इन दुखों को देख कर) मेरी जिंद कांप जाती है (परमात्मा के बिना और कोई बचाने वाला नहीं दिखता) जिस के पास जा कर मैं अरजोई-अरदास करू। (इस लिए और आसरे छोड़ कर) मैं दुखों को नाश करने वाले प्रभू को ही सिमरता हूँ, वह सदा ही मेहर करने वाला है ॥१॥ (फिर वह) मेरा मालिक सदा ही बक्शीश तो करता रहता है (परन्तु वह मेरी रोज की बेनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है ॥१॥ रहाउ ॥ हे मेरी जिन्दे! हर रोज उस मालिक को याद करना चाहिए (दुखों से) आखिर वो ही बचाता है। हे मेरी जिन्दे! ध्यान से सुन (उस मालिक का सहारा लेने से ही दुखों से समुंद्र से) पार निकला जा सकता है ॥२॥ हे दयाल प्रभू! (मेहर कर, अपना नाम दे, जो कि) तेरे नाम से मैं (दुखों के इस समुँद्र को) पार कर सकूँ। मैं आपसे सदा सदके जाता हूँ ॥१॥ रहाउ ॥ सदा के लिए रहने वाला परमात्मा ही सब जगह हाजिर है, उस के बिना ओर कोई नही। जिस जीव पर वह मेहर की निगाह करता है, वह उस का सिमरन करता है ॥३॥ हे प्यारे (प्रभू!) तेरी याद के बिना मे परेशान हो जाता हूँ। मुझे कोई वह बड़ी दात दें, जिस करके मे तुम्हारे नाम मे जुड़ा रहा। हे प्यारे! तुम्हारे बिना ओर एेसा कोई नही है, जिस पास जा कर मैं यह अरझोई कर सका ॥१॥ रहाउ ॥ (दुखों के इस सागर से तरन लिए) मैं अपने मालक प्रभू को ही याद करता हूँ, किसी ओर से मैं यह माँग नही माँगता। नानक जी (अपने) उस (मालक) का ही सेवक है, उस मालक से ही खिन खिन सदके जाता है ॥४॥ हे मेरे मालक! मैं तेरे नाम से खिन खिन कुर्बान जाता हूँ ॥१॥ रहाउ ॥४॥१॥

 

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Tags: HUKAMNAMAToday morning hukamnama
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

by Ankit
June 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 20-06-2026 |...

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

by Ankit
June 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 19-06-2026 |...

Hukamnama Sri Darbar Sahib Today – 18 June 2026 | Ang 740 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 June 2026 | Ang 740 I ਅੱਜ ਦਾ ਹੁਕਮਨਾਮਾ

by Ankit
June 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 18-06-2026 |...

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

by Ankit
June 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 17-06-2026 |...

 

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

by Navjot
2 weeks ago
0

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ ਕਿਨਸ਼ਾਸਾ, 9 ਜੂਨ (ਵਿਸ਼ਵ ਵਾਰਤਾ) ਕਾਂਗੋ ਲੋਕਤੰਤਰੀ ਗਣਰਾਜ (Democratic Republic of the Congo)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA