• Latest
  • Trending
Ludhiana : ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰਸਟ ਵੱਲੋਂ “ਅੰਧਾ ਧੁੰਦ ਪਰਵਾਸਃ ਕਰ ਰਿਹਾ ਪੰਜਾਬ ਦਾ ਸੱਤਿਆਨਾਸ” ਵਿਸ਼ੇ ਤੇ ਅੰਤਰ ਰਾਸ਼ਟਰੀ ਸੈਮੀਨਾਰ

Ludhiana : ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰਸਟ ਵੱਲੋਂ “ਅੰਧਾ ਧੁੰਦ ਪਰਵਾਸਃ ਕਰ ਰਿਹਾ ਪੰਜਾਬ ਦਾ ਸੱਤਿਆਨਾਸ” ਵਿਸ਼ੇ ਤੇ ਅੰਤਰ ਰਾਸ਼ਟਰੀ ਸੈਮੀਨਾਰ

1 year ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

2 minutes ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

6 minutes ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

11 minutes ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

14 minutes ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

18 minutes ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

20 minutes ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

46 minutes ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

2 hours ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

4 hours ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Thursday, April 16, 2026
No Result
View All Result
33 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana : ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰਸਟ ਵੱਲੋਂ “ਅੰਧਾ ਧੁੰਦ ਪਰਵਾਸਃ ਕਰ ਰਿਹਾ ਪੰਜਾਬ ਦਾ ਸੱਤਿਆਨਾਸ” ਵਿਸ਼ੇ ਤੇ ਅੰਤਰ ਰਾਸ਼ਟਰੀ ਸੈਮੀਨਾਰ

March 4, 2025
in ਸਾਹਿਤਕ, ਖਬਰਾਂ, ਲੁਧਿਆਣਾ
Ludhiana : ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰਸਟ ਵੱਲੋਂ “ਅੰਧਾ ਧੁੰਦ ਪਰਵਾਸਃ ਕਰ ਰਿਹਾ ਪੰਜਾਬ ਦਾ ਸੱਤਿਆਨਾਸ” ਵਿਸ਼ੇ ਤੇ ਅੰਤਰ ਰਾਸ਼ਟਰੀ ਸੈਮੀਨਾਰ

Ludhiana : ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰਸਟ ਵੱਲੋਂ “ਅੰਧਾ ਧੁੰਦ ਪਰਵਾਸਃ ਕਰ ਰਿਹਾ ਪੰਜਾਬ ਦਾ ਸੱਤਿਆਨਾਸ” ਵਿਸ਼ੇ ਤੇ ਅੰਤਰ ਰਾਸ਼ਟਰੀ ਸੈਮੀਨਾਰ

ਲੁਧਿਆਣਾਃ 4 ਮਾਰਚ(ਵਿਸ਼ਵ ਵਾਰਤਾ) Ludhiana :  ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਨੇੜੇ ਮੁੱਲਾਂਪੁਰ) ਲੁਧਿਆਣਾ (Ludhiana)ਵਿਖੇ “ ਅੰਧਾ ਧੁੰਦ ਪਰਵਾਸਃ ਕਰ ਰਿਹਾ ਪੰਜਾਬ ਦਾ ਸੱਤਿਆਨਾਸ” ਵਿਸ਼ੇ ਤੇ ਕਰਵਾਈ ਅੰਤਰ ਰਾਸ਼ਟਰੀ ਵਿਚਾਰ ਗੋਸ਼ਟੀ ਦੇ ਸੁਆਗਤੀ ਸ਼ਬਦ ਬੋਲਦਿਆਂ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਅੱਜ ਬਾਬਾ ਬੰਦਾ ਸਿੰਘ ਬਹਾਦਰ ਟਰਸਟ ਦਾ ਸੁਪਨਾ ਪੂਰਾ ਹੋਇਆ ਹੈ ਜਦ ਪੂਰੇ ਪੰਜਾਬੀ ਜਗਤ ਦੇ ਸਿਰਕੱਢ ਵਿਦਵਾਨ ਤੇ ਸਮਾਜਿਕ ਕਾਰਕੁਨ ਏਨੇ ਗੰਭੀਰ ਵਿਸ਼ੇ ਤੇ ਵਿਚਾਰ ਕਰਨ ਲਈ ਰਕਬਾ ਪੁੱਜੇ ਹਨ। ਉਨ੍ਹਾਂ ਕਿਹਾ ਕਿ ਅੱਜ ਫੇਰ ਬਾਬਾ ਬੰਦਾ ਸਿੰਘ ਬਹਾਦਰ ਵਰਗੇ ਸੂਰਮੇ ਦੀ ਪੰਜਾਬ ਨੂੰ ਅਗਵਾਈ ਦੀ ਲੋੜ ਹੈ ਜਿਹੜਾ ਪੰਜਾਬੀਆਂ ਨੂੰ ਪੰਜਾਬ ਦੀ ਮੁੜ ਉਸਾਰੀ ਦੇ ਰਾਹ ਤੋਰ ਸਕੇ।
ਇਸ ਅੰਤਰ ਰਾਸ਼ਟਰੀ ਵਿਚਾਰ ਗੋਸ਼ਟੀ ਦਾ ਉਦਘਾਟਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ (Ludhiana)ਵੱਲੋਂ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਭਾਵੇਂ ਪਰਵਾਸ ਪੰਜਾਬੀਆਂ ਦੇ ਸੁਭਾਅ ਦਾ ਹਿੱਸਾ ਹੈ ਪਰ ਪਹਿਲੇ ਪਰਵਾਸ ਅਤੇ ਅਜੋਕੇ ਪ੍ਰਵਾਸ ਵਿੱਚ ਜਿਮੀਂ ਅਸਮਾਨ ਦਾ ਫ਼ਰਕ ਹੈ। ਪਹਿਲਾਂ ਬਦੇਸ਼ੀ ਕਮਾਈ ਵਤਨਾਂ ਨੂੰ ਆਉਂਦੀ ਸੀ ਪਰ ਹੁਣ ਇੱਥੋਂ ਦੀ ਪੂੰਜੀ ਬਦੇਸ਼ਾਂ ਵੱਲ ਤੁਰ ਪਈ ਹੈ। ਪੰਜਾਬ ਦੇ ਸੋਮਿਆਂ ਨਾਲ ਪੜ੍ਹੇ ਨੌਜਵਾਨ ਇੱਥੇ ਰੁਜ਼ਗਾਰ ਪ੍ਰਾਪਤੀ ਉਪਰੰਤ ਵੀ ਬਦੇਸ਼ਾਂ ਵੱਲ ਜਾ ਰਹੇ ਹਨ। ਕੌਸ਼ਲਤਾ ਸਿਖਲਾਈ ਦੀ ਅਣਹੋਂਦ ਅਤੇ ਕਿੱਤਾ ਮੁਖੀ ਸਤਿਕਾਰ ਯੋਗ ਰੁਜ਼ਗਾਰ ਕਾਰਨ ਜਵਾਨੀ ਪੰਜਾਬ ਵਿੱਚ ਉਦਾਸ ਵੀ ਹੈ ਤੇ ਉਦਾਸੀਨ ਵੀ। ਇਸ ਜਮੂਦ ਨੂੰ ਤੋੜ ਤੇ ਹੀ ਪੰਜਾਬ ਨੂੰ ਪੰਜਾਬ ਰੱਖਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਯੋਜਨਾਕਾਰਾਂ ਨੂੰ ਜਵਾਨ ਹੱਥਾਂ ਵਾਸਤੇ ਨਵੇਂ ਨਵੇਲੇ ਹੁਨਰ ਵਿਕਾਸ ਕੇਂਦਰਾਂ ਦੀ ਜ਼ਰੂਰਤ ਹੈ ਜਿਸ ਨਾਲ ਉਹ ਕਮਾਊ ਬੱਚੇ ਬਣ ਕੇ ਪੰਜਾਬ ਦੀ ਊਰਜਾਵਾਨ ਸ਼ਕਤੀ ਬਣ ਸਕਣ। ਨਸ਼ਾਖ਼ੋਰੀ ਵਿੱਚੋਂ ਜਵਾਨੀ ਨੂੰ ਕੱਢਣ ਦਾ ਇਹੀ ਤਰੀਕਾ ਹੈ।

Ludhiana

ਪੰਜਾਬ ਪੁਲੀਸ ਦੇ ਰੀਟਾਇਰਡ ਕਮਿਸ਼ਨਰ ਤੱ ਪੰਜਾਬੀ ਲੇਖਕ ਸ. ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਅੰਧਾਧੁੰਦ ਪ੍ਰਵਾਸ ਤੋਂ ਰੋਕਣ ਲਈ ਨਿਰੰਤਰ ਲੋਕ ਚੇਤਨਾ ਲਹਿਰ ਦੀ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਜ਼ਰੂਰਤ ਹੈ। ਉਨਨ੍ਹਾਂ ਆਖਿਆ ਕਿ ਜੀਵੇ ਪੰਜਾਬ ਸੰਸਥਾ ਵੱਲੋਂ ਉਹ ਪੂਰੇ ਪੰਜਾਬ ਦੇ ਵਾਲੰਟੀਅਰਜ਼ ਸਮੇਤ ਲਗਾਤਾਰ ਸਕੂਲਾਂ ਕਾਲਜਾਂ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਮਹਿੰਗੇ ਵਿਆਹ ਤੇ ਹੋਰ ਫੁਕਰਪੰਥੀਆਂ ਤੋਂ ਵੀ ਪੰਜਾਬ ਨੂੰ ਬਚਾਉਣ ਦੀ ਲੋੜ ਤੇ ਜ਼ੋਰ ਦਿੱਤਾ।
ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੀ ਕੈਨੇਡਾ ਇਕਾਈ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਨੇ ਕਿਹਾ ਕਿ ਬਦੇਸ਼ਾਂ ਵਿੱਚ ਜਾ ਰਹੇ ਨੌਜਵਾਨਾਂ ਸਾਹਮਣੇ ਸੁਪਨ ਸੰਸਾਰ ਤਾਂ ਹੈ ਪਰ ਉਨ੍ਹਾਂ ਨੂੰ ਹਕੀਕਤ ਦੇ ਨੇੜੇ ਲਿਆਉਣ ਵਾਲਾ ਕੋਈ ਨਹੀਂ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਟਰੈਵਲ ਏਜੰਟਸ ਤੇ ਸਖ਼ਤ ਨਿਗਰਾਨੀ ਰੱਖਣ ਦੇ ਨਾਲ ਨਾਲ ਕੇਰਲਾ ਵਾਂਗ ਬਦੇਸ਼ ਜਾਣ ਵਾਲੇ ਹਰ ਪੰਜਾਬੀ ਦਾ ਰੀਕਾਰਡ ਰੱਖਿਆ ਜਾਵੇ ਤਾਂ ਜੋ ਉਹ ਗਲਤ ਹੱਥਾਂ ਵਿੱਚ ਆ ਕੇ ਆਪਣੀ ਜ਼ਿੰਦਗੀ ਤੇ ਭਵਿੱਖ ਨੂੰ ਖ਼ਤਰੇ ਵਿੱਚ ਨਾ ਪਾਵੇ।
ਵੈਨਕੁਵਰ ਵਿਚਾਹ ਮੰਚ ਸੱਰੀ ਕੈਨੇਡਾ ਦੇ ਪ੍ਰਤੀਨਿਧ ਪੰਜਾਬੀ ਕਵੀ ਮੋਹਨ ਗਿੱਲ ਨੇ ਕਿਹਾ ਕਿ 1977 ਵਿੱਚ ਅਸੀਂ ਲੋਕ ਆਪੋ ਆਪਣੇ ਘਰਾਂ ਦੀਆਂ ਜ਼ਰੂਰਤਾਂ ਪੂਰਨ ਲਈ ਇਸ ਆਸ ਤੇ ਕੈਨੇਡਾ ਗਏ ਸੀ ਕਿ ਖੱਟ ਕਮਾ ਕੇ ਪਰਤ ਆਵਾਂਗੇ ਪਰ ਉੱਥੋਂ ਦੀ ਅਨੁਸ਼ਾਸਨ ਬੱਧ ਸੋਸਾਇਟੀ ਨੇ ਸਾਡਾ ਮਨ ਜਿੱਤ ਲਿਆ। ਕਾਨੂੰਨ ਦਾ ਰਾਜ ਜੇ ਆਪਣੇ ਵਤਨ ਵਿੱਚ ਲਾਗੂ ਹੋਵੇ ਤਾਂ ਕਿਸੇ ਦਾ ਵੀ ਪਰਦੇਸੀ ਹੋਣ ਨੂੰ ਦਿਲ ਨਾ ਕਰੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਪਿੰਡ ਡੇਹਲੋਂ ਨੂੰ ਸੱਦਾ ਆਪਣੇ ਅੰਗ ਸੰਗ ਰੱਖਿਆ ਹੈ ਅਤੇ ਹੁਣ ਵੀ ਇਸ ਦੇ ਨਾਲ ਨਾਲ ਹੀ ਜਿਉਂਦਾ ਹਾਂ।
“ਕਲਮਾਂ ਦਾ ਕਾਫ਼ਲਾ” ਟੋਰੰਟੋ ਦੇ ਪ੍ਰਤੀਨਿਧ ਤੇ ਪੰਜਾਬੀ ਲੇਖਕ ਕੁਲਵਿੰਦਰ ਖਹਿਰਾ ਨੇ ਕਿਹਾ ਕਿ ਸ਼ਾਤਰ ਹਕੂਮਤਾਂ ਹਮੇਸ਼ਾਂ ਉਹ ਜਾਲ ਵਿਛਾਉਂਦੀਆਂ ਹਨ ਜਿਸ ਵਿੱਚ ਭੋਲੇ ਪੰਛੀ ਫਸ ਸਕਣ। ਅਮਰੀਕਾਕੈਨੇਡਾ ਤੇ ਆਸਟਰੇਲੀਆਂ ਦੀ ਆਵਾਸ ਨੀਤੀ ਨੇ ਹੀ ਵੱਧ ਵਿਦਿਆਰਥੀਆਂ ਨੂੰ ਇਨ੍ਹਾਂ ਮੁਲਕਾਂ ਵੱਲ ਜਾਣ ਲਈ ਉਤਸ਼ਾਹਤ ਕੀਤਾ ਹੈ। ਪੰਜਾਬੀਆਂ ਨੂੰ ਆਪਣੀ ਪ੍ਰਸ਼ਾਸਨਿਕ ਸਥਿਤੀ ਸੁਧਾਰ ਕੇ ਪੰਜਾਬੀ ਬੱਚਿਆਂ ਨੂੰ ਸਿਖਲਾਈ ਉਪਰੰਤ ਰੁਜ਼ਗਾਰ ਯੋਗ ਬਣਾਉਣਾ ਚਾਹੀਦਾ ਹੈ। ਪੰਜਾਬ ਵਿੱਚ ਵੀ ਰੁਜ਼ਗਾਰ ਦੇ ਮੌਕੇ ਘੱਟ ਨਹੀਂ ਹਨ ਸਿਰਫ਼ ਸਮਾਂਬੱਧ ਵਿਉਂਤਕਾਰੀ ਦੀ ਲੋੜ ਹੈ।
ਟੋਰੰਟੋ ਵੱਸਦੇ ਪੰਜਾਬੀ ਪੱਤਰਕਾਰ ਤੇ ਸਮਾਜਿਕ ਆਗੂ ਸਤਿਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਯੋਜਨਾ ਪੱਖੋਂ ਪਿੰਡ ਆਧਾਰਿਤ ਰੁਜ਼ਗਾਰ ਵੱਲ ਮੋੜਨ ਦੀ ਲੋੜ ਹੈ।
ਨਿਊ ਜਰਸੀ(ਅਮਰੀਕਾ) ਵਾਸੀ ਸ. ਬੂਟਾ ਸਿੰਘ ਹਾਂਸ ਨੇ ਕਿਹਾ ਕਿ ਬਦੇਸ਼ ਜਾਣਾ ਗਲਤ ਨਹੀਂ ਪਰ ਗਲਤ ਤਰੀਕਿਆਂ ਨਾਲ ਜਾ ਕੇ ਉੱਜੜਨਾ ਆਤਮਘਾਤੀ ਕਦਮ ਹੈ।
ਬੀਬੀ ਕਰਮਜੀਤ ਕੌਰ ਛੰਦੜਾਂ ਨੇ ਕਿਹਾ ਕਿ ਬਦੇਸ਼ ਵਿੱਚ ਵੱਸਣ ਉਪਰੰਤ ਹੁਣ ਮੈਂ ਜਾਣ ਗਈ ਹਾਂ ਕਿ ਆਪਣੇ ਵਤਨ ਵਿਸਣਾ ਹੀ ਬੇਹਤਰ ਹੈ। ਇਸੇ ਕਰਕੇ ਮੈਂ ਤੇ ਮੇਰਾ ਪਰਿਵਾਰ ਪੰਜਾਬ ਵਿੱਚ ਬਹੁਤਾ ਸਮਾਂ ਗੁਜ਼ਾਰ ਕੇ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਇਸ ਧਰਤੀ ਨਾਲ ਜੋੜ ਰਿਹਾ ਹੈ।
ਲੁਧਿਆਣਾ ਦੇ ਉੱਘੇ ਸਮਾਜ ਸੇਵੀ ਸੁਸ਼ੀਲ ਮਲਹੋਤਰਾ ਨੇ ਪੰਜਾਬ ਨੂੰ ਮੁੜ ਪੁਰਾਤਨ ਵਿਕਾਸ ਲੀਹਾਂ ਤੇ ਲਿਆਉਣ ਲਈ ਪਰਵਾਸੀ ਵੀਰਾਂ ਤੋਂ ਸਹਿਯੋਗ ਮੰਗਿਆ।
ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਸਵੀਡਨ ਇਕਾਈ ਦੇ ਪ੍ਰਧਾਨ ਵਜੋਂ ਸ. ਅਮਰਜੀਤ ਸਿੰਘ ਸੀਕਰੀ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਧਾਨ ਥਾਪਿਆ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਪਰਮਪ੍ਰੀਤ ਸਿੰਘ ਛੋਕਰਾਂ,ਤੇਜਿੰਦਰ ਕੌਰ ਰਕਬਾ, ਕਮਲਜੀਤ ਕੌਰ ਹਿੱਸੋਵਾਲ, ਕਰਮਜੀਤ ਕੌਰ ਛੰਦੜਾਂ, ਕਰਨੈਲ ਸਿੰਘ ਗਿੱਲ ਪ੍ਰਧਾਨ,ਬੂਟਾ ਸਿੰਘ ਹਾਂਸ (ਅਮਰੀਕਾ) , ਸ. ਹਰਬੰਤ ਸਿੰਘ ਦਿਉਲ(ਕੈਨੇਡਾ), ਸੁਖਵਿੰਦਰ ਸਿੰਘ ਬਸਹਿਮੀ, ਰਛਪਾਲ ਸਿੰਘ ਤਲਵਾੜਾ, ਬਿੰਦਰ ਗਰੇਵਾਲ(ਕੈਨੇਡਾ),ਜਸਮੇਲ ਸਿੰਘ ਸਿੱਧੂ( ਅਮਰੀਕਾ), ਨਿਰਮਲ ਸਿੰਘ ਗਰੇਵਾਲ (ਕੈਨੇਡਾ),ਕਮਿੱਕਰ ਸਿੰਘ ਜੰਡੀ( ਅਮਰੀਕਾ),ਜਗਮੋਹਨ ਸਿੰਘ ਥਿੰਦ, ਪ੍ਰਿੰਸੀਪਲ ਪਰਮਜੀਤ ਸਿੰਘ, ਸੁਖਦੀਪ ਸਿੰਘ ਮੋਹੀ, ਬਾਵਾ ਬਿੱਟੂ, ਬਲਵਿੰਦਰ ਸਿੰਘ ਸਿੱਧੂ(ਅਮਰੀਕਾ) ਰਣਜੀਤ ਸਿੰਘ ਸਰਪੰਚ, ਪਲਵਿੰਦਰ ਸਿੰਘ ਢਿੱਲੋਂ,ਰਣਬੀਰ ਸਿੰਘ ਯੂਥ ਪ੍ਰਧਾਨ, ਨਿਰਭੈ ਸਿੰਘ ਜੋਗੀ(ਜਰਮਨ), ਜਗਜੀਵਨ ਸਿੰਘ ਗਰੀਬ, ਵਿਨੋਦ ਕਾਲੀਆ,ਸੁਸ਼ੀਲ ਮਲਹੋਤਰਾ, ਬਲਵੰਤ ਸਿੰਘ ਧਨੋਆ, ਲਾਲੀ ਭਨੋਹੜ, ਤਾਰਾ ਸਿੰਘ ਸਿੱਧੂ, ਭਲਵਾਨ ਰਕਬਾ(ਗਾਇਕ) ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabiludhianapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

by Ankit
April 16, 2026
0

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ...

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

by Ankit
April 16, 2026
0

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ...

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
April 16, 2026
0

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

Most Popular

Iran Israel US War: ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਟਿਕਾਣਿਆਂ ‘ਤੇ ਕੀਤਾ ਹਮਲਾ

Iran Israel US War: ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਟਿਕਾਣਿਆਂ ‘ਤੇ ਕੀਤਾ ਹਮਲਾ

by Ranjit Singh
3 weeks ago
0

Iran Israel US War: ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਟਿਕਾਣਿਆਂ 'ਤੇ ਕੀਤਾ ਹਮਲਾ - ਯੂਰੇਨੀਅਮ ਪਲਾਂਟ ਨੂੰ ਨਿਸ਼ਾਨਾ ਬਣਾਇਆ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 