<img class="alignnone size-full wp-image-35618" src="https://wishavwarta.in/wp-content/uploads/2018/11/2018-11-17-at-1.jpg" alt="" width="400" height="454" /> ਚੰਡੀਗੜ੍ਹ, 17 ਨਵੰਬਰ : ਕਬੱਡੀ ਜਗਤ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕੌਮਾਂਤਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਦੱਸਣਯੋਗ ਹੈ ਕਿ ਸੁਖਮਨ ਚੋਹਲਾ ਤਰਨਤਾਰਨ ਦੇ ਚੋਹਲਾ ਸਾਹਿਬ ਦੇ ਰਹਿਣ ਵਾਲੇ ਸਨ।