• Latest
  • Trending
ਪਸ਼ੂ ਪਾਲਣ ਵਿਭਾਗ ਵਲੋਂ ਮੱਤੇਵਾੜਾ ਫਾਰਮ ‘ਤੇ ਤੈਨਾਤ 3 ਅਫਸਰ ਮੁਅੱਤਲ

ਪਸ਼ੂ ਪਾਲਣ ਵਿਭਾਗ ਵਲੋਂ ਮੱਤੇਵਾੜਾ ਫਾਰਮ ‘ਤੇ ਤੈਨਾਤ 3 ਅਫਸਰ ਮੁਅੱਤਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਸ਼ੂ ਪਾਲਣ ਵਿਭਾਗ ਵਲੋਂ ਮੱਤੇਵਾੜਾ ਫਾਰਮ ‘ਤੇ ਤੈਨਾਤ 3 ਅਫਸਰ ਮੁਅੱਤਲ

November 17, 2018
in ਪੰਜਾਬ
ਪਸ਼ੂ ਪਾਲਣ ਵਿਭਾਗ ਵਲੋਂ ਮੱਤੇਵਾੜਾ ਫਾਰਮ ‘ਤੇ ਤੈਨਾਤ 3 ਅਫਸਰ ਮੁਅੱਤਲ

– ਪਸ਼ੂ ਪਾਲਣ ਮੰਤਰੀ ਵੱਲੋਂ ਕੀਤਾ ਗਿਆ ਸੀ ਮੱਤੇਵਾੜਾ ਪਸ਼ੂ ਪਾਲਣ ਫਾਰਮ ਦਾ ਅਚਨਚੇਤ ਦੌਰਾ
– ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਨਾਲ ਸਬੰਧਤ ਫਾਰਮਾਂ, ਹਸਪਤਾਲਾਂ ਤੇ ਡਿਸਪੈਂਸਰੀਆਂ ਦੀ ਚੈਕਿੰਗ ਕਰਨਗੀਆਂ ਸੂਬਾ ਪੱਧਰ ਦੀਆਂ ਟੀਮਾਂ

ਚੰਡੀਗੜ, ਨਵੰਬਰ 17 (ਵਿਸ਼ਵ ਵਾਰਤਾ) : ਪਸ਼ੂ ਪਾਲਣ ਵਿਭਾਗ ਨੇ ਮੱਤੇਵਾੜਾ ਪਸ਼ੂ ਪਾਲਣ ਫਾਰਮ ਵਿਚ ਸਟਾਫ਼ ਦੀ ਵੱਡੇ ਪੱਧਰ ‘ਤੇ ਗੈਰ ਹਾਜਰ, ਪਸ਼ੂਆਂ ਦੀ ਸਾਂਭ ਸੰਭਾਲ, ਆਲੇ ਦੁਆਲੇ ਦੀ ਗੰਦਗੀ ਅਤੇ ਸਟਾਕ ਰਜਿਸਟਰ ਵਿੱਚ ਕਮੀਆਂ ਦੀ ਰਿਪੋਰਟ ਦੇ ਅਧਾਰ ‘ਤੇ 3 ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਪਿਛਲੀ ਦਿਨੀਂ 13 ਨਵੰਬਰ ਨੂੰ ਪਸ਼ੂ ਪਾਲਣ ਮੰਤਰੀ ਵਲੋਂ ਮੱਤੇਵਾੜਾ ਫਾਰਮ ਦਾ ਅਚਨਚੇਤ ਦੌਰਾ ਕੀਤਾ ਗਿਆ ਸੀ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ•ਾਂ ਵਲੋਂ ਕਿਸੇ ਨੇ ਗੁਪਤ ਸੂਚਨਾ ਦਿੱਤੀ ਕਿ ਪਸ਼ੂ ਪਾਲਣ ਵਿਭਾਗ ਦੇ ਮੱਤੇਵਾੜ ਫਾਰਮ ਵਿਖੇ ਤੈਨਾਤ ਅਫਸਰਾਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਪਸ਼ੂਆਂ ਨੂੰ ਵੇਚਦੇ ਸਨ ਜਿਸ ਨੂੰ ਗੰਭੀਰਤ ਨਾਲ ਲੈਂਦੇ ਹੋਏ ਉਨ•ਾਂ ਵਲੋਂ 13 ਨਵੰਬਰ ਨੂੰ ਫਾਰਮ ਦਾ ਅਚਨਚੇਤ ਦੌਰਾ ਕੀਤਾ ਗਿਆ।ਜਿਥੇ ਕਈ ਉਣਤਾਈਆਂ ਪਾਈਆਂ ਗਈਆਂ ਅਤੇ ਉਸ ਦੌਰੇ ਦੌਰਾਨ ਪਾਈਆਂ ਗਈਆਂ ਖਾਮੀਆਂ ਦੀ ਤਕਨੀਕੀ ਤੌਰ ਤੇ ਪੜ•ਤਾਲ ਕਰਨ ਲਈ ਪਸੂ ਪਾਲਣ ਵਿਭਾਗ ਦੀ 3 ਮੈਂਬਰੀ ਕਮੇਟੀ ਬਣਾਈ ਗਈ।
ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ 14 ਨਵੰਬਰ ਨੂੰ ਜਾਂਚ ਕਮੇਟੀ ਵਲੋਂ ਮੱਤੇਵਾੜਾ ਫਾਰਮ ਦਾ ਦੌਰਾ ਕੀਤਾ ਅਤੇ ਉਥੇ ਵੱਖ-ਵੱਖ ਸੈਕਸਨਾਂ ਦੇ ਕੰਮਾਂ ਨੂੰ ਘੋਖਿਆ ਗਿਆ। ਇਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸਟਾਫ਼ ਦੀ ਵੱਡੇ ਪੱਧਰ ‘ਤੇ ਗੈਰ ਹਾਜ਼ਰੀ ਰਹਿੰਦੀ ਹੈ ਅਤੇ ਪਸ਼ੂਆਂ ਦੇ ਆਲੇ ਦੁਆਲੇ ਦੀ ਗੰਦਗੀ ਅਤੇ ਸਟਾਕ ਰਜਿਸਟਰ ਵਿੱਚ ਕਈ ਗਲਤੀਆਂ ਸਨ। ਸਟਾਕ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਰਿਕਾਰਡ ਵਿਚ ਵੱਖ ਵੱਖ ਉਮਰ ਦੀਆਂ 80 ਬੱਕਰੀਆਂ ਇੰਦਰਾਜ ਸਨ ਜਦੋਕਿ ਫਾਰਮ ਤੇ 105 ਵੱਖ ਵੱਖ ਉਮਰ ਦੀਆਂ ਬੱਕਰੀਆਂ ਪਈਆਂ ਗਈਆਂ ਸਨ। ਇਸੇ ਤਰ•ਾਂ ਹੀ ਭੇਡ ਨਸਲ ਫਾਰਮ ਉੱਤੇ ਵੀ ਸਟਾਕ ਦੀ ਵੈਰੀਫਿਕੇਸਨ ਕੀਤੀ ਗਈ  ਤਾਂ ਸਟਾਕ ਅਨੁਸਾਰ ਵੱਖ ਵੱਖ ਉਮਰ ਦੀਆਂ 327 ਭੇਡਾਂ ਸਨ ਪਰ ਫਾਰਮ ਵਿੱਚ 396 (ਛੋਟੇ ਅਤੇ ਵੱਡੇ) ਭੇਡੂ ਸਨ। ਇਸ ਸਬੰਧ ਵਿੱਚ ਡਾਇਰੈਕਟਰ, ਪਸ਼ੂ ਪਾਲਣ, ਪੰਜਾਬ ਨੇ ਸਰਕਾਰ ਨੂੰ ਸੌਂਪੀ ਅਤੇ ਜਾਂਚ ਰਿਪੋਰਟ ਦੇ ਅਧਾਰ ‘ਤੇ ਡਾ. ਐਨ.ਕੇ ਸ਼ਰਮਾ, ਡਿਪਟੀ ਡਾਇਰੈਕਟਰ, ਮੱਤੇਵਾੜਾ ਫਾਰਮ, ਡਾ. ਰਾਜੀਵ ਨੰਦਾ, ਵੈਟਨਰੀ ਅਫਸਰ, ਮੱਤੇਵਾੜਾ ਫਾਰਮ ਅਤੇ ਸ੍ਰੀ ਦਰਸ਼ਨ ਸਿੰਘ, ਵੈਟਨਰੀ ਇੰਸਪੈਕਟਰ ਨੂੰ ਆਪਣੀ ਡਿਊਟੀ ਵਿੱਚ ਕੁਤਾਹੀ ਵਰਤਣ ਦਾ ਜਿੰਮੇਵਾਰ ਪਾਉਂਦੇ ਹੋਏ ਸਰਕਾਰੀ ਸੇਵਾਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਉਨਾਂ ਦੱਸਿਆ ਕਿ ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਉਹ ਆਪਣੇ ਵਿਭਾਗ ਵਿੱਚ ਕਿਸੇ ਵੀ ਤਰਾਂ ਦੀ ਊਣਤਾਈ ਜਾਂ ਕੰਮ ਪ੍ਰਤੀ ਅਣਗਹਿਲੀ ਬਰਦਾਸ਼ਤ ਨਹੀਂ ਕਰਨਗੇ। ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਅਜਿਹਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਫਾਰਮਾਂ, ਹਸਪਤਾਲਾਂ ਤੇ ਡਿਸਪੈਂਸਰੀਆਂ ਆਦਿ ਦੇ ਅਚਨਚੇਤ ਦੌਰੇ ਅਤੇ ਜਾਂਚ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਅਤੇ ਜਿਸ ਲਈ ਸੂਬਾ ਪੱਧਰ ਦੀਆਂ ਵਿਸ਼ੇਸ਼ ਜਾਂਚ ਕਮੇਟੀਆਂ ਵੀ ਸਾਰੇ ਜਿਲਿ•ਆਂ ਦਾ ਦੌਰਾ ਕਰਨਗੀਆਂ।
ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਸ੍ਰ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਸਹਾਇਕ ਧੰਦੇ ਵਜੋਂ ਪਸ਼ੂ ਪਾਲਣ, ਡੇਅਰੀ ਫਾਰਮਿੰਗ ਤੇ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਉਣ ਲਈ ਪ੍ਰੇਰਿਤ ਕਰ ਰਹੀ ਹੈ ਜਿਸ ਅਧੀਨ ਸੂਬੇ ਵਿਚ ਕਈ ਆਧੁਨਿਕ ਪ੍ਰੋਜੈਕਟਾਂ ‘ਤੇ ਕੰਮ ਚਲ ਰਿਹਾ ਹੈ। ਇਸ ਮੌਕੇ ਉਨਾਂ ਨਾਲ ਉਨਾਂ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

by Ankit
1 day ago
0

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 