• Latest
  • Trending
PATIALA NEWS :ਪੰਜਾਬ ਸਰਕਾਰ ਨੇ ਨਹਿਰੀ ਪਾਣੀ ਲਈ ਪੁੱਟੀਆਂ ਸੜਕਾਂ ਮੁੜ ਬਣਾਉਣ ਲਈ 17.58 ਕਰੋੜ ਰੁਪਏ ਮੁਹੱਈਆ ਕਰਵਾਏ-ਅਜੀਤਪਾਲ ਸਿੰਘ ਕੋਹਲੀ

PATIALA NEWS :ਪੰਜਾਬ ਸਰਕਾਰ ਨੇ ਨਹਿਰੀ ਪਾਣੀ ਲਈ ਪੁੱਟੀਆਂ ਸੜਕਾਂ ਮੁੜ ਬਣਾਉਣ ਲਈ 17.58 ਕਰੋੜ ਰੁਪਏ ਮੁਹੱਈਆ ਕਰਵਾਏ-ਅਜੀਤਪਾਲ ਸਿੰਘ ਕੋਹਲੀ

2 years ago
Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

24 minutes ago
Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

47 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

2 hours ago
Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

2 hours ago
Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

2 hours ago
Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

2 hours ago
Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

4 hours ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

12 hours ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

13 hours ago
Hindi News
English News
Wednesday, September 9, 2026
No Result
View All Result
29 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA NEWS :ਪੰਜਾਬ ਸਰਕਾਰ ਨੇ ਨਹਿਰੀ ਪਾਣੀ ਲਈ ਪੁੱਟੀਆਂ ਸੜਕਾਂ ਮੁੜ ਬਣਾਉਣ ਲਈ 17.58 ਕਰੋੜ ਰੁਪਏ ਮੁਹੱਈਆ ਕਰਵਾਏ-ਅਜੀਤਪਾਲ ਸਿੰਘ ਕੋਹਲੀ

ਕਿਹਾ, ਨਹਿਰੀ ਪਾਣੀ ਦੀ ਸਪਲਾਈ ਦਾ ਪਹਿਲਾ ਪੜਾਅ ਇਸੇ ਸਾਲ ਜੁਲਾਈ 'ਚ ਸ਼ੁਰੂ ਹੋ ਜਾਵੇਗਾ

March 4, 2025
in ਪੰਜਾਬ, ਪਟਿਆਲਾ
PATIALA NEWS :ਪੰਜਾਬ ਸਰਕਾਰ ਨੇ ਨਹਿਰੀ ਪਾਣੀ ਲਈ ਪੁੱਟੀਆਂ ਸੜਕਾਂ ਮੁੜ ਬਣਾਉਣ ਲਈ 17.58 ਕਰੋੜ ਰੁਪਏ ਮੁਹੱਈਆ ਕਰਵਾਏ-ਅਜੀਤਪਾਲ ਸਿੰਘ ਕੋਹਲੀ

ਟੁੱਟੀਆਂ ਸੜਕਾਂ ਕਰਕੇ ਲੋਕਾਂ ਨੂੰ ਹੋ ਰਹੀ ਅਸੁਵਿਧਾ ਅਪ੍ਰੈਲ ਮਹੀਨੇ ਖਤਮ ਹੋ ਜਾਵੇਗੀ

-ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਨਹਿਰੀ ਪਾਣੀ ਪ੍ਰਾਜੈਕਟ ਕਰਕੇ ਟੁੱਟੀਆਂ ਸੜਕਾਂ ਬਣਾਉਣ ਦੇ ਕੰਮ ਦਾ ਜਾਇਜ਼ਾ

ਪਟਿਆਲਾ, 4 ਮਾਰਚ:ਪਟਿਆਲਾ ਸ਼ਹਿਰ ਵਿਖੇ 24 ਘੰਟੇ ਸੱਤੇ ਦਿਨ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪ ਲਾਈਨਾਂ ਪਾਉਣ ਲਈ ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਪੁੱਟੀਆਂ ਗਈਆਂ ਸੜਕਾਂ ਦੀ ਬਾਕੀ ਰਹਿ ਗਈ ਉਸਾਰੀ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ 17.58 ਕਰੋੜ ਰੁਪਏ ਮੁਹੱਈਆ ਕਰਵਾਏ ਹਨ।ਇਹ ਫੰਡ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਨਗਰ ਨਿਗਮ ਨੂੰ ਅਲਾਟ ਹੋਏ ਹਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਬਣਨ ਵਾਲੀਆਂ ਸੜਕਾਂ ਦੀ ਤਜਵੀਜ ਬਣ ਚੁੱਕੀ ਅਤੇ ਅਪ੍ਰੈਲ ਮਹੀਨੇ ਵਿੱਚ ਟੁੱਟੀਆਂ ਸੜਕਾਂ ਕਰਕੇ ਲੋਕਾਂ ਨੂੰ ਹੋ ਰਹੀ ਅਸੁਵਿਧਾ ਖਤਮ ਹੋ ਜਾਵੇਗੀ।
ਸ਼ਹਿਰ ਵਿੱਚ ਪੁੱਟੀਆਂ ਗਈਆਂ ਸੜਕਾਂ ਦੀ ਮੁਰੰਮਤ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਨਗਰ ਨਿਗਮ, ਜਲ ਸਪਲਾਈ ਤੇ ਸੀਵਰੇਜ ਬੋਰਡ, ਲੋਕ ਨਿਰਮਾਣ ਵਿਭਾਗ ਸਮੇਤ ਐਲ ਐਂਡ ਟੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਨਹਿਰੀ ਪਾਣੀ ਦੀ 24 ਘੰਟੇ ਸਪਲਾਈ ਲਈ ਨਹਿਰੀ ਪਾਣੀ ਦੀ ਸਪਲਾਈ ਲਈ 312 ਕਿਲੋਮੀਟਰ ਪਾਇਪ ਲਾਈਨ ਲਾਇਨ ਪਾਈ ਜਾਣੀ ਹੈ, ਜਿਸ ਵਿੱਚੋਂ 192 ਕਿਲੋਮੀਟਰ ਪਾਇਪਾਂ ਵਿਛਾਈਆਂ ਜਾ ਚੁੱਕੀਆਂ ਹਨ ਅਤੇ ਕਰੀਬ 100 ਕਿਲੋਮੀਟਰ ਪਾਈਪ ਲਾਈਨ ਵਿਛਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਵਾਸੀਆਂ ਨਾਲ ਖੁਸ਼ਖ਼ਬਰੀ ਸਾਂਝੀ ਕੀਤੀ ਕਿ ਨਹਿਰੀ ਪਾਣੀ ਦੀ ਸਪਲਾਈ ਦਾ ਪਹਿਲਾ ਪੜਾਅ ਜੁਲਾਈ 2025 ‘ਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਕੰਮ ਲਈ 136 ਕਿਲੋਮੀਟਰ ਸੜਕਾਂ ਪੁੱਟੀਆਂ ਗਈਆਂ ਸਨ, ਜਿਸ ‘ਚੋਂ ਬਣਾਈਆਂ ਗਈਆਂ 83 ਕਿਲੋਮੀਟਰ ਸੜਕਾਂ ਵਿੱਚੋਂ 75 ਲੈਂਡ ਐਂਡ ਟੀ ਵੱਲੋਂ, 5 ਲੋਕ ਨਿਰਮਾਣ ਵਿਭਾਗ ਅਤੇ 3 ਕਿਲੋਮੀਟਰ ਨਗਰ ਨਿਗਮ ਨੇ ਬਣਾਈਆ ਹਨ।
ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਅਜੇ ਵੀ 53 ਕਿਲੋਮੀਟਰ ਸੜਕਾਂ ਬਣਨੀਆਂ ਬਾਕੀ ਹਨ, ਜਿਸ ਵਿੱਚੋਂ 5 ਕਿਲੋਮੀਟਰ ਲੋਕ ਨਿਰਮਾਣ ਵਿਭਾਗ ਵੱਲੋਂ ਅਤੇ 5 ਕਿਲੋਮੀਟਰ ਐਲ ਐਂਡ ਟੀ ਵੱਲੋਂ ਅਤੇ 43 ਕਿਲੋਮੀਟਰ ਲੁੱਕ ਵਾਲੀਆਂ ਦਾ ਨਿਰਮਾਣ ਨਗਰ ਨਿਗਮ ਪਟਿਆਲਾ ਵੱਲੋਂ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫੰਡ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਇਹ ਫੰਡ ਲੈਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਉਨ੍ਹਾਂ ਨੇ ਖ਼ੁਦ ਮੁੱਖ ਮੰਤਰੀ ਤੱਕ ਪਹੁੰਚ ਕੀਤੀ ਸੀ। ਵਿਧਾਇਕ ਕੋਹਲੀ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਤਜਵੀਜ ਬਣ ਚੁੱਕੀ ਅਤੇ ਕੰਮ ਬਹੁਤ ਜਲਦੀ ਸ਼ੁਰੂ ਹੋ ਜਾਵੇਗਾ ਅਤੇ ਅਪ੍ਰੈਲ ਮਹੀਨੇ ਵਿੱਚ ਲੋਕਾਂ ਨੂੰ ਟੁੱਟੀਆਂ ਸੜਕਾਂ ਕਰਕੇ ਹੋ ਰਹੀ ਅਸੁਵਿਧਾ ਖਤਮ ਹੋ ਜਾਵੇਗੀ।
ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਦੇ ਵੱਡੇ ਵੱਡੇ ਦਾਅਵੇ ਕੀਤੇ ਪ੍ਰੰਤੂ ਪਟਿਆਲਾ ਵਿੱਚ ਵਿਕਾਸ ਹੁੰਦਾ ਕਿਸੇ ਨੇ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਪਟਿਆਲਾ ਦੇ ਸਾਰੇ ਇਲਾਕਿਆਂ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਸਾਰੇ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਹੋਣੇ ਸ਼ੁਰੂ ਹੋ ਗਏ ਹਨ।
ਇਸ ਮੌਕੇ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਗਰ ਨਿਗਮ ਦੇ ਐਸ.ਈ. ਹਰਕਿਰਨ ਸਿੰਘ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪੀਯੂਸ਼ ਅਗਰਵਾਲ ਤੇ ਨਵੀਨ ਮਿੱਤਲ, ਲਾਰਸਨ ਐਂਡ ਟੂਬਰੋ ਕੰਪਨੀ ਦੇ ਨੁਮਾਇੰਦੇ ਸਮੇਤ ਹੋਰ ਅਧਿਕਾਰੀ ਮੌਜੂਦ ਸਨ। PATIALA NEWSPATIALA NEWS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

by Ranjit Singh
September 9, 2026
0

Canada 'ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ 'ਤੇ ਫਾਇਰਿੰਗ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਇੱਕ ਸ਼ੋਅ ਤੋਂ...

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

by Ranjit Singh
September 9, 2026
0

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 9, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

by Ranjit Singh
September 9, 2026
0

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

by Ranjit Singh
September 9, 2026
0

Canada 'ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ 'ਤੇ ਫਾਇਰਿੰਗ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਇੱਕ ਸ਼ੋਅ ਤੋਂ...

Most Popular

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

by Navjot
3 weeks ago
0

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ  ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 