• Latest
  • Trending
YUDH NASHYA VIRUDH- ਕਮਿਸ਼ਨਰੇਟ ਪੁਲਿਸ ਵੱਲੋਂ ਪਿੰਡ ਤਲਵੰਡੀ ਕਲਾਂ ‘ਚ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਢਾਂਚਿਆਂ ‘ਤੇ ਕਾਰਵਾਈ

YUDH NASHYA VIRUDH- ਕਮਿਸ਼ਨਰੇਟ ਪੁਲਿਸ ਵੱਲੋਂ ਪਿੰਡ ਤਲਵੰਡੀ ਕਲਾਂ ‘ਚ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਢਾਂਚਿਆਂ ‘ਤੇ ਕਾਰਵਾਈ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

2 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

2 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

2 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

3 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

3 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

3 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

3 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

4 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Thursday, November 19, 2026
No Result
View All Result
16 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

YUDH NASHYA VIRUDH- ਕਮਿਸ਼ਨਰੇਟ ਪੁਲਿਸ ਵੱਲੋਂ ਪਿੰਡ ਤਲਵੰਡੀ ਕਲਾਂ ‘ਚ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਢਾਂਚਿਆਂ ‘ਤੇ ਕਾਰਵਾਈ

March 4, 2025
in ਖਬਰਾਂ, ਪੰਜਾਬ
YUDH NASHYA VIRUDH- ਕਮਿਸ਼ਨਰੇਟ ਪੁਲਿਸ ਵੱਲੋਂ ਪਿੰਡ ਤਲਵੰਡੀ ਕਲਾਂ ‘ਚ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਢਾਂਚਿਆਂ ‘ਤੇ ਕਾਰਵਾਈ

ਰੇਲਵੇ ਦੀ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਏ ਘਰ, ਵੱਖ-ਵੱਖ ਡਰੱਗ ਤਸਕਰੀ ਮਾਮਲਿਆਂ ‘ਚ ਸ਼ਾਮਲ ਹਨ ਦੋਸ਼ੀ

YUDH NASHYA VIRUDH- ਕਮਿਸ਼ਨਰੇਟ ਪੁਲਿਸ ਵੱਲੋਂ ਪਿੰਡ ਤਲਵੰਡੀ ਕਲਾਂ ‘ਚ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਢਾਂਚਿਆਂ ‘ਤੇ ਕਾਰਵਾਈ
ਚੰਡੀਗੜ੍ਹ/ਲੁਧਿਆਣਾ, 4 ਮਾਰਚ- ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਕਬਜ਼ਿਆਂ ‘ਤੇ ਨਕੇਲ ਕੱਸਣ ਲਈ ਨਿਰੰਤਰ ਯਤਨਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ, ਜ਼ਿਲ੍ਹੇ ਦੇ ਤਲਵੰਡੀ ਕਲਾਂ ਪਿੰਡ ਵਿੱਚ ਦੋ ਤਸਕਰਾਂ ਦੁਆਰਾ ਰੇਲਵੇ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਏ ਗਏ ਅਣ-ਅਧਿਕਾਰਤ ਢਾਂਚੇ ਢਾਹ ਦਿੱਤੇ ਹਨ।

ਇਹ ਢਾਂਚਾ ਦੋ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਕਬਜ਼ਾ ਕੀਤਾ ਗਿਆ ਸੀ, ਦੋਵੇਂ ਮੁਲਜਮ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨ.ਡੀ.ਪੀ.ਐਸ.) ਐਕਟ ਤਹਿਤ ਦਰਜ਼ ਵੱਖ-ਵੱਖ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.) ਜਸਕਿਰਨਜੀਤ ਸਿੰਘ ਤੇਜਾ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਇਹ ਕਾਰਵਾਈ ਰੇਲਵੇ ਵਿਭਾਗ ਵੱਲੋਂ ਦਿੱਤੀ ਦਰਖਾਸਤ ਦੇ ਆਧਾਰ ‘ਤੇ ਕੀਤੀ ਗਈ ਹੈ ਜਿਨ੍ਹਾਂ ਗੈਰ-ਕਾਨੂੰਨੀ ਕਬਜ਼ੇ ਹਟਾਉਣ ਲਈ ਪੁਲਿਸ ਸਹਾਇਤਾ ਦੀ ਮੰਗ ਕੀਤੀ ਸੀ।

ਸਰਕਾਰੀ ਰਿਕਾਰਡ ਅਨੁਸਾਰ, ਮੁਲਜ਼ਮਾਂ ਵਿੱਚੋਂ ਰਾਣੀ, ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਨੂੰ ਐਨ.ਡੀ.ਪੀ.ਐਸ. ਐਕਟ ਦੇ ਪੰਜ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਸ਼ਿੰਦਰ ਪਾਲ, ਜਿਸਨੂੰ ਨਿੱਕਾ ਵੀ ਕਿਹਾ ਜਾਂਦਾ ਹੈ, ਡਰੱਗ ਤਸਕਰੀ ਦੇ 9 ਮਾਮਲਿਆਂ ਵਿੱਚ ਸ਼ਾਮਲ ਹੈ।

ਡੀ.ਸੀ.ਪੀ. ਤੇਜਾ ਨੇ ਕਿਹਾ ਕਿ ਪੁਲਿਸ ਨੇ ਰੇਲਵੇ ਅਧਿਕਾਰੀਆਂ ਦੇ ਨਾਲ ਮਿਲ ਕੇ ਇਹ ਯਕੀਨੀ ਬਣਾਇਆ ਕਿ ਕਬਜ਼ਾਮੁਕਤ ਕਾਰਵਾਈ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ ਅਤੇ ਅਣਸੁਖਾਵੀਂ ਘਟਨਾ ਦੀ ਰੋਕਥਾਮ ਲਈ ਲੋੜੀਂਦੇ ਮੁਲਾਜ਼ਮ ਤਾਇਨਾਤ ਕੀਤੇ ਗਏ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਜ਼ਮੀਨ ਜਾਇਜ਼ ਤੌਰ ‘ਤੇ ਰੇਲਵੇ ਦੀ ਹੈ ਅਤੇ ਮੁਲਜ਼ਮਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਕਬਜ਼ਾ ਕੀਤਾ ਗਿਆ ਸੀ। ਰੇਲਵੇ ਵਿਭਾਗ ਨੇ ਲੁਧਿਆਣਾ ਵਿੱਚ ਆਪਣੀ ਜ਼ਮੀਨ ‘ਤੇ 32 ਨਾਜਾਇਜ਼ ਕਬਜ਼ਿਆਂ ਦੀ ਸੂਚੀ ਪ੍ਰਦਾਨ ਕੀਤੀ ਹੈ।

ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ। ਡਰੱਗ ਤਸਕਰਾਂ ਨੂੰ ਮਿਸਾਲੀ ਸਜ਼ਾਵਾਂ ਦੁਆਈਆਂ ਜਾਣਗੀਆਂ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਲੱਗੇ ਲੋਕਾਂ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ। YUDH NASHYA VIRUDH

Tags: YUDH NASHYA VIRUDH
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

by Ranjit Singh
4 weeks ago
0

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 