• Latest
  • Trending
PUNJAB ਸਰਕਾਰ ਸੂਬੇ ’ਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ: ਮਹਿੰਦਰ ਭਗਤ

PUNJAB ਸਰਕਾਰ ਸੂਬੇ ’ਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ: ਮਹਿੰਦਰ ਭਗਤ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਸਰਕਾਰ ਸੂਬੇ ’ਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ: ਮਹਿੰਦਰ ਭਗਤ

March 4, 2025
in ਖਬਰਾਂ, ਪੰਜਾਬ
PUNJAB ਸਰਕਾਰ ਸੂਬੇ ’ਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ: ਮਹਿੰਦਰ ਭਗਤ

PUNJAB ਸਰਕਾਰ ਸੂਬੇ ’ਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ: ਮਹਿੰਦਰ ਭਗਤ

– ਸੂਬੇ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ

– ਸੂਬਾ ਵਾਸੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਦਾ ਸੱਦਾ

ਜਲੰਧਰ, 4 ਮਾਰਚ (ਵਿਸ਼ਵ ਵਾਰਤਾ):- PUNJAB ਸਰਕਾਰ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸੈਨਿਕ ਭਲਾਈ ਦਫ਼ਤਰ ਵਿਖੇ ਖੇਤਰੀ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਅੰਦਰ ਨਸ਼ਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

                                             ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਜਿਥੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਾ ਤਸਕਰਾਂ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਕੇ ਬਣਾਈ ਗਈ ਜਾਇਦਾਦ ਨੂੰ ਜਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸੂਬੇ ਭਰ ਵਿੱਚ ‘ਕਾਸੋ’ ਮੁਹਿੰਮ ਤਹਿਤ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਭਾਰੀ ਮਾਤਰਾ ਵਿੱਚ ਨਸ਼ਿਆਂ ਨੂੰ ਜ਼ਬਤ ਕਰਨ ਦੇ ਨਾਲ-ਨਾਲ ਕਈ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।                  

               ਸ੍ਰੀ ਭਗਤ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਜਨਤਕ ਲਹਿਰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਵਿੱਚ ਵੱਡਮੁੱਲਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਾ ਤਸਕਰੀ ਸਬੰਧੀ ਕੋਈ ਸ਼ੱਕੀ ਕਾਰਵਾਈ ਧਿਆਨ ਵਿੱਚ ਆਉਂਦੀ ਹੈ, ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦੁਆਇਆ ਕਿ ਨਸ਼ਾ ਸਮਗਲਿੰਗ ਸਬੰਧੀ ਜਾਣਕਾਰੀ ਦੇਣ ਵਾਲੇ ਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ।

Tags: Breaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

by Navjot
4 weeks ago
0

ਮਨੋਰੰਜਕ ਫਿਲਮ 'M3' ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ ਹੈਦਰਾਬਾਦ, 14 ਅਕਤੂਬਰ (ਵਿਸ਼ਵ ਵਾਰਤਾ): ਜੇਕਰ ਫਿਲਮ ਇੰਡਸਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 