• Latest
  • Trending
PUNJAB ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਮਾਰਚ ਨੂੰ

PUNJAB ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਮਾਰਚ ਨੂੰ

2 years ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

5 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

33 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

38 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਮਾਰਚ ਨੂੰ

March 5, 2025
in ਖਬਰਾਂ, ਪੰਜਾਬ
PUNJAB ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਮਾਰਚ ਨੂੰ

PUNJAB ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਮਾਰਚ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 05 ਮਾਰਚ, 2025 (ਸਤੀਸ਼ ਕੁਮਾਰ ਪੱਪੀ):- PUNJAB ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 07 ਫਰਵਰੀ, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ 1.00 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ 07 ਮਾਰਚ ਨੂੰ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਆਈ.ਸੀ.ਆਈ.ਸੀ ਬੈਂਕ (ਆਈ ਪ੍ਰੋਸੈਂਸ), ਡੀ-ਮਾਰਟ, ਪੀਵੀਆਰ ਸਿਨੇਮਾਜ਼, ਯੂ-ਈਵਾਈ ਫੂਡਜ਼, ਐਲ.ਆਈ.ਸੀ ਅਤੇ ਗਲੋਬ ਆਟੋ ਮੋਬਾਈਲ (ਟੋਆਇਟਾ) (ICIC Bank (iProcess), D-Mart, PVR Cinemas, U-ey Foods, LIC ਅਤੇ Globe Auto Mobiles (Toyota), ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਚੋਣਕਾਰ, ਪੈਕਰ, ਕੈਸ਼ੀਅਰ, ਸੁਪਰਵਾਈਜ਼ਰ, ਗੋਦਾਮ ਸਹਾਇਕ, ਹੋਮ ਲੋਨ ਅਤੇ ਕਮਰਸ਼ੀਅਲ ਕਾਰਡ ਵਿੱਚ ਸੇਲਜ਼ ਐਗਜ਼ੀਕਿਊਟਿਵ, ਰਸੋਈ ਸਹਾਇਕ ਅਤੇ ਰਸੋਈ ਸੁਪਰਵਾਈਜ਼ਰ, ਬੀਮਾ ਸਖੀ, ਵਿਕਰੀ ਅਧਿਕਾਰੀ, ਟੈਕਨੀਸ਼ੀਅਨ, ਵਰਕਰ ਅਤੇ ਸੇਵਾ ਸਹਿਯੋਗੀ
(Picker, Packer, Cashier. Supervisor, Godown assistant, Sales Executive in Home Loan & Commercial Card, Kitchen Assistants & Kitchen Supervisors, Bima sakhi, Sales Officer, Technician, Worker ਅਤੇ Service Associate) ਆਦਿ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।
ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 12000 ਤੋਂ
18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਗਰੈਜੂਏਸ਼ਨ ਅਤੇ ਡਿਪਲੋਮਾ ਪਾਸ ਭਾਗ ਲੈ ਸਕਦੇ ਹਨ।
ਇਨ੍ਹਾਂ ਅਸਾਮੀਆਂ ਲਈ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ, ਬਾਇਓਡਾਟਾ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ
ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Most Popular

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
3 days ago
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 