• Latest
  • Trending
PUNJAB : ਨੌਜਵਾਨਾਂ ਵੱਲੋਂ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

PUNJAB : ਨੌਜਵਾਨਾਂ ਵੱਲੋਂ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

2 years ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

5 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

33 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

38 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਨੌਜਵਾਨਾਂ ਵੱਲੋਂ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

March 5, 2025
in ਖਬਰਾਂ, ਪੰਜਾਬ
PUNJAB : ਨੌਜਵਾਨਾਂ ਵੱਲੋਂ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

PUNJAB : ਨੌਜਵਾਨਾਂ ਵੱਲੋਂ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 5 ਮਾਰਚ(ਵਿਸ਼ਵ ਵਾਰਤਾ) PUNJAB :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰੋਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਮਿਲਣ ਤੋਂ ਉਤਸ਼ਾਹਿਤ ਨਵ-ਨਿਯੁਕਤ ਉਮੀਦਵਾਰਾਂ ਨੇ ਇਸ ਨੇਕ ਪਹਿਲਕਦਮੀ ਲਈ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ ਕੀਤੀ।

PUNJAB

ਅੱਜ ਇੱਥੇ ਟੈਗੋਰ ਥੀਏਟਰ ਵਿਖੇ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕੁਝ ਨੌਜਵਾਨਾਂ ਨੇ ਮੁੱਖ ਮੰਤਰੀ ਅੱਗੇ ਆਪਣੇ ਦਿਲ ਦੇ ਵਲਵਲੇ ਸਾਂਝੇ ਕੀਤੇ। ਇਸ ਮੌਕੇ ਬਰਨਾਲਾ ਤੋਂ ਸਿਹਤ ਵਿਭਾਗ ਵਿੱਚ ਚੁਣੇ ਗਏ ਉਮੀਦਵਾਰ ਜਸਮੀਤ ਕੌਰ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਸ ਦਾ ਸੁਪਨਾ ਸਾਕਾਰ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ‘ਤੇ ਰੈਗਲੂਰ ਨੌਕਰੀ ਮਿਲੀ ਹੈ।

ਉਨ੍ਹਾਂ ਨੇ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਆਪਣੇ ਵਿਚਾਰ ਸਾਂਝੇ ਕਰਦਿਆਂ ਸਿਹਤ ਵਿਭਾਗ ਵਿੱਚ ਚੁਣੇ ਗਏ ਮੈਡੀਕਲ ਅਫਸਰ ਡਾ. ਹਰਮੀਤ ਸਿੰਘ ਨੇ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣਾ ਸਾਡੇ ਸਾਰਿਆਂ ਲਈ ਵੱਡੀ ਪ੍ਰਾਪਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਸਹਿਕਾਰੀ ਬੈਂਕ ਵਿੱਚ ਚੁਣੀ ਗਈ ਸਮਾਣਾ ਤੋਂ ਸ਼ੈਲੀ ਰਾਣੀ ਨੇ ਕਿਹਾ ਕਿ ਉਹ ਇਹ ਨੌਕਰੀ ਦੇਣ ਲਈ ਮੁੱਖ ਮੰਤਰੀ ਦੀ ਰਿਣੀ ਹੈ। ਉਸ ਨੇ ਕਿਹਾ ਕਿ ਇਹ ਬਹੁਤ ਹੀ ਅਸਾਧਾਰਨ ਗੱਲ ਹੈ ਕਿ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਐਸ.ਏ.ਐਸ. ਨਗਰ ਮੋਹਾਲੀ ਤੋਂ ਇੰਦਰਪ੍ਰੀਤ ਸਿੰਘ ਜਿਸ ਦੀ ਚੋਣ ਸਹਿਕਾਰੀ ਬੈਂਕ ਵਿੱਚ ਹੋਈ ਹੈ, ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦੀ ਹੈ। ਉਸ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਪੰਜਾਬ (PUNJAB)ਮਾਡਲ ਦੇਸ਼ ਭਰ ਵਿੱਚ ਦੁਹਰਾਇਆ ਜਾਵੇਗਾ ਕਿਉਂਕਿ ਇਹ ਸਭ ਤੋਂ ਬਿਹਤਰ ਮਿਸਾਲ ਹੈ। ਉਸ ਨੇ ਕਿਹਾ ਕਿ ਉਹ ਵਿਦੇਸ਼ ਵਿੱਚ ਵਸਣਾ ਚਾਹੁੰਦਾ ਸੀ ਪਰ ਸੂਬਾ ਸਰਕਾਰ ਦੁਆਰਾ ਦਿੱਤੀਆਂ ਗਈਆਂ ਨੌਕਰੀਆਂ ਨੇ ਉਸ ਨੂੰ ਇੱਥੇ ਰਹਿ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।
ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਤੋਂ ਸੰਦੀਪ ਕੌਰ ਨੇ ਕਿਹਾ ਕਿ ਸਰਕਾਰੀ ਨੌਕਰੀ ਮਿਲਣਾ ਉਸ ਲਈ ਸੁਪਨਾ ਸਾਕਾਰ ਹੋਣ ਵਾਂਗ ਹੈ ਕਿਉਂਕਿ ਇਹ ਨੌਕਰੀ ਉਸ ਨੂੰ ਪੂਰੀ ਯੋਗਤਾ ਦੇ ਅਧਾਰ ‘ਤੇ ਦਿੱਤੀ ਗਈ ਹੈ।

ਉਸ ਨੇ ਕਿਹਾ ਕਿ ਉਸ ਨੇ ਨੌਕਰੀ ਮਿਲਣ ਦੀ ਉਮੀਦ ਗੁਆ ਦਿੱਤੀ ਸੀ ਪਰ ਕਿਉਂਕਿ ਯੋਗਤਾ ਦੇ ਅਧਾਰ ‘ਤੇ ਨੌਕਰੀਆਂ ਦੇਣ ਕਰਕੇ ਉਸ ਨੂੰ ਇਹ ਮੌਕਾ ਮਿਲਿਆ ਹੈ। ਸੰਗਰੂਰ ਤੋਂ ਗੁਰਪ੍ਰੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਕਿਸੇ ਵੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਬਾਰੇ ਕਦੇ ਚਿੰਤਾ ਵੀ ਨਹੀਂ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Most Popular

‘ਇੰਡੀਆ’ ਗੱਠਜੋੜ ਦੀ ਰਾਮਲੀਲਾ ਮੈਦਾਨ ਰੈਲੀ ਲਈ ਦਿੱਲੀ ਪੁਲਿਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ ; 3,500 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 200 ਤੋਂ ਵੱਧ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ

‘ਇੰਡੀਆ’ ਗੱਠਜੋੜ ਦੀ ਰਾਮਲੀਲਾ ਮੈਦਾਨ ਰੈਲੀ ਲਈ ਦਿੱਲੀ ਪੁਲਿਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ ; 3,500 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 200 ਤੋਂ ਵੱਧ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ

by Navjot
2 weeks ago
0

    ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - 1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਅਗਵਾਈ ਵਾਲੇ 'ਇੰਡੀਆ' (INDIA)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 