• Latest
  • Trending
Breaking News: ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ-ਹਰਪਾਲ ਸਿੰਘ ਚੀਮਾ

Breaking News: ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ-ਹਰਪਾਲ ਸਿੰਘ ਚੀਮਾ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

52 minutes ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

1 hour ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

2 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

2 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

2 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

2 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

3 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

3 hours ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

3 hours ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

3 hours ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

3 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
21 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ-ਹਰਪਾਲ ਸਿੰਘ ਚੀਮਾ

March 6, 2025
in ਖਬਰਾਂ, ਪੰਜਾਬ

  • 1 ਮਾਰਚ ਤੋਂ 5 ਮਾਰਚ ਤੱਕ 530 ਐਫਆਈਆਰ ਦਰਜ, 697 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
  • 42 ਕਿਲੋ ਹੈਰੋਇਨ, 15 ਕਿਲੋ ਅਫੀਮ ਅਤੇ 41,027 ਮੈਡੀਕਲ ਨਸ਼ੇ ਸਮੇਤ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਚੰਡੀਗੜ੍ਹ, 6 ਮਾਰਚ (ਵਿਸ਼ਵ ਵਾਰਤਾ):- ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਫੈਸਲਾਕੁੰਨ ਜੰਗ ਰਫਤਾਰ ਫੜ੍ਹਦੀ ਜਾ ਰਹੀ ਹੈ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਗੋਰਖ ਧੰਦੇ ਵਿੱਚ ਸ਼ਾਮਲ ਜਾਂ ਅਪਰਾਧੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ।

ਸੂਬੇ ਭਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੁਲਾਰਾ ਦੇਣ ਲਈ ਰੂਪਨਗਰ, ਐਸ.ਬੀ.ਐਸ.ਨਗਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਮਾਰਚ ਤੋਂ 5 ਮਾਰਚ ਤੱਕ 530 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 697 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ 42 ਕਿਲੋ ਹੈਰੋਇਨ, 15 ਕਿਲੋ ਅਫੀਮ ਅਤੇ 41,027 ਮੈਡੀਕਲ ਨਸ਼ੇ ਸਮੇਤ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਕਿਹਾ ਕਿ ਰਾਜ ਵਿਚ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਘੇਰਾਬੰਦੀ ਅਤੇ ਹੌਟਸਪੌਟਸ ਦੀ ਤਲਾਸ਼ੀ, ਮੋਬਾਈਲ ਫੋਨਾਂ ਲਈ ਜੇਲ੍ਹਾਂ ਦੀ ਚੈਕਿੰਗ, ਕੈਮਿਸਟ ਦੀਆਂ ਦੁਕਾਨਾਂ ਦੀ ਚੈਕਿੰਗ, ਜਾਣੇ-ਪਛਾਣੇ ਸਮੱਗਲਰਾਂ, ਨਸ਼ਾ ਤਸਕਰਾਂ ਅਤੇ ਕੋਰੀਅਰਾਂ ‘ਤੇ ਛਾਪੇਮਾਰੀ ਕਰਨ ਤੋਂ ਇਲਾਵਾ ਮੁਹਿੰਮ ਵਿਚ ਆਮ ਲੋਕਾਂ ਦੀ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰੀ ਪੇਂਡੂ ਖੇਤਰਾਂ ਦੇ ਸਕੂਲ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨਾਲ ਮੀਟਿੰਗਾਂ ਅਤੇ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ‘ਸੰਪਰਕ’ ਮੀਟਿੰਗਾਂ ਸਮੇਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਡਰੱਗ ਇੰਸਪੈਕਟਰਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਵਿਰੁੱਧ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਐਨਡੀਪੀਐਸ ਕੇਸਾਂ ਵਿੱਚ ਸਜ਼ਾ ਦੀ ਦਰ 58 ਫੀਸਦੀ ਸੀ, ਪਰ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਪਿਛਲੇ ਤਿੰਨ ਸਾਲਾਂ ਦੌਰਾਨ ਇਹ 100 ਫੀਸਦੀ ਤੱਕ ਪਹੁੰਚਣ ਦੇ ਟੀਚੇ ਨਾਲ ਵਧ ਕੇ 86 ਫੀਸਦੀ ਹੋ ਗਈ ਹੈ। ਉਨ੍ਹਾਂ ਖਾਸ ਤੌਰ ‘ਤੇ ਐਸਬੀਐਸ ਨਗਰ ਦੀ ਪ੍ਰਭਾਵਸ਼ਾਲੀ 99 ਪ੍ਰਤੀਸ਼ਤ ਅਤੇ ਰੂਪਨਗਰ ਦੀ 95 ਪ੍ਰਤੀਸ਼ਤ ਸਜ਼ਾ ਦਰ ਦਾ ਜਿਕਰ ਵੀ ਕੀਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਿੰਥੈਟਿਕ ਡਰੱਗ ‘ਚਿੱਟਾ’ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਅਣਸੁਣਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਤਲਵੰਡੀ ਸਾਬੋ ਵਿਖੇ ਸੌਂਹ ਚੁੱਕਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਮੁੱਖ ਮੰਤਰੀ ਦੇ ਕਾਰਜ਼ਕਾਲ ਦੌਰਾਨ ਕੋਈ ਕਾਰਵਾਈ ਨਹੀਂ ਕੀਤੀ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਠੱਲ੍ਹ ਪਾਉਣ ਵਿੱਚ ਅਸਫਲ ਰਹੇ।

Tags: BREAKING NEWSBreaking news in PunjabiDGP punjabHarpal Singh CheemaLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
October 28, 2026
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

by Ranjit Singh
4 weeks ago
0

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ 'ਤੇ ਕੀਤੀ ਗੱਲ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 