• Latest
  • Trending
Punjab Police ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

Punjab Police ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

52 minutes ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

1 hour ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

2 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

2 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

2 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

2 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

3 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

3 hours ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

3 hours ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

3 hours ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

3 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
21 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਜਾਂਚ ਤੋਂ ਪਤਾ ਲੱਗਿਆ ਹੈ ਕਿ ਅਮਰੀਕਾ-ਅਧਾਰਤ ਗੈਂਗਸਟਰ ਗੋਪੀ ਨਵਾਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ ਮਾਡਿਊਲ : ਡੀਜੀਪੀ ਗੌਰਵ ਯਾਦਵ

March 7, 2025
in ਖਬਰਾਂ, ਪੰਜਾਬ
Punjab Police ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ
Punjab Police ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ
— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਜਾਂਚ ਤੋਂ ਪਤਾ ਲੱਗਿਆ ਹੈ ਕਿ ਅਮਰੀਕਾ-ਅਧਾਰਤ ਗੈਂਗਸਟਰ ਗੋਪੀ ਨਵਾਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ ਮਾਡਿਊਲ : ਡੀਜੀਪੀ ਗੌਰਵ ਯਾਦਵ
—ਗੋਪੀ ਨਵਾਸ਼ਹਿਰੀਆ ਆਪਣੇ ਸਾਥੀ ਲਾਡੀ ਬਕਾਪੁਰੀਆ ਦੀ ਮਦਦ ਨਾਲ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਲਈ ਕਰ ਰਿਹਾ ਸੀ ਪ੍ਰੇਰਿਤ: ਡੀਜੀਪੀ ਪੰਜਾਬ
— ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਜਗਰੂਪ ਸਿੰਘ ਹੈ ਜੁਰਾਇਮ ਪੇਸ਼ਾ ਅਪਰਾਧੀ , ਜਿਸ ਨੂੰ ਕਤਲ ਕੇਸ ਵਿੱਚ ਵੀ ਹੋ ਚੁੱਕੀ ਹੈ 3 ਸਾਲ ਦੀ ਕੈਦ : ਏ.ਆਈ.ਜੀ. ਸੀ.ਆਈ. ਨਵਜੋਤ ਮਾਹਲ

ਚੰਡੀਗੜ੍ਹ/ਜਲੰਧਰ, 7 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਨੌਸ਼ਹਿਰਾ ਕਲਾਂ ਦੇ ਰਹਿਣ ਵਾਲੇ ਜਗਰੂਪ ਸਿੰਘ; ਕਪੂਰਥਲਾ ਦੇ ਪਿੰਡ ਮਿਰਜ਼ਾਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਤਰਨਤਾਰਨ ਦੇ ਪਿੰਡ ਫਤਿਹਾਬਾਦ ਦੇ ਰਹਿਣ ਵਾਲੇ ਨਵਪ੍ਰੀਤ ਸਿੰਘ ਉਰਫ਼ ਨਵ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਪਿਸਤੌਲਾਂ-ਜਿਨ੍ਹਾਂ ਵਿਚੋਂ ਦੋ ਅਤਿ-ਆਧੁਨਿਕ ਪਿਸਤੌਲਾਂ – ਇੱਕ .30 ਬੋਰ ਪੀਐਕਸ5 ਸਟੌਰਮ (ਬਰੇਟਾ) ਅਤੇ 9 ਐਮਐਮ ਗਲੌਕ ਪਿਸਤੌਲ – ਅਤੇ ਦੋ ਦੇਸੀ ਪਿਸਤੌਲਾਂ – .30 ਬੋਰ ਅਤੇ .32 ਬੋਰ ਸਮੇਤ ਚਾਰ ਮੈਗਜ਼ੀਨ ਅਤੇ 22 ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਅਮਰੀਕਾ ਸਥਿਤ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਾਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ, ਜੋ ਕਿ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਸਾਥੀ ਹੈ ਅਤੇ ਉਸ ਦੀ ਮਿਲੀਭੁਗਤ ਨਾਲ ਕੰਮ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੋਪੀ ਨਵਾਸ਼ਹਿਰੀਆ ਆਪਣੇ ਗ੍ਰੀਸ ਸਥਿਤ ਸਾਥੀ ਲਾਡੀ ਬਾਕਾਪੁਰੀਆ ਦੀ ਮਦਦ ਨਾਲ ਨੌਜਵਾਨਾਂ ਨੂੰ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪ੍ਰੇਰਿਤ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ – ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਮੁਕੰਮਲ ਖ਼ਾਤਮਾ ਕੀਤਾ ਜਾ ਸਕੇ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ. ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਦੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ, ਸੀਆਈ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪ੍ਰੇਸ਼ਨ ਚਲਾਇਆ ਤੇ ਜਗਰੂਪ ਤੇ ਸੁਖਜੀਤ , ਜੋ ਜਲੰਧਰ ਦੇ ਸੂਰੀਆ ਐਨਕਲੇਵ ਵਿਖੇ ਅੰਡਰਬ੍ਰਿਜ ਨੇੜੇ ਇੱਕ ਆਲਟੋ ਕਾਰ ਵਿੱਚ ਆਪਣੇ ਦੂਜੇ ਸਾਥੀ ਦੀ ਉਡੀਕ ਕਰ ਰਹੇ ਸਨ ਨੂੰ, ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਜਗਰੂਪ ਵੱਲੋਂ ਮੁਲਜ਼ਮ ਨਵਪ੍ਰੀਤ ਦੀ ਸ਼ਮੂਲੀਅਤ ਬਾਰੇ ਕੀਤੇ ਗਏ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਏਆਈਜੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਜਗਰੂਪ ਸਿੰਘ ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ ਅਤੇ ਇਸ ਤੋਂ ਪਹਿਲਾਂ ਉਸਨੂੰ ਅੰਮ੍ਰਿਤਸਰ ਵਿੱਚ ਇੱਕ ਕਤਲ ਕੇਸ ਵਿੱਚ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫ਼.ਆਈ.ਆਰ ਨੰਬਰ 11 ਮਿਤੀ 02.03.2025 ਨੂੰ ਬੀਐਨਐਸ ਦੀਆਂ ਧਾਰਾਵਾਂ 113(1) ਅਤੇ 113(3) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (1ਬੀ) (ਏ) ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: DGP punjabLatest Punjab newsLatest Punjab news in Punjabipunjab newsPUNJAB POLICEtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
October 28, 2026
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

by Navjot
1 week ago
0

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅਦਾਕਾਰਾ ਨੀਰੂ ਬਾਜਵਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 