• Latest
  • Trending
Mohali News: ਨਸ਼ਿਆਂ ਵਿਰੁੱਧ ਜੰਗ; ਐਸ.ਏ.ਐਸ.ਨਗਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅੰਤਰਰਾਜੀ ਅਤੇ ਯੂਟੀ ਸਰਹੱਦਾਂ ‘ਤੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

1 year ago
ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

5 minutes ago
ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

8 minutes ago
ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

12 minutes ago
ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

17 minutes ago
ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

20 minutes ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

23 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

37 minutes ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

2 hours ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

3 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

4 hours ago
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, August 19, 2026
No Result
View All Result
29 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਨਸ਼ਿਆਂ ਵਿਰੁੱਧ ਜੰਗ; ਐਸ.ਏ.ਐਸ.ਨਗਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅੰਤਰਰਾਜੀ ਅਤੇ ਯੂਟੀ ਸਰਹੱਦਾਂ ‘ਤੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਆਪ੍ਰੇਸ਼ਨ ਸੀਲ ਨਸ਼ਾ ਤਸਕਰੀ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ - ਐਸ ਐਸ ਪੀ ਦੀਪਕ ਪਾਰੀਕ

March 7, 2025
in MOHALI, ਖਬਰਾਂ, ਪੰਜਾਬ
Mohali News: ਨਸ਼ਿਆਂ ਵਿਰੁੱਧ ਜੰਗ; ਐਸ.ਏ.ਐਸ.ਨਗਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅੰਤਰਰਾਜੀ ਅਤੇ ਯੂਟੀ ਸਰਹੱਦਾਂ ‘ਤੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

Mohali News: ਨਸ਼ਿਆਂ ਵਿਰੁੱਧ ਜੰਗ; ਐਸ.ਏ.ਐਸ.ਨਗਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅੰਤਰਰਾਜੀ ਅਤੇ ਯੂਟੀ ਸਰਹੱਦਾਂ ‘ਤੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

  • ਆਪ੍ਰੇਸ਼ਨ ਸੀਲ ਨਸ਼ਾ ਤਸਕਰੀ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ – ਐਸ ਐਸ ਪੀ ਦੀਪਕ ਪਾਰੀਕ
  • ਕਿਹਾ, ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਸਾਲ ਵਿੱਚ 350 ਐਫ.ਆਈ.ਆਰਜ਼ ਵਿੱਚ 450 ਦੇ ਕਰੀਬ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ
  • ਨੌਜਵਾਨਾਂ ਅਤੇ ਹੋਰ ਵਸਨੀਕਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧਤਾ ਪ੍ਰਗਟਾਈ

Mohali News

ਐਸ.ਏ.ਐਸ.ਨਗਰ, 07 ਮਾਰਚ, 2025 (ਸਤੀਸ਼ ਕੁਮਾਰ ਪੱਪੀ):- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਕਦਮ ਹੋਰ ਅੱਗੇ ਵਧਾਉਂਦਿਆਂ ਜ਼ਿਲ੍ਹਾ ਪੁਲੀਸ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਨਾਕੇ ਲਗਾ ਕੇ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀਆਂ ਜ਼ਿਲ੍ਹੇ ਦੀਆਂ ਸਾਰੀਆਂ ਅੰਤਰਰਾਜੀ ਸਰਹੱਦਾਂ ’ਤੇ ਵਿਸ਼ੇਸ਼ ਚੈਕਿੰਗ ਸ਼ੁਰੂ ਕੀਤੀ।
        ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਪਕ ਪਾਰੀਕ ਨੇ ਜਗਤਪੁਰਾ ਨੇੜੇ ਯੂਟੀ ਬਾਰਡਰ ‘ਤੇ ਲਗਾਏ ਗਏ ਪੁਲਿਸ ਨਾਕੇ ਦਾ ਨਿਰੀਖਣ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਵੱਲੋਂ ਅੰਤਰ- ਰਾਜੀ ਬਾਰਡਰ ਤੇ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਓਪਰੇਸ਼ਨ ਸੀਲ, ਦੁਪਹਿਰ 1:00 ਵਜੇ ਤੱਕ ਜਾਰੀ ਰਿਹਾ।
     
   ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਆਪਰੇਸ਼ਨ ਕੈਸੋ ਅਤੇ ਸੀਲ ਨੂੰ ਨਾਲੋ-ਨਾਲ ਚਲਾਇਆ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਨੂੰ ਨੱਥ ਪਾਉਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਮੁਹਿੰਮ, ਮੈਡੀਕਲ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ, ਮੁਹਿੰਮ ਸੰਪਰਕ ਤਹਿਤ ਵੀ ਸ਼ਹਿਰ ਵਾਸੀਆਂ ਨਾਲ ਤਾਲਮੇਲ ਵਧਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਅਤੇ ਅਪਰਾਧੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
       ਐਸਐਸਪੀ ਸ੍ਰੀ ਪਾਰੀਕ ਨੇ ਪਿਛਲੇ ਸਾਲਾਂ ਵਿੱਚ ਐਨਡੀਪੀਐਸ ਐਕਟ ਤਹਿਤ ਜ਼ਿਲ੍ਹੇ ਵਿੱਚ ਦਰਜ ਐਫਆਈਆਰਜ਼ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ 350 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 450 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਨਸ਼ਿਆਂ ਦੀ ਅਲਾਮਤ ਵਿਰੁੱਧ ਆਪਣੀ ਮੁਹਿੰਮ ਵਿੱਚ ਪੂਰੀ ਤਰ੍ਹਾਂ ਸਪੱਸ਼ਟ ਹੈ ਅਤੇ ਨਸ਼ਿਆਂ ਦੀ ਸਪਲਾਈ ਕਰਕੇ ਨੌਜਵਾਨਾਂ ਅਤੇ ਭੋਲੇ ਭਾਲੇ ਵਸਨੀਕਾਂ ਦੇ ਭਵਿੱਖ ਅਤੇ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
        ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਡਰੱਗਜ਼ ਦੇ ਪੈਸੇ ਨਾਲ ਖਰੀਦੀਆਂ ਜਾਂ ਬਣਾਈਆਂ ਗਈਆਂ ਜਾਇਦਾਦਾਂ ਜ਼ਬਤ ਕਰਨ ਦਾ ਸਭ ਤੋਂ ਵੱਡਾ ਅੰਕੜਾ ਹੈ। ਇਹ ਅੰਕੜਾ ਹੁਣ ਵਧ ਕੇ 700 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਕੁਰਕੀ ਤੋਂ ਇਲਾਵਾ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦੇਣ ਲਈ ਸੂਬੇ ਵਿੱਚ ਨਸ਼ੇ ਦੇ ਪੈਸੇ ਨਾਲ ਬਣਾਈਆਂ ਉਸਰੀਆਂ ਢਾਹੁਣ ਦੀ ਮੁਹਿੰਮ ਵੀ ਚਲਾਈ ਗਈ ਹੈ।
         ਇਸ ਮੌਕੇ ਉਨ੍ਹਾਂ ਨਾਲ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ ਮੁਹਾਲੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।

Tags: BREAKING NEWSDGP punjabLatest Punjab newsLatest Punjab news in PunjabimohaliMOHALI NEWSPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
August 19, 2026
0

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ...

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

by Ankit
August 19, 2026
0

ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ ​ਭਗਵੰਤ ਸਿੰਘ...

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

by Ankit
August 19, 2026
0

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ...

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

by Ankit
August 19, 2026
0

ਅੰਮ੍ਰਿਤਸਰ 'ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
August 19, 2026
0

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 