• Latest
  • Trending
Latest News: ਡਾ. ਬੀ.ਆਰ. ਅੰਬੇਡਕਰ ਪਾਰਕ ‘ਚ ਬਾਬਾ ਸਾਹਿਬ ਦਾ ਬੁੱਤ ਸਥਾਪਿਤ

Latest News: ਡਾ. ਬੀ.ਆਰ. ਅੰਬੇਡਕਰ ਪਾਰਕ ‘ਚ ਬਾਬਾ ਸਾਹਿਬ ਦਾ ਬੁੱਤ ਸਥਾਪਿਤ

2 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

19 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

46 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

52 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

59 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਡਾ. ਬੀ.ਆਰ. ਅੰਬੇਡਕਰ ਪਾਰਕ ‘ਚ ਬਾਬਾ ਸਾਹਿਬ ਦਾ ਬੁੱਤ ਸਥਾਪਿਤ

ਡਾ. ਬੀ.ਆਰ. ਅੰਬੇਡਕਰ ਦੇ ਨਾਮ ’ਤੇ ਬਣੇ ਪਾਰਕ ਦੀ ਪੁਨਰ ਸੁਰਜੀਤੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ

March 8, 2025
in ਖਬਰਾਂ, ਪੰਜਾਬ
Latest News: ਡਾ. ਬੀ.ਆਰ. ਅੰਬੇਡਕਰ ਪਾਰਕ ‘ਚ ਬਾਬਾ ਸਾਹਿਬ ਦਾ ਬੁੱਤ ਸਥਾਪਿਤ

Latest News: ਡਾ. ਬੀ.ਆਰ. ਅੰਬੇਡਕਰ ਪਾਰਕ ‘ਚ ਬਾਬਾ ਸਾਹਿਬ ਦਾ ਬੁੱਤ ਸਥਾਪਿਤ

– ਡਾ. ਬੀ.ਆਰ. ਅੰਬੇਡਕਰ ਦੇ ਨਾਮ ’ਤੇ ਬਣੇ ਪਾਰਕ ਦੀ ਪੁਨਰ ਸੁਰਜੀਤੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ

ਜਲੰਧਰ, 8 ਮਾਰਚ (ਵਿਸ਼ਵ ਵਾਰਤਾ): ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਦਰ ਵਲੋਂ ਸੰਵਿਧਾਨ ਵਿੱਚ ਸਮਾਨਤਾ ਅਤੇ ਸਿੱਖਿਆ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਅੱਜ ਅਸੀਂ ਜੋ ਕੁਝ ਵੀ ਹਾਂ ਬਾਬਾ ਸਾਹਿਬ ਜੀ ਦੇ ਯਤਨਾਂ ਸਦਕਾ ਹੀ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੈਨਾਨੀ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਸੁਸਾਇਟੀ (ਰਜਿ.) ਗੜ੍ਹਾ ਵਲੋਂ ਡਾ.ਬੀ.ਆਰ.ਅੰਬੇਡਕਰ ਪਾਰਕ (ਅਰਬਨ ਅਸਟੇਟ ਫੇਜ-1) ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਸਥਾਪਿਤ ਕਰਨ ਮੌਕੇ ਕਰਵਾਏ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ ਗਿਆ।

ਸ੍ਰੀ ਭਗਤ ਨੇ ਕਿਹਾ ਕਿ ਅਸੀਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਵਲੋਂ ਦੱਬੇ-ਕੁਚਲੇ ਲੋਕਾਂ ਨੂੰ ਸਮਾਨਤਾ ਅਤੇ ਸਵੈਮਾਣ ਨਾਲ ਆਪਣੀ ਜਿੰਦਗੀ ਜਿਉਣ ਦਾ ਅਧਿਕਾਰ ਦਿਵਾਉਣ ਵਿੱਚ ਪਾਏ ਗਏ ਯੋਗਦਾਨ ਨੂੰ ਭੁੱਲ ਨਹੀਂ ਸਕਦੇ । ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਦਿਖਾਏ ਮਾਰਗ ’ਤੇ ਚੱਲਣਾ ਸਾਡੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਅਰਬਨ ਅਸਟੇਟ ਫੇਜ-1 ਵਿੱਚ ਬਣੇ ਡਾ.ਬੀ.ਆਰ.ਅੰਬੇਡਕਰ ਪਾਰਕ ਦੇ ਸੁੰਦਰੀਕਰਨ, ਨਵੀਨੀਕਰਨ ਅਤੇ ਪੁਨਰ ਸੁਰਜੀਤੀ ਦੀ ਜਿੰਮੇਵਾਰੀ ਨਿੱਜੀ ਤੌਰ ’ਤੇ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਪਾਰਕ ਬਾਬਾ ਸਾਹਿਬ ਦੇ ਨਾਮ ’ਤੇ ਬਣਾਇਆ ਗਿਆ ਹੈ ਅਤੇ ਹੁਣ ਇਥੇ ਬਾਬਾ ਸਾਹਿਬ ਦਾ ਬੁੱਤ ਵੀ ਲਗਾਇਆ ਗਿਆ ਹੈ, ਇਸ ਲਈ ਉਹ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨਿਗਰਾਨੀ ਹੇਠ ਇਸ ਪਾਰਕ ਨੂੰ ਸੁੰਦਰ ਬਣਾਉਣਗੇ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਰਕ ਨੂੰ ਇਸ ਤਰ੍ਹਾਂ ਵਿਕਸਿਤ ਕੀਤਾ ਜਾਵੇਗਾ ਕਿ ਇਥੇ ਆਉਣ ਵਾਲੇ ਲੋਕਾਂ ਨੂੰ ਬਾਬਾ ਸਾਹਿਬ ਦੀ ਜੀਵਨੀ ਦੀ ਝਲਕ ਮਿਲ ਸਕੇ।

ਇਸ ਮੌਕੇ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ, ਡਿਪਟੀ ਮੇਅਰ ਮਲਕੀਤ ਲੁਭਾਣਾ, ਕੌਂਸਲਰ ਕ੍ਰਿਪਾਲ ਪਾਲੀ, ਕੌਂਸਲਰ ਜੁਨੇਜਾ, ਮਹਿੰਦਰ ਕੈਂਥ, ਕੌਂਸਲਰ ਪਤੀ ਸੁਦੇਸ਼ ਭਗਤ, ਚੇਅਰਮੈਨ ਸੁਭਾਸ਼ ਭਗਤ, ਇੰਸਪੈਕਟਰ ਮੀਨਾ, ਕੇ ਪਵਾਰ, ਯਸ਼ਪਾਲ ਦੁਆ ਅਤੇ ਸੁਸਾਇਟੀ ਦੇ ਹੋਰ ਮੈਂਬਰ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
20 hours ago
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 