• Latest
  • Trending
Punjab News: ਯੁੱਧ ਨਸ਼ਿਆਂ ਵਿਰੁੱਧ ਨੂੰ ਮਿਲੀ ਵੱਡੀ ਸਫਲਤਾ

Punjab News: ਯੁੱਧ ਨਸ਼ਿਆਂ ਵਿਰੁੱਧ ਨੂੰ ਮਿਲੀ ਵੱਡੀ ਸਫਲਤਾ

2 years ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

7 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

48 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

1 hour ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਯੁੱਧ ਨਸ਼ਿਆਂ ਵਿਰੁੱਧ ਨੂੰ ਮਿਲੀ ਵੱਡੀ ਸਫਲਤਾ

March 9, 2025
in ਖਬਰਾਂ, ਪੰਜਾਬ
Punjab News: ਯੁੱਧ ਨਸ਼ਿਆਂ ਵਿਰੁੱਧ ਨੂੰ ਮਿਲੀ ਵੱਡੀ ਸਫਲਤਾ
Punjab News: ਯੁੱਧ ਨਸ਼ਿਆਂ ਵਿਰੁੱਧ ਨੂੰ ਮਿਲੀ ਵੱਡੀ ਸਫਲਤਾ
-ਨਾਭਾ ਦੇ ਪਿੰਡ ਸਾਧੋਹੇੜੀ ‘ਚ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਦੌਰਾਨ ਪਿੰਡ ਦੀ ਪੰਚਾਇਤ ਵਲੋਂ ਇਕ ਮਹੀਨੇ ‘ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ
-ਪਟਿਆਲਾ ਪੁਲਿਸ ਨੇ ਪਿੰਡ ਵਾਸੀਆਂ ਤੇ ਪੰਚਾਇਤ ਵੱਲੋਂ ਨਸ਼ੇ ਨੂੰ ਪਿੰਡ ਚੋਂ ਖ਼ਤਮ ਕਰਨ ਦੇ ਲਏ ਫੈਸਲੇ ਸਦਕਾ ਘਰ ਢਾਹੁਣ ਦੀ ਕਾਰਵਾਈ ਕੀਤੀ ਮੁਲਤਵੀ
-ਪਿੰਡ ਸਾਧੋਹੇੜੀ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਦਿਖਾਈ ਇੱਕਜੁੱਟਤਾ
-ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਜਾਰੀ ਰਹੇਗੀ ਸਖ਼ਤ ਕਾਰਵਾਈ : ਐਸ.ਪੀ. ਯੋਗੇਸ਼ ਸ਼ਰਮਾ
-ਪੁਲਿਸ ਵੱਲੋਂ ਕੀਤੀ ਕਾਰਵਾਈ ਦਾ ਪਿੰਡ ਸਾਧੋਹੇੜੀ ਤੇ ਆਲ਼ੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਵਲੋਂ ਵੀ ਸਵਾਗਤ

ਨਾਭਾ/ਪਟਿਆਲਾ, 9 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਸਾਧੋਹੇੜੀ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਦਿਖਾਈ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਕ ਮਹੀਨੇ ‘ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲਿਆ।ਨਸ਼ਾ ਤਸਕਰ ਵਿਰੁੱਧ ਸਖਤ ਕਾਰਵਾਈ ਕਰਨ ਦੇ ਘਟਨਾਕ੍ਰਮ ਵਿੱਚਚਉਸ ਵੇਲੇ ਇਹ ਅਹਿਮ ਮੋੜ ਆਉਣ ਕਾਰਨ ਪਟਿਆਲਾ ਪੁਲਿਸ ਨੇ ਨਾਭਾ ਦੇ ਪਿੰਡ ਸਾਧੋਹੇੜੀ ਵਿਖੇ ਇੱਕ ਨਸ਼ਾ ਤਸਕਰ ਦਾ ਪੰਚਾਇਤੀ ਜਮੀਨ ‘ਚ ਬਣਿਆ ਨਾਜਾਇਜ ਘਰ ਢੁਹਾਉਣ ਦੀ ਕਾਰਵਾਈ ਪਿੰਡ ਵਾਸੀਆਂ ਵੱਲੋਂ ਨਸ਼ਾ ਮੁਕਤ ਪਿੰਡ ਬਣਾਉਣ ਦੇ ਅਹਿਦ ਲੈਣ ਕਾਰਨ ਮੁਲਤਵੀ ਕਰ ਦਿੱਤੀ।
ਇਕ ਮਹੀਨੇ ‘ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਦੌਰਾਨ ਪੰਚਾਇਤ ਤੇ ਪਿੰਡ ਵਾਲਿਆਂ ਵੱਲੋਂ ਪਿੰਡ ਨੂੰ ਇੱਕ ਮਹੀਨੇ ‘ਚ ਨਸ਼ਾ ਮੁਕਤ ਕਰਨ ਦੇ ਲਏ ਅਹਿਦ ਸਦਕਾ ਪੁਲਿਸ ਨੇ ਵੀ ਲੋਕਾਂ ਦਾ ਸਾਥ ਦਿੰਦਿਆਂ ਘਰ ਢਾਹੁਣ ਦੀ ਕਾਰਵਾਈ ਨੂੰ ਮੁਲਤਵੀ ਕਰਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇੱਕ ਜੁਟ ਹੋਣ ਦਾ ਸੁਨੇਹਾ ਦਿੱਤਾ।
ਇਸ ਵੱਡੀ ਕਾਰਵਾਈ ਦੀ ਅਗਵਾਈ ਕਰਦਿਆਂ ਐਸ.ਪੀ. (ਡੀ) ਯੋਗੇਸ਼ ਸ਼ਰਮਾ ਨੇ ਕਿਹਾ ਕਿ ਪਿੰਡ ਸਾਧੋਹੇੜੀ ਦੀ ਪੰਚਾਇਤ ਵੱਲੋਂ ਪੁਲਿਸ ਤੱਕ ਪਹੁੰਚ ਕੀਤੀ ਗਈ ਸੀ, ਕਿ ਪਿੰਡ ਵਿੱਚ ਸ਼ਾਮਲਾਟ ਦੀ ਥਾਂ ‘ਤੇ ਰਹਿ ਰਹੇ ਕੁਝ ਲੋਕ ਨਸ਼ਾ ਤਸਕਰੀ ਦਾ ਕੰਮ ਕਰਦੇ ਹਨ ਤਾਂ ਪੁਲਿਸ ਵੱਲੋਂ ਵੀ ਕਾਰਵਾਈ ਕਰਦਿਆਂ ਨਸ਼ਾ ਤਸਕਰ ਨਿਰਮਲ ਸਿੰਘ ਜਿਸ ‘ਤੇ 7 ਪਰਚੇ ਦਰਜ ਹਨ ‘ਤੇ ਕਰਵਾਈ ਅਰੰਭੀ ਗਈ, ਪਰ ਪੰਚਾਇਤ ਵੱਲੋਂ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਸਮੂਹ ਪਿੰਡ ਵਾਸੀਆਂ ਦੇ ਸਾਥ ਨਾਲ ਇਹ ਫੈਸਲਾ ਕੀਤਾ ਗਿਆ ਕਿ ਘਰ ਢਾਹੁਣ ਦੀ ਕਾਰਵਾਈ ਨੂੰ ਰੋਕ ਕੇ ਇਨ੍ਹਾਂ ਨੂੰ ਸੁਧਰਨ ਦਾ ਇੱਕ ਮੌਕਾ ਦਿੱਤਾ ਜਾਵੇ।
ਐਸ.ਪੀ ਯੋਗੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਕਾਰਵਾਈ ਦੌਰਾਨ ਪਰਿਵਾਰ ਦੀ ਮਾਲੀ ਹਾਲਤ ਨੂੰ ਦੇਖਦੇ ਹੋਏ, ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਇਕ ਮਹੀਨੇ ‘ਚ ਪਿੰਡ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਜੇਕਰ ਕੋਈ ਪਿੰਡ ਦਾ ਵਿਅਕਤੀ ਫੇਰ ਵੀ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਵੇਗਾ ਤਾਂ ਉਸ ਖਿਲਾਫ਼ ਪਿੰਡ ਦੀ ਪੰਚਾਇਤ ਵੱਲੋਂ ਕਾਰਵਾਈ ਕਰਵਾਈ ਜਾਵੇਗੀ। ਐਸ.ਪੀ. ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਪੰਚਾਇਤ ਵੱਲੋਂ ਲਿਖਤੀ ਹਲਫੀਆ ਬਿਆਨ ਦਿੱਤਾ ਜਾਵੇਗਾ, ਕਿ ਪਿੰਡ ਵਿੱਚ ਕੋਈ ਨਸ਼ੇ ਦਾ ਕਾਰੋਬਾਰ ਨਹੀਂ ਕਰੇਗਾ।
ਯੋਗੇਸ਼ ਸ਼ਰਮਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ਼ ਕਰਵਾਇਆ ਜਾ ਰਿਹਾ ਹੈ ਅਤੇ ਨਾਲ ਹੀ ਕਿੱਤਾ ਮੁਖੀ ਕੋਰਸਾਂ ਦੀ ਟਰੇਨਿੰਗ ਦੇ ਕੇ ਉਨ੍ਹਾਂ ਨੂੰ ਕੰਮ ਦੇ ਯੋਗ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਜਾਰੀ ਹੈ।
ਐਸ.ਪੀ. ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿਛਲੇ ਦਿਨੀਂ ਪਟਿਆਲਾ ਵਿਖੇ ਨਸ਼ਾ ਤਸਕਰ ਦਾ ਨਜਾਇਜ ਬਣਿਆ ਘਰ ਢੁਹਾਇਆ ਗਿਆ ਸੀ ਅਤੇ ਕਾਸੋ ਤੇ ਆਪ੍ਰੇਸ਼ਨ ਸੀਲ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਗੈਰ ਕਾਨੂੰਨੀ ਕਾਰਵਾਈਆਂ ਕਰਨ ਵਾਲੇ ਹਰੇਕ ਵਿਅਕਤੀ ‘ਤੇ ਪੰਜਾਬ ਪੁਲਿਸ ਦੀ ਬਾਜ ਅੱਖ ਹੈ ਤੇ ਕੋਈ ਵੀ ਮੁਲਜ਼ਮ ਪੁਲਿਸ ਦੇ ਸ਼ਿਕੰਜੇ ਤੋਂ ਬਾਹਰ ਨਹੀਂ ਰਹੇਗਾ। ਉਨ੍ਹਾਂ ਲੋਕਾਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਕਾਰਵਾਈ ਦੌਰਾਨ ਮਿਲ ਰਹੇ ਸਹਿਯੋਗ ਲਈ ਵੀ ਲੋਕਾਂ ਦਾ ਧੰਨਵਾਦ ਕੀਤਾ।
ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਪਿੰਡ ਸਾਧੋਹੇੜੀ ਤੇ ਆਲ਼ੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਸਵਾਗਤ ਕਰਦਿਆਂ ਕਿਹਾ ਕਿ ਅਜਿਹੀ ਸਖ਼ਤ ਕਾਰਵਾਈ ਨਸ਼ਾ ਤਸਕਰਾਂ ਦੇ ਹੌਸਲੇ ਤੋੜੇਗੀ ਅਤੇ ਆਮ ਲੋਕਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਵਾਉਣ ਦਾ ਹੌਸਲਾ ਵਧੇਗਾ। ਇਸ ਮੌਕੇ ਡੀ.ਐਸ.ਪੀ ਨਾਭਾ ਮਨਦੀਪ ਕੌਰ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Most Popular

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
4 days ago
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 