• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ 12ਵੇਂ ਦਿਨ ਵੀ ਜਾਰੀ: Punjab Police ਵੱਲੋਂ 543 ਥਾਵਾਂ ‘ਤੇ ਛਾਪੇਮਾਰੀ, 118 ਨਸ਼ਾ ਤਸਕਰਾਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ 12ਵੇਂ ਦਿਨ ਵੀ ਜਾਰੀ: Punjab Police ਵੱਲੋਂ 543 ਥਾਵਾਂ ‘ਤੇ ਛਾਪੇਮਾਰੀ, 118 ਨਸ਼ਾ ਤਸਕਰਾਂ ਕਾਬੂ

12 months ago
Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

12 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

38 minutes ago
Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

46 minutes ago
Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

60 minutes ago
National: ਕੰਧ ਡਿੱਗਣ ਨਾਲ 7 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ

National: ਕੰਧ ਡਿੱਗਣ ਨਾਲ 7 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ

1 hour ago
Punjab Weather: ਪੰਜਾਬ ‘ਚ ਸਮੇਂ ਤੋਂ ਪਹਿਲਾਂ ਹੀ ਗਰਮੀ ਨੇ ਕੱਢੇ ਵੱਟ

Punjab Weather: ਪੰਜਾਬ ‘ਚ ਸਮੇਂ ਤੋਂ ਪਹਿਲਾਂ ਹੀ ਗਰਮੀ ਨੇ ਕੱਢੇ ਵੱਟ

2 hours ago
Entertainment: ਰੈਪਰ-ਗਾਇਕ ਬਾਦਸ਼ਾਹ ਦੀਆਂ ਮੁਸਬੀਤਾਂ ‘ਚ ਹੋਰ ਵਾਧਾ, ਪੜ੍ਹੋ ਵੇਰਵਾ

Entertainment: ਰੈਪਰ-ਗਾਇਕ ਬਾਦਸ਼ਾਹ ਦੀਆਂ ਮੁਸਬੀਤਾਂ ‘ਚ ਹੋਰ ਵਾਧਾ, ਪੜ੍ਹੋ ਵੇਰਵਾ

2 hours ago
International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ – ਟਰੰਪ

International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ – ਟਰੰਪ

3 hours ago
Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ

Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

5 hours ago
LPG Cylinder Booking: ਹੁਣ ਡਿਲੀਵਰੀ ਦੇ 25 ਦਿਨਾਂ ਬਾਅਦ ਅਗਲੇ ਗੈਸ ਸਿਲੰਡਰ ਲਈ ਬੁਕਿੰਗ ਦੀ ਹੋਵੇਗੀ ਇਜਾਜ਼ਤ

LPG Cylinder Booking: ਹੁਣ ਡਿਲੀਵਰੀ ਦੇ 25 ਦਿਨਾਂ ਬਾਅਦ ਅਗਲੇ ਗੈਸ ਸਿਲੰਡਰ ਲਈ ਬੁਕਿੰਗ ਦੀ ਹੋਵੇਗੀ ਇਜਾਜ਼ਤ

5 hours ago
Hindi News
English News
Tuesday, March 10, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

‘ਯੁੱਧ ਨਸ਼ਿਆਂ ਵਿਰੁੱਧ’ 12ਵੇਂ ਦਿਨ ਵੀ ਜਾਰੀ: Punjab Police ਵੱਲੋਂ 543 ਥਾਵਾਂ ‘ਤੇ ਛਾਪੇਮਾਰੀ, 118 ਨਸ਼ਾ ਤਸਕਰਾਂ ਕਾਬੂ

March 12, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ 12ਵੇਂ ਦਿਨ ਵੀ ਜਾਰੀ: Punjab Police ਵੱਲੋਂ 543 ਥਾਵਾਂ ‘ਤੇ ਛਾਪੇਮਾਰੀ, 118 ਨਸ਼ਾ ਤਸਕਰਾਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ 12ਵੇਂ ਦਿਨ ਵੀ ਜਾਰੀ: Punjab Police ਵੱਲੋਂ 543 ਥਾਵਾਂ ‘ਤੇ ਛਾਪੇਮਾਰੀ, 118 ਨਸ਼ਾ ਤਸਕਰਾਂ ਕਾਬੂ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 71 ਐਫਆਈਆਰਜ਼ ਕੀਤੀਆਂ ਦਰਜ, 994 ਗ੍ਰਾਮ ਹੈਰੋਇਨ, 1.47 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ

– ਪੁਲਿਸ ਟੀਮਾਂ ਨੇ ਪੰਜ ਜ਼ਿਲ੍ਹਿਆਂ ਵਿੱਚ 281 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਚੈਕਿੰਗ

– 102 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 659 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 12 ਮਾਰਚ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 12ਵੇਂ ਦਿਨ ਜਾਰੀ ਰੱਖਦਿਆਂ Punjab Police ਵੱਲੋਂ ਅੱਜ 543 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 71 ਐਫਆਈਆਰ ਦਰਜ ਕਰਕੇ 118 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 12 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1658 ਹੋ ਗਈ ਹੈ।

ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 994 ਗ੍ਰਾਮ ਹੈਰੋਇਨ, 4633 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.47 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 102 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 659 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 154 ਜਾਗਰੂਕਤਾ ਸਮਾਗਮ ਕਰਵਾਏ ਗਏ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਫ਼ਤਹਿਗੜ੍ਹ ਸਾਹਿਬ, ਕਮਿਸ਼ਨਰੇਟ ਪੁਲਿਸ ਲੁਧਿਆਣਾ, ਲੁਧਿਆਣਾ ਦਿਹਾਤੀ, ਖੰਨਾ ਅਤੇ ਮਲੇਰਕੋਟਲਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 281 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

by Navjot
March 10, 2026
0

Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ 'ਤੇ ਜਬਰਦਸਤ ਹੰਗਾਮਾ  ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
March 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
March 10, 2026
0

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ - ਸੀਐਮ ਮਾਨ ਨੂੰ ਵੀ ਦਿੱਤੀ ਗਈ...

Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

by Ranjit Singh
March 10, 2026
0

Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ 'ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ ਚੰਡੀਗੜ੍ਹ, 10 ਮਾਰਚ 2026...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 