• Latest
  • Trending
Punjab ਦੀ ਰਾਜਨੀਤੀ ਨੂੰ Delhi ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ

Punjab ਦੀ ਰਾਜਨੀਤੀ ਨੂੰ Delhi ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ

2 years ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

3 minutes ago
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

16 minutes ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

22 minutes ago
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

28 minutes ago
Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

10 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

11 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

14 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

14 hours ago
Hindi News
English News
Friday, October 2, 2026
No Result
View All Result
24 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀ ਰਾਜਨੀਤੀ ਨੂੰ Delhi ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ

ਰਾਹੁਲ ਗਾਂਧੀ, ਖੜਗੇ ਜਾਂ ਭੁਪੇਸ਼ ਬਘੇਲ ਮੀਟਿੰਗ ਲਈ ਪੰਜਾਬ ਕਿਉਂ ਨਹੀਂ ਆ ਸਕਦੇ? - ਨੀਲ ਗਰਗ

March 13, 2025
in ਖਬਰਾਂ, ਪੰਜਾਬ
Punjab ਦੀ ਰਾਜਨੀਤੀ ਨੂੰ Delhi ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ

Punjab ਦੀ ਰਾਜਨੀਤੀ ਨੂੰ Delhi ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ

ਰਾਹੁਲ ਗਾਂਧੀ, ਖੜਗੇ ਜਾਂ ਭੁਪੇਸ਼ ਬਘੇਲ ਮੀਟਿੰਗ ਲਈ ਪੰਜਾਬ ਕਿਉਂ ਨਹੀਂ ਆ ਸਕਦੇ? – ਨੀਲ ਗਰਗ

ਭੁਪੇਸ਼ ਬਘੇਲ ਪੰਜਾਬ ਦੇ ਇੰਚਾਰਜ ਕਿਉਂ ਹੈ, ਕੀ ਉਹ ਪੰਜਾਬ ਤੋਂ ਹਨ? ਗਰਗ

ਨੀਲ ਗਰਗ ਨੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਦੀ ਕੀਤੀ ਆਲੋਚਨਾ, ਕਿਹਾ- ਇਹੋ ਜਿਹੇ ਪਾਖੰਡ ਕਰਕੇ ਹੀ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ

ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਨੇ ਨਤੀਜੇ ਦਿੱਤੇ ਕਨ, ਕਾਂਗਰਸ ਕਰਦੀ ਹੈ ਕੂੜ ਪ੍ਰਚਾਰ – ਗਰਗ

ਚੰਡੀਗੜ੍ਹ, 13 ਮਾਰਚ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) Punjab ਦੇ ਆਗੂ ਨੀਲ ਗਰਗ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਦਿੱਲੀ ਵਿੱਚ ਅਹਿਮ ਮੀਟਿੰਗ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਨੀਲ ਗਰਗ ਨੇ ਕਾਂਗਰਸ ਆਗੂਆਂ ਵੱਲੋਂ ਆਮ ਆਦਮੀ ਪਾਰਟੀ ‘ਤੇ ਲਗਾਤਾਰ ਦਿੱਲੀ ਨਾਲ ਸਬੰਧਤ ਦੋਸ਼ਾਂ ‘ਤੇ ਸਵਾਲ ਉਠਾਉਂਦਿਆਂ ਕਾਂਗਰਸ ਪਾਰਟੀ ‘ਤੇ ਹੀ ਦਿੱਲੀ ਕੇਂਦਰਿਤ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਖ਼ੁਦ ਫ਼ੈਸਲੇ ਲੈਣ ਅਤੇ ਅਗਵਾਈ ਲਈ ਦਿੱਲੀ ’ਤੇ ਨਿਰਭਰ ਹਨ।

ਗਰਗ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਅਕਸਰ ਇਹ ਦਾਅਵਾ ਕਰਕੇ ਆਪ ਨੂੰ ਨਿਸ਼ਾਨਾ ਬਣਾਉਂਦੀ ਹੈ ਕਿ ਸਾਡੀ ਸਰਕਾਰ ਦਿੱਲੀ ਤੋਂ ਚੱਲਦੀ ਹੈ। ਪਰ ਅੱਜ ਮੈਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੀ ਇਹ ਅਹਿਮ ਮੀਟਿੰਗ ਦਿੱਲੀ ਵਿੱਚ ਕਿਉਂ ਹੋ ਰਹੀ ਹੈ? ਕੀ ਤੁਹਾਡੇ ਇੰਚਾਰਜ ਭੁਪੇਸ਼ ਬਘੇਲ ਪੰਜਾਬ ਤੋਂ ਹਨ? ਕੀ ਉਹ ਪੰਜਾਬ ਦੀ ਜ਼ਮੀਨੀ ਹਕੀਕਤ ਨੂੰ ਵੀ ਸਮਝਦੇ ਹਨ? ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਰਾਹੁਲ ਗਾਂਧੀ ਜਾਂ ਕੋਈ ਹੋਰ ਸੀਨੀਅਰ ਆਗੂ ਪੰਜਾਬ ਵਿੱਚ ਮੀਟਿੰਗਾਂ ਕਿਉਂ ਨਹੀਂ ਕਰ ਰਿਹਾ। ਜ਼ਾਹਿਰ ਹੈ ਕਿ ਉਨ੍ਹਾਂ ਦਾ ਧਿਆਨ ਪੰਜਾਬ ਦੇ ਮੁੱਦਿਆਂ ਤੋਂ ਭਟਕ ਗਿਆ ਹੈ।

ਕਾਂਗਰਸ ਦੀਆਂ ਚੋਣਾਵੀ ਨਾਕਾਮੀਆਂ ਬਾਰੇ ਬੋਲਦਿਆਂ ਗਰਗ ਨੇ ਕਿਹਾ, “ਭਾਵੇਂ ਪੰਚਾਇਤੀ ਚੋਣਾਂ ਹੋਣ, ਨਿਗਮ ਚੋਣਾਂ ਹੋਣ ਜਾਂ ਫਿਰ ਜ਼ਿਮਨੀ ਚੋਣਾਂ, ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਲਗਾਤਾਰ ਨਕਾਰ ਦਿੱਤਾ ਹੈ, ਉਨ੍ਹਾਂ ਕੋਲ ਕੋਈ ਵੀ ਜਨਤਕ ਸਮਰਥਨ ਨਹੀਂ ਬਚਿਆ ਹੈ। ਇਸੇ ਕਰਕੇ ਕਾਂਗਰਸ ਹੁਣ ਬੇਬੁਨਿਆਦ ਦੋਸ਼ਾਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਜਾਂਚਣ ਦੀ ਬਜਾਏ ਦਿੱਲੀ ਵਿੱਚ ਛਿਪਦੇ ਹਨ ਅਤੇ ਸੂਬੇ ਦੇ ਲੋਕਾਂ ਨਾਲ ਸਬੰਧ ਸਥਾਪਤ ਕੀਤੇ ਬਿਨਾਂ ਪੰਜਾਬ ਦੇ ਭਵਿੱਖ ਦਾ ਫੈਸਲਾ ਕਰਦੇ ਹਨ।

ਗਰਗ ਨੇ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਵਿੱਚ ਵੱਡੇ ਫਰਕ ਬਾਰੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਪੰਜਾਬ ਦੀ ਸਰਕਾਰ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚੋਂ ਹੀ ਚਲਾਈ ਜਾਂਦੀ ਹੈ। ਸਕੂਲਾਂ ਦੇ ਨਵੀਨੀਕਰਨ ਤੋਂ ਲੈ ਕੇ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਨੱਥ ਪਾਉਣ ਤੱਕ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਪੰਜਾਬ ਦੇ ਲੋਕਾਂ ਅਤੇ ਇੱਥੋਂ ਦੇ ਅਸਲ ਮੁੱਦਿਆਂ ਤੋਂ ਦੂਰ ਹੋ ਕੇ ਦਿੱਲੀ ਵਿੱਚ ਮੀਟਿੰਗਾਂ ਕਰਨ ਵਿੱਚ ਲੱਗੀ ਹੋਈ ਹੈ।

ਗਰਗ ਨੇ ਕਾਂਗਰਸ ਨੂੰ ਨਸੀਹਤ ਦਿੱਤੀ ਕਿ ਜਿਹੜੇ ਲੋਕ ਕੱਚ ਦੇ ਘਰਾਂ ਵਿੱਚ ਰਹਿੰਦੇ ਹਨ, ਉਨ੍ਹਾਂ ਨੂੰ ਦੂਜਿਆਂ ’ਤੇ ਪੱਥਰ ਨਹੀਂ ਸੁੱਟਣੇ ਚਾਹੀਦੇ। ਕਾਂਗਰਸੀ ਆਗੂਆਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਤੋਂ ਕਿਉਂ ਚੱਲ ਰਹੀ ਹੈ ਅਤੇ ਰਾਹੁਲ ਗਾਂਧੀ ਅਜਿਹੀਆਂ ਮੀਟਿੰਗਾਂ ਲਈ ਪੰਜਾਬ ਕਿਉਂ ਨਹੀਂ ਆ ਸਕਦੇ?

Tags: BREAKING NEWSBreaking news in PunjabiChandigarhLatest Delhi newsLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
October 2, 2026
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

by Ranjit Singh
October 2, 2026
0

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ - ਅੱਜ ਤੋਂ 31 ਅਕਤੂਬਰ ਤੱਕ ਦੇਸ਼ ਭਰ ਵਿੱਚ ਚੱਲੇਗਾ 30 ਦਿਨਾਂ...

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

by Ranjit Singh
October 2, 2026
0

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ - ਜੰਤਰ-ਮੰਤਰ...

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

by Ranjit Singh
October 2, 2026
0

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼ - ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
October 2, 2026
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

Most Popular

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

by Navjot
2 weeks ago
0

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ   ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 