• Latest
  • Trending
BJP ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

BJP ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

1 year ago
India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

30 minutes ago
International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

41 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

2 hours ago
National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

2 hours ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

3 hours ago
India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

3 hours ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

3 hours ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

3 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

4 hours ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

4 hours ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

5 hours ago
Hindi News
English News
Wednesday, August 19, 2026
No Result
View All Result
26 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BJP ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

March 15, 2025
in ਖਬਰਾਂ, ਪੰਜਾਬ
BJP ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

BJP ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

  • ਹੱਦਬੰਦੀ ਦੀ ਗੈਰ-ਜਮਹੂਰੀ ਤਰੀਕੇ ਨਾਲ ਵਰਤੋਂ ਦਾ ਉਦੇਸ਼ ਲੋਕਤੰਤਰ ਨੂੰ ਦਬਾਉਣਾ ਹੈ
  • ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ
  • ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਡਰੋਨ ਰਾਹੀਂ ਤਸਕਰੀ ਘਟੀ

ਚੰਡੀਗੜ੍ਹ, 15 ਮਾਰਚ (ਵਿਸ਼ਵ ਵਾਰਤਾ):- ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ(BJP) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

72 ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਫਿਨਲੈਂਡ ਲਈ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਪਣਾਇਆ ਗਿਆ ਗੈਰ-ਜਮਹੂਰੀ ਤਰੀਕਾ ਭਾਜਪਾ ਅਤੇ ਇਸ ਦੀ ਜੁੰਡਲੀ ਦੇ ਇਰਾਦੇ ਬਾਰੇ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਰਣਨੀਤਕ ਤੌਰ ‘ਤੇ ਉਨ੍ਹਾਂ ਸੂਬਿਆਂ ਦੀਆਂ ਸੀਟਾਂ ਘੱਟ ਕੀਤੀਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਅਤੇ ਇਸ ਦੇ ਸਹਿਯੋਗੀ ਕਮਜ਼ੋਰ ਹਨ, ਜਦੋਂ ਕਿ ਉਨ੍ਹਾਂ ਰਾਜਾਂ ਦੀਆਂ ਸੀਟਾਂ ਵਧਾਈਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਦਾ ਫੁੱਟ ਪਾਊ ਏਜੰਡਾ ਪ੍ਰਫੁੱਲਤ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਮੂੰਹ ਬੰਦ ਕਰਨ ਵਾਲੇ ਕੇਂਦਰ ਸਰਕਾਰ ਦੇ ਇਸ ਕਦਮ ਵਿਰੁੱਧ ਸਾਰੀਆਂ ਹਮਖਿਆਲੀ ਪਾਰਟੀਆਂ ਹੱਥ ਮਿਲਾਉਣਗੀਆਂ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਕਈ ਵਿਰੋਧੀ ਤਾਕਤਾਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌਕਸ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ ਕਿਉਂਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਪੁਲਿਸ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਲਈ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਘਟਨਾ ਪਿੱਛੇ ਵੀ ਉਨ੍ਹਾਂ ਫੁੱਟ ਪਾਊ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਤਾਕਤਾਂ ਨੂੰ ਕਦੇ ਵੀ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦੂਜੇ ਰਾਜਾਂ ਨਾਲੋਂ ਬਹੁਤ ਬਿਹਤਰ ਹੈ ਕਿਉਂਕਿ ਪੰਜਾਬ ਪੁਲਿਸ ਇਸ ਮਾਮਲੇ ‘ਤੇ ਮੁਸਤੈਦੀ ਨਾਲ ਨਜ਼ਰ ਰੱਖ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਸਰਹੱਦ ਪਾਰਲੇ ਅਤਿਵਾਦ ਦਾ ਸ਼ਿਕਾਰ ਰਿਹਾ ਹੈ ਅਤੇ ਸੂਬਾ ਨਸ਼ੇ ਤੇ ਅਤਿਵਾਦ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਸੂਬੇ ਵਿੱਚ ਨਸ਼ੇ, ਹਥਿਆਰਾਂ ਅਤੇ ਹੋਰ ਚੀਜ਼ਾਂ ਦੀ ਤਸਕਰੀ ਲਈ ਅਕਸਰ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਜਦੋਂ ਤੋਂ ਸੂਬੇ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਹੈ, ਉਦੋਂ ਤੋਂ ਡਰੋਨਾਂ ਰਾਹੀਂ ਤਸਕਰੀ ਨੂੰ ਠੱਲ੍ਹ ਪਈ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਵੀ ਮੌਜੂਦ ਸਨ।

Tags: BjpBREAKING NEWSBreaking news in PunjabiLatest Punjab newsLatest Punjab news in PunjabiPUNJAB CMPunjab CM Bhagwant Mannpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

by Ranjit Singh
August 19, 2026
0

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਭਾਰਤੀ ਟੀਮ...

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

by Ranjit Singh
August 19, 2026
0

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ ਚੰਡੀਗੜ੍ਹ, 19 ਅਗਸਤ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

by Ranjit Singh
August 19, 2026
0

Punjab: ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ? ਬਰਨਾਲਾ, 19 ਅਗਸਤ (ਵਿਸ਼ਵ ਵਾਰਤਾ): ਬੁੱਧਵਾਰ ਨੂੰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

by Ranjit Singh
August 19, 2026
0

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਭਾਰਤੀ ਟੀਮ...

Most Popular

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
4 weeks ago
0

Ind vs Zim: ਭਾਰਤ - ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ 'ਚ ਹੋਵੇਗਾ ਸ਼ੁਰੂ - ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 