• Latest
  • Trending
Punjab ਦੀ ਸੱਭਿਆਚਾਰਕ ਵਿਰਾਸਤ ਸੰਭਾਲਣ ਤੇ ਨੌਜੁਆਨ ਪੀੜ੍ਹੀ ਨੂੰ ਸਾਰਥਿਕ ਕਦਰਾਂ ਕੀਮਤਾਂ ਨਾਲ ਜੋੜਾਂਗੇ — ਦੀਪਕ ਬਾਲੀ

1 year ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

3 minutes ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

7 minutes ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

11 minutes ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

14 minutes ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

17 minutes ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

42 minutes ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

2 hours ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Hindi News
English News
Thursday, April 16, 2026
No Result
View All Result
33 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀ ਸੱਭਿਆਚਾਰਕ ਵਿਰਾਸਤ ਸੰਭਾਲਣ ਤੇ ਨੌਜੁਆਨ ਪੀੜ੍ਹੀ ਨੂੰ ਸਾਰਥਿਕ ਕਦਰਾਂ ਕੀਮਤਾਂ ਨਾਲ ਜੋੜਾਂਗੇ — ਦੀਪਕ ਬਾਲੀ

March 15, 2025
in ਖਬਰਾਂ, ਪੰਜਾਬ, ਲੁਧਿਆਣਾ
Punjab ਦੀ ਸੱਭਿਆਚਾਰਕ ਵਿਰਾਸਤ ਸੰਭਾਲਣ ਤੇ ਨੌਜੁਆਨ ਪੀੜ੍ਹੀ ਨੂੰ ਸਾਰਥਿਕ ਕਦਰਾਂ ਕੀਮਤਾਂ ਨਾਲ ਜੋੜਾਂਗੇ — ਦੀਪਕ ਬਾਲੀ

Punjab ਦੀ ਸੱਭਿਆਚਾਰਕ ਵਿਰਾਸਤ ਸੰਭਾਲਣ ਤੇ ਨੌਜੁਆਨ ਪੀੜ੍ਹੀ ਨੂੰ ਸਾਰਥਿਕ ਕਦਰਾਂ ਕੀਮਤਾਂ ਨਾਲ ਜੋੜਾਂਗੇ — ਦੀਪਕ ਬਾਲੀ

ਲੁਧਿਆਣਾ 15 ਮਾਰਚ (ਵਿਸ਼ਵ ਵਾਰਤਾ):- Punjab ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਸੱਭਿਆਚਾਰਕ ਮਾਮਲਿਆਂ ਸਬੰਧੀ ਵਿਭਾਗ ਦੇ ਸਲਾਹਕਾਰ ਨਿਯੁਕਤ ਤੇ ਸੱਭਿਆਚਾਰ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤ ਦੀਪਕ ਬਾਲੀ ਨੇ ਅੱਜ ਲੁਧਿਆਣਾ ਵਿੱਚ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਸਦਭਾਵਨਾ ਮਿਲਣੀ ਦੌਰਾਨ ਕਿਹਾ ਹੈ ਕਿ ਪੰਜਾਬ ਦੀ ਸੱਭਿਆਚਾਰਕ ਵਿਰਾਸਤ, ਸੈਰ ਸਪਾਟਾ ਅਤੇ ਅਜਾਇਬਘਰਾਂ ਦੀ ਸਾਰਥਿਕਤਾ ਵਧਾਉਣ ਲਈ ਪੂਰੇ ਪੰਜਾਬ ਦੀ ਸੱਭਿਆਚਾਰਕ ਐਟਲਸ ਤਿਆਰ ਕੀਤੀ ਜਾਵੇਗੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਦੀਆਂ ਸਾਰਥਕ ਕਦਰਾਂ ਕੀਮਤਾਂ ਤੇ ਇਤਿਹਾਸਕ ਥਾਵਾਂ ਤੋਂ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੀਨੀਅਰ ਲੇਖਕਾਂ , ਕਲਾਕਾਰਾਂ , ਸੰਸਥਾਵਾਂ ਤੇ ਅਦਾਰਿਆਂ ਨਾਲ ਸੰਪਰਕ ਕਰਕੇ ਸਮਾਂ ਬੱਧ ਯੋਜਨਾਕਾਰੀ ਕੀਤੀ ਜਾਵੇਗੀ। ਦੀਪਕ ਬਾਲੀ ਨੇ ਕਿਹਾ ਕਿ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਾਰਜਸ਼ੀਲ ਅਦਾਰਿਆਂ ਤੇ ਸੰਸਥਾਵਾਂ ਨੂੰ ਵੀ ਸਮਾਜ ਲਈ ਹੋਰ ਸਾਰਥਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪ੍ਰੋ. ਗੁਰਭਜਨ ਸਿੰਘ ਨੇ ਦੀਪਕ ਬਾਲੀ ਨੂੰ ਇਹ ਉਚੇਰੀ ਜ਼ਿੰਮੇਵਾਰੀ ਮਿਲਣ ਦੀ ਮੁਬਾਰਕ ਦਿੱਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੁਰਾਤਨ ਸੱਭਿਆਚਾਰਕ ਮਹੱਤਵ ਵਾਲੇ ਮੇਲਿਆਂ, ਸੰਗੀਤ ਕੇਂਦਰਾਂ, ਸੰਗੀਤ ਘਰਾਣਿਆਂ ਦਾ ਸਰਵੇਖਣ ਕਰਵਾ ਕੇ ਉਨ੍ਹਾਂ ਨੂੰ ਸਰਕਾਰੀ ਮਦਦ ਨਾਲ ਪੁਨਰ ਸੁਰਜੀਤ ਕੀਤਾ ਜਾਵੇ।
ਪ੍ਰੋ. ਗਿੱਲ ਨੇ ਕਿਹਾ ਕਿ 75 ਸਾਲ ਤੋਂ ਵਡੇਰੀ ਉਮਰ ਦੇ ਲੋੜਵੰਦ ਕਲਾਕਾਰਾਂ, ਸਾਜ਼ਿੰਦਿਆਂ, ਅਦਾਕਾਰਾਂ ਤੇ ਲੇਖਕਾਂ ਨੂੰ ਗੁਜ਼ਾਰਾ ਪੈਨਸ਼ਨ ਤੇ ਸਿਹਤ ਸੁਰੱਖਿਆ ਯੋਜਨਾ ਅਧੀਨ ਲਿਆਂਦਾ ਜਾਵੇ। ਦੀਪਕ ਬਾਲੀ ਨੂੰ ਉਨ੍ਹਾਂ ਪਿਛਲੇ ਪੰਜਾਹ ਸਾਲ ਦੌਰਾਨ ਲਿਖੇ ਅੱਠ ਗ਼ਜ਼ਲ ਸੰਗ੍ਰਹਿਆਂ ਦਾ ਇੱਕ ਜਿਲਦ ਵਿੱਚ ਪ੍ਰਕਾਸ਼ਨ “ਅੱਖਰ ਅੱਖਰ” ਭੇਂਟ ਕੀਤਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

by Ankit
April 16, 2026
0

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ...

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

by Ankit
April 16, 2026
0

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ...

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
April 16, 2026
0

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ...

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

by Ankit
April 16, 2026
0

  ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

by Ankit
April 16, 2026
0

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ...

Most Popular

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

6 days ago
0

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 