• Latest
  • Trending
Punjab News: ਸਿਹਤ ਮੰਤਰੀ ਦੇ ਮਾਤਾ ਨਮਿਤ ਪਾਠ ਦੇ ਭੋਗ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਵੱਲੋਂ ਸ਼ਰਧਾਂਜਲੀ

Punjab News: ਸਿਹਤ ਮੰਤਰੀ ਦੇ ਮਾਤਾ ਨਮਿਤ ਪਾਠ ਦੇ ਭੋਗ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਵੱਲੋਂ ਸ਼ਰਧਾਂਜਲੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਸਿਹਤ ਮੰਤਰੀ ਦੇ ਮਾਤਾ ਨਮਿਤ ਪਾਠ ਦੇ ਭੋਗ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਵੱਲੋਂ ਸ਼ਰਧਾਂਜਲੀ

ਡਾ: ਗੁਰਪ੍ਰੀਤ ਕੌਰ, ਮੁਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਸਮੇਤ ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਦੁੱਖ ਸਾਂਝਾ

March 15, 2025
in ਖਬਰਾਂ, ਪੰਜਾਬ
Punjab News: ਸਿਹਤ ਮੰਤਰੀ ਦੇ ਮਾਤਾ ਨਮਿਤ ਪਾਠ ਦੇ ਭੋਗ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਵੱਲੋਂ ਸ਼ਰਧਾਂਜਲੀ

Punjab News: ਸਿਹਤ ਮੰਤਰੀ ਦੇ ਮਾਤਾ ਨਮਿਤ ਪਾਠ ਦੇ ਭੋਗ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਵੱਲੋਂ ਸ਼ਰਧਾਂਜਲੀ

-ਡਾ: ਗੁਰਪ੍ਰੀਤ ਕੌਰ, ਮੁਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਸਮੇਤ ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਦੁੱਖ ਸਾਂਝਾ

ਪਟਿਆਲਾ 15 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਮਾਤਾ ਸਰਦਾਰਨੀ ਦਲਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ  ਇਤਿਹਾਸਕ ਗੁਰਦੁਆਰਾ ਸ਼੍ਰੀ ਮੋਤੀ ਬਾਗ ਸਾਹਿਬ ਵਿਖੇ ਰੱਖੇ ਗਏ ਪਾਠ ਦੇ ਭੋਗ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਨੇ ਮੁੱਖ ਮੰਤਰੀ ਵੱਲੋਂ ਦੁੱਖ ਸਾਂਝਾ ਕੀਤਾ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਇਕ ਦੁਖ ਭਰਿਆ ਦਿਨ ਹੈ । ਉਹਨਾਂ ਕਿਹਾ ਕਿ ਮਾਤਾ ਦਲਜੀਤ ਕੌਰ ਜੀ ਬਹੁਤ ਮਾਣ ਮਹਿਸੂਸ ਕਰਦੇ ਹੋਣਗੇ ਕਿ ਉਹਨਾਂ ਦਾ ਪੁੱਤਰ ਸਿਹਤ ਮੰਤਰੀ ਵੱਜੋਂ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ ਅਤੇ ਪੰਜਾਬ ਦੀ ਸੇਵਾ ਕਰ ਰਿਹਾ ਹੈ । ਉਹਨਾਂ ਮਾਨ ਪਰਿਵਾਰ ਵੱਲੋਂ ਸ਼ਰਧਾ ਕੇ ਫੁੱਲ ਭੇਂਟ ਕੀਤੇ ।

               ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ  ਮੁਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਵੱਲੋਂ ਸ਼ਰਧਾ ਸੁਮਨ ਭੇਂਟ ਕਰਦਿਆਂ ਕਿਹਾ ਕਿ ਮਾਤਾ ਜੀ ਨੇ ਆਪਣੀ ਕੁੱਖ ‘ਚੋਂ ਡਾ: ਬਲਬੀਰ ਵਰਗੇ ਪੁੱਤਰ ਨੂੰ ਜਨਮ ਦਿੱਤਾ ਜੋ  ਪੰਜਾਬ ਦੇ ਮਾਪਿਆਂ ਨੂੰ ਆਪਣੇ ਮਾਪੇ ਸਮਝ ਕੇ ਉਹਨਾਂ ਦੀ ਸੇਵਾ ਕਰ ਰਹੇ ਹਨ ਅਤੇ ਉਹਨਾਂ ਦੀ ਸਿਹਤ ਦਾ ਧਿਆਨ ਰੱਖ ਰਹੇ ਹਨ । ਇਸ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਆਣਾ ਸੀ , ਜੋ ਰੁਝੇਂਵੇ ਕਾਰਨ ਨਹੀ ਪਹੁੰਚ ਸਕੇ । ਉਹਨਾਂ ਨਿਜੀ ਤੌਰ ‘ਤੇ ਸਿਹਤ ਮੰਤਰੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ । ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਉਚੇਚੇ ਤੌਰ ‘ਤੇ ਪਰਿਵਾਰ ਨਾਲ  ਦੁੱਖ ਵੰਡਾਉਦਿਆਂ ਕਿਹਾ ਕਿ  ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਡਾ: ਬਲਬੀਰ ਸਿੰਘ ਨੇ ਸਿਹਤ ਮੰਤਰੀ ਵਜੋਂ ਪੰਜਾਬ ਦੀ ਵਾਗ ਡੋਰ ਨੂੰ ਸਾਂਭ ਕੇ ਰੱਖਿਆ ਹੈ । ਕਿਸਾਨ ਆਗ੍ਵੁ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਯੂਨੀਅਨ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ. ਫ੍ਵੁਲਾ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਸਾਬਕਾ ਹੈਡਗ੍ਰੰਥੀ ਗਿਆਨੀ ਸੁਖਦੇਵ ਸਿੰਘ ਨੇ ਲਿਆ ।

          ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁਡੀਆਂ , ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ,  ਮੰਤਰੀ ਬਰਿੰਦਰ ਗੋਇਲ,ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ, ਐਮ ਐਲ ਏ ਅਜੀਤ ਪਾਲ ਸਿੰਘ ਕੋਹਲੀ ਐਮ ਐਲ ਏ ਚੇਤਨ ਸਿੰਘ ਜੌੜਾ ਮਾਜਰਾ ਐਮ ਐਲ ਏ  ਗੁਰਲਾਲ ਘਨੌਰ, ਡਾ: ਚਰਨਜੀਤ ਸਿੰਘ ਚੰਨੀ , ਹਰਚੰਦ ਸਿੰਘ ਬਰਸਟ , ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ , ਐਮ ਐਲ ਏ  ਜਸਵੰਤ ਸਿੰਘ ਗੱਜਣ ਮਾਜਰਾ, , ਐਮ ਐਲ ਏ ਜਮੀਲ ਉਰ ਰਹਿਮਾਨ, ਐਮ ਐਲ ਏ ਗੁਰਦੇਵ ਸਿੰਘ ਦੇਵ ਮਾਨ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ , ਐਮ ਐਲ ਏ ਲਖਵੀਰ ਸਿੰਘ ਰਾਏ , ਐਮ ਐਲ ਏ ਨਰਿੰਦਰ ਕੌਰ ਭਰਾਜ, ਐਮ ਐਲ ਏ  ਦਲਜੀਤ ਸਿੰਘ ਗਰੇਵਾਲ, ਚੇਅਰਮੈਨ ਰਣਜੋਧ ਸਿੰਘ ਹੰਡਾਣਾ , ਸਿਹਤ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ,  ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਐਸ.ਐਸ.ਪੀ ਡਾ: ਨਾਨਕ ਸਿੰਘ , ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ , ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਸੋਨੀਆ ਮਾਨ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਅਤੇ ਕਰਨੈਲ ਸਿੰਘ ਪੰਜੌਲੀ  ਨੇ ਸ਼ਿਰਕਤ ਕੀਤੀ ।

         ਇਸ ਮੌਕੇ ਬਲਤੇਜ ਪੰਨੂੰ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ , ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਤੇਜਿੰਦਰ ਮਹਿਤਾ ਸ਼ਹਿਰੀ ਪ੍ਰਧਾਨ, ਮੇਘ ਚੰਦ ਸ਼ੇਰ ਮਾਜਰਾ, ਜਰਨੈਲ ਸਿਘ ਮੰਨੂੰ, ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ , ਸਨੀ ਅਹਾਲੂਵਾਲੀਆ, ਚੇਅਰਮੈਨ ਸੁਰਿੰਦਰ ਸ਼ਰਮਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸੰਜੀਵ ਬਿੱਟੂ, ਜੈਯਾ ਇੰਦਰ ਕੌਰ , ਕਬੀਰ ਦਾਸ , ਵਿਸ਼ਨੂੰ ਸ਼ਰਮਾ, ਕਰਨੈਲ ਸਿੰਘ ਪੰਜੌਲੀ ਅਨਿਲ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਸ਼ਿਰਕਤ ਕੀਤੀ । ਅੰਤ ਵਿੱਚ ਪਰਿਵਾਰਿਕ ਮੈਂਬਰਾਂ ਡਾ: ਬਲਬੀਰ ਸਿੰਘ , ਡਾ: ਰੁਪਿੰਦਰ ਸੈਣੀ ਅਤੇ ਰਾਹੁਲ ਇੰਦਰ ਸਿੰਘ ਸੈਣੀ ਨੇ ਦੁੱਖ ਦੀ ਘੜੀ ਵਿੱਚ ਪਹੁੰਚੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ । 

————————————–

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
2 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 30 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 