• Latest
  • Trending
Punjab News : Jagraon Jewellery Shop Shooting : ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

Punjab News : Jagraon Jewellery Shop Shooting : ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

1 year ago
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

2 minutes ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

32 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

59 minutes ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

1 hour ago
Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

1 hour ago
Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

1 hour ago
Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

2 hours ago
Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

12 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

14 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

14 hours ago
Hindi News
English News
Thursday, September 3, 2026
No Result
View All Result
29 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News : Jagraon Jewellery Shop Shooting : ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

March 16, 2025
in Punjab-Chandigarh
Punjab News : Jagraon Jewellery Shop Shooting : ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

Punjab News : Jagraon Jewellery Shop Shooting : ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫ਼ਤਾਰ ਮੁਲਜ਼ਮ ਕ੍ਰਿਸ਼ਨ ਨੇ ਗੈਂਗਸਟਰ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਜਿਊਲਰੀ ਸ਼ੌਪ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਦੁਕਾਨ ਨੂੰ ਬਣਾਇਆ ਸੀ ਨਿਸ਼ਾਨਾ: ਡੀਜੀਪੀ ਗੌਰਵ ਯਾਦਵ

ਗ੍ਰਿਫ਼ਤਾਰ ਮੁਲਜ਼ਮ ਸੱਜੀ ਲੱਤ ‘ਤੇ ਗੋਲੀ ਲੱਗਣ ਨਾਲ ਹੋਇਆ ਜਖ਼ਮੀ; ਇਲਾਜ ਲਈ ਸਿਵਲ ਹਸਪਤਾਲ ਭੇਜਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬੈਨ

ਚੰਡੀਗੜ੍ਹ/ਲੁਧਿਆਣਾ, 16 ਮਾਰਚ:( ਵਿਸ਼ਵ ਵਾਰਤਾ )  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਫਿਰੋਜ਼ਪੁਰ ਦੇ ਜ਼ੀਰਾ ਦੀ ਬਸਤੀ ਮਨਸੀਆਂ ਵਾਲੀ ਦੇ ਕ੍ਰਿਸ਼ਨ ਵਜੋਂ ਹੋਈ ਹੈ, ਵਿਦੇਸ਼-ਅਧਾਰਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦਾ ਕਾਰਕੁਨ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ 5 ਮਾਰਚ, 2025 ਨੂੰ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਉਸਦੀ ਦੁਕਾਨ ‘ਤੇ ਦੋ ਬਾਈਕ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ ਅਤੇ ਦੁਕਾਨ ਦੇ ਮਾਲਕ ਨੂੰ ਫਿਰੌਤੀ ਲਈ ਗੈਂਗਸਟਰ ਅਰਸ਼ ਡੱਲਾ ਦਾ ਫੋਨ ਵੀ ਆਇਆ ਸੀ। ਇਸ ਸਬੰਧ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 125 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ ਜਗਰਾਉਂ, ਲੁਧਿਆਣਾ ਦਿਹਾਤੀ ਵਿਖੇ ਐਫਆਈਆਰ ਨੰਬਰ 48, ਮਿਤੀ 05-03-2025 ਦਰਜ ਕੀਤੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਕ੍ਰਿਸ਼ਨ ਨੇ ਆਪਣੇ ਵਿਦੇਸ਼-ਅਧਾਰਤ ਹੈਂਡਲਰ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਜਗਰਾਉਂ ਦੇ ਜਿਊਲਰੀ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਖੁਫੀਆ ਅਤੇ ਮਨੁੱਖੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਲੁਧਿਆਣਾ ਦਿਹਾਤੀ ਦੇ ਥਾਣਾ ਸਿੱਧਵਾਂ ਬੇਟ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਸਦਰਪੁਰ ਦੇ ਖੇਤਰ ਵਿੱਚ ਦੋਸ਼ੀ ਕ੍ਰਿਸ਼ਨ ਦੀ ਮੌਜੂਦਗੀ ਦਾ ਪਤਾ ਲਗਾਇਆ।

ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਲੁਧਿਆਣਾ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜਦੋਂ ਸਦਰਪੁਰ ਪਿੰਡ ਵਿੱਚ ਦੋਸ਼ੀ ਕ੍ਰਿਸ਼ਨ ਨੂੰ ਘੇਰ ਲਿਆ ਤਾਂ ਉਸਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਪੁਲਿਸ ਟੀਮਾਂ ਨੂੰ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕਰਨੀ ਪਈ।

ਏਡੀਜੀਪੀ ਨੇ ਅੱਗੇ ਦੱਸਿਆ ਕਿ ਕਿ ਗੋਲੀਬਾਰੀ ਦੌਰਾਨ ਦੋਸ਼ੀ ਕ੍ਰਿਸ਼ਨ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ, ਜਿਸ ਉਪਰੰਤ ਉਸਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਬਰਾਮਦ ਕੀਤਾ ਹੈ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਇਸ ਸਬੰਧੀ ਲੁਧਿਆਣਾ ਦਿਹਾਤੀ ਦੇ ਸਿੱਧਵਾਂ ਬੇਟ ਪੁਲਿਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਇੱਕ ਤਾਜ਼ਾ ਐਫਆਈਆਰ ਨੰਬਰ 53, ਮਿਤੀ 16-03-2025 ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

by Ranjit Singh
September 3, 2026
0

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ - 7 ਦਿਨਾਂ ਦੇ ਪੱਕੇ ਮੋਰਚੇ ’ਤੇ ਡਟੇ ਕਿਸਾਨ -...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 