• Latest
  • Trending
Punjab Police ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕਰੇਗੀ

Punjab Police ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕਰੇਗੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕਰੇਗੀ

March 16, 2025
in ਖਬਰਾਂ, ਪੰਜਾਬ
Punjab Police ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕਰੇਗੀ

Punjab Police ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕਰੇਗੀ

ਸੂਬੇ ਭਰ ‘ਚ ਦਰਜ ਵੱਖ-ਵਖ ਮਾਮਲਿਆਂ ‘ਚ ਮੁਕੱਦਮਾ ਭੁਗਤਣ ਲਈ 10 ਵਿੱਚੋਂ 7 ਹਿਰਾਸਤੀਆਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਅੰਮ੍ਰਿਤਸਰ ਦਿਹਾਤੀ ਪੁਲਿਸ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ਵਿੱਚ ਸੱਤ ਵਿਅਕਤੀਆਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਕੇ ਤੁਰੰਤ ਜਾਂਚ ਸ਼ੁਰੂ ਕਰੇਗੀ: ਡੀਆਈਜੀ ਸਤਿੰਦਰ ਸਿੰਘ

ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ):- ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਲਈ ਕਮਰ ਕੱਸ ਲਈ ਹੈ ਤਾਂ ਜੋ ਉਕਤ ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਮਿਲ ਸਕੇ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਅੱਗੇ ਕਿਹਾ ਕਿ ਜਿਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ, ਉਨ੍ਹਾਂ ਦੀ ਪਛਾਣ ਮੋਗਾ ਦੇ ਦੌਲਤਪੁਰਾ ਉੱਚਾ ਦੇ ਬਸੰਤ ਸਿੰਘ, ਮੋਗਾ ਦੇ ਪਿੰਡ ਬਾਜੇਕੇ ਦੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਮੋਗਾ ਦੇ ਪਿੰਡ ਬੁੱਕਣਵਾਲਾ ਦੇ ਗੁਰਮੀਤ ਸਿੰਘ ਗਿੱਲ ਉਰਫ ਗੁਰਮੀਤ ਬੁੱਕਣਵਾਲਾ, ਨਵੀਂ ਦਿੱਲੀ ਦੇ ਪੱਛਮੀ ਪੰਜਾਬੀ ਬਾਗ ਦੇ ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ ਕਲਸੀ, ਫਗਵਾੜਾ ਦੇ ਗੁਰਿੰਦਰਪਾਲ ਸਿੰਘ ਔਜਲਾ ਉਰਫ ਗੁਰੀ ਔਜਲਾ, ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਦੇ ਹਰਜੀਤ ਸਿੰਘ ਉਰਫ ਚਾਚਾ ਅਤੇ ਮੋਗਾ ਦੇ ਰੌਕੇ ਕਲਾਂ ਦੇ ਕੁਲਵੰਤ ਸਿੰਘ ਧਾਲੀਵਾਲ ਉਰਫ ਕੁਲਵੰਤ ਸਿੰਘ ਵਜੋਂ ਹੋਈ ਹੈ।

ਮੌਜੂਦਾ ਸਮੇਂ ਇਹ ਸਾਰੇ ਵਿਅਕਤੀ ਪਿਛਲੇ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਅਧੀਨ ਹਿਰਾਸਤ ਵਿੱਚ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਸੁਪਰਡੈਂਟ (ਐਸਪੀ) ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀ ਇੱਕ ਉੱਚ ਪੱਧਰੀ ਪੁਲਿਸ ਟੀਮ ਡਿਬਰੂਗੜ੍ਹ ਜੇਲ੍ਹ ਵਿੱਚ ਤਾਇਨਾਤ ਹੈ ਤਾਂ ਜੋ ਸੱਤੇ ਮੁਲਜ਼ਮਾਂ ਦੀ ਐਨਐਸਏ ਹਿਰਾਸਤ ਦੀ ਮਿਆਦ ਪੂਰੀ ਹੋਣ ‘ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਅਦ ਵਿੱਚ ਉਕਤ ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਕੇਸ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਉਣਾ ਯਕੀਨੀ ਬਣਾਇਆ ਜਾ ਸਕੇ।

ਪ੍ਰਾਪਤ ਜਾਣਕਾਰੀ ਅਨੁਸਾਰ 23 ਫਰਵਰੀ, 2023 ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ ਸੀ। ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 307, 353, 186, 332, 333, 506, 120-ਬੀ, 427, 148 ਅਤੇ 149 ਤਹਿਤ ਐਫਆਈਆਰ ਨੰਬਰ 39 ਮਿਤੀ 24/2/2023 ਦਰਜ ਕੀਤੀ ਗਈ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 10 ਹਿਰਾਸਤੀਆਂ ਵਿੱਚੋਂ ਸੱਤ ਨੂੰ ਸੂਬੇ ਭਰ ਵਿੱਚ ਦਰਜ ਵੱਖ-ਵੱਖ ਮਾਮਲਿਆਂ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਉਣ ਦੀ ਕਾਰਵਾਈ ਸੋਮਵਾਰ ਤੋਂ ਆਰੰਭ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਕੇਸ ਵਿੱਚ ਜਾਂਚ ਕਾਰਵਾਈ ਨੂੰ ਸ਼ੁਰੂ ਕਰਨ ਲਈ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 39/23 ਵਿੱਚ ਉਕਤ ਮੁਲਜ਼ਮਾਂ (ਸੱਤ ਵਿਅਕਤੀਆਂ) ਦੀ ਰਸਮੀ ਗ੍ਰਿਫ਼ਤਾਰੀ ਅਮਲ ਵਿੱਚ ਲਿਆਵਾਂਗੇ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
3 days ago
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 