• Latest
  • Trending
Punjab ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

2 years ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

6 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

8 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

9 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

11 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

13 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

14 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

60 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

March 16, 2025
in ਖਬਰਾਂ, ਖੇਡਾਂ, ਪੰਜਾਬ
Punjab ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

Punjab ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਪਟਿਆਲਾ 16 ਮਾਰਚ (ਵਿਸ਼ਵ ਵਾਰਤਾ):- ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ ਸੀਕੇ ਨਾਇਡੂ ਕ੍ਰਿਕਟ ਟਰਾਫੀ ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ ਨਾ ਸਿਰਫ ਜਿੱਤ ਹਾਸਿਲ ਕੀਤੀ ਹੈ ਨਾਲ ਹੀ ਭਾਰਤੀ ਕ੍ਰਿਕਟ ਬੋਰਡ ਵੱਲੋਂ ਕਰਵਾਈ ਇਕ ਦਿਨਾਂ ਕ੍ਰਿਕਟ ਟਰਾਫੀ ਜਿੱਤੀ ਬਲ ਕੇ ਰੈਸਟ ਆਫ ਇੰਡੀਆ ਦੀ ਅੰਡਰ 23 ਕ੍ਰਿਕਟ ਟੀਮ ਨੂੰ ਹਰਾ ਕੇ ਇਰਾਨੀ ਟਰਾਫੀ ਤੇ ਵੀ ਕਬਜ਼ਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਕ੍ਰਿਕਟ ਹੱਬ ਦੇ ਕੋਚ ਕਮਲ ਸੰਧੂ ਨੇ ਦੱਸਿਆ ਕਿ ਪੰਜਾਬ ਇੱਕ ਵਾਰ ਫਿਰ ਫਿਰਕੀ ਗੇਂਦਬਾਜੀ ਦੇ ਬਿਸ਼ਨ ਸਿੰਘ ਬੇਦੀ ਤੇ ਹਰਭਜਨ ਸਿੰਘ ਵਾਲੇ ਸੁਨਹਿਰੇ ਦੌਰ ਵੱਲ ਪਰਤ ਰਿਹਾ ਹੈ। ਉਹਨਾਂ ਦੱਸਿਆ ਕਿ ਕ੍ਰਿਕਟ ਹੱਬ ਦੇ ਹੋਣਹਾਰ ਸਪਿਨਰ ਹਰਿਜਸ ਟੰਡਨ ਨੇ ਨਾ ਸਿਰਫ ਪੰਜਾਬ ਵੱਲੋਂ ਖੇਡਦਿਆਂ ਬਹੁ ਦਿਨ ਟੂਰਨਾਮੈਂਟ ਦੇ ਅੱਠ ਮੈਚਾਂ ਵਿੱਚ 30 ਵਿਕਟਾਂ ਲਈਆਂ, ਬਲ ਕੇ ਉਸਨੇ 200 ਤੋਂ ਵੱਧ ਦੌੜਾਂ ਵੀ ਬਣਾਈਆਂ।ਹਰਜਸ ਨੇ ਪੰਜਾਬ  ਵੱਲੋਂ ਖੇਡਦਿਆਂ ਬੀਸੀਸੀਆਈ ਵੱਲੋਂ ਕਰਵਾਈ ਜਾਂਦੀ ਇੱਕ ਕ੍ਰਿਕਟ ਟਰਾਫੀ ਵਿੱਚ ਵੀ ਵਿੱਚ 10 ਵਿਕਟਾਂ ਲਈਆਂ। ਉਧਰ ਕ੍ਰਿਕਟ ਹੱਬ ਦੇ ਹੀ ਆਰੀਆਮਾਨ ਸਿੰਘ ਨੇ ਸੀਕੇ ਨਾਇਡੂ ਟਰਾਫੀ ਵਿੱਚ 10 ਮੈਚਾਂ ਵਿੱਚ 34 ਵਿਕਟਾਂ ਹਾਸਿਲ ਕੀਤੀਆਂ ਅਤੇ ਪੰਜਾਬ ਵੱਲੋਂ ਖੇਡਦਿਆਂ ਇੱਕ ਦਿਨ ਮੈਚਾਂ ਵਿੱਚ 19 ਵਿਕਟਾਂ ਹਾਸਿਲ ਕੀਤੀਆਂ। ਇਸ ਸਬੰਧੀ ਕੋਚ ਕਮਲ ਸੰਧੂ ਨੇ ਖੁਸ਼ੀ ਪ੍ਰਗਟਿਆਂ ਕਰਦਿਆਂ ਦੱਸਿਆ ਕਿ ਇਹ ਬੱਚਿਆਂ ਦੀ ਦਿਨ ਰਾਤ ਮਿਹਨਤ ਦਾ ਨਤੀਜਾ ਹੈ ਕਿ ਇੰਨੇ ਵੱਡੀ ਸਫਲਤਾ ਹਾਸਲ ਕਰ ਸਕੇ। ਉਹਨਾਂ ਇਸ ਸਮੇਂ ਨਾ ਸਿਰਫ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸੈਕਟਰੀ ਦਿਲ ਸ਼ੇਰ ਖੰਨਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਤਾਰੀਫ ਕੀਤੀ ਜਿਨਾਂ ਦੀ ਯੋਗ ਅਗਵਾਈ ਹੇਠ ਪੰਜਾਬ ਨੇ ਇਹ ਮਾਰਕਾ ਮਾਰਿਆ। ਬਲਕਿ ਇਸ ਮੌਕੇ ਉਹਨਾਂ ਨੇ ਪੰਜਾਬ ਕ੍ਰਿਕਟ ਟੀਮ ਦੇ ਕੋਚ ਬੀ ਆਰ ਬੀ ਸਿੰਘ ਬਾਰੇ ਗੱਲਬਾਤ ਦੇ ਕਰਦਿਆਂ ਕਿਹਾ ਕਿ ਉਹਨਾਂ ਦੀ ਨਿਪੁੰਨ ਅਗਵਾਈ ਸਦਕਾ ਹੀ, ਪਹਿਲੀ ਵਾਰ ਪੰਜਾਬ ਦੀ ਅੰਡਰ 23 ਕ੍ਰਿਕਟ ਟੀਮ ਤਿੰਨ ਬੀ ਸੀਸੀਆਈ ਦੀਆਂ ਟਰਾਫੀਆਂ ਜਿੱਤਣ ਵਿੱਚ ਸਫਲ ਹੋਈ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

by Ranjit Singh
3 weeks ago
0

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 