• Latest
  • Trending
Malerkotla : ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ

Malerkotla : ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

7 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

7 hours ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

7 hours ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

8 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

9 hours ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

9 hours ago
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

10 hours ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

10 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

10 hours ago
Hindi News
English News
Tuesday, July 7, 2026
No Result
View All Result
30 °c
Chandigarh
32 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Malerkotla : ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ

March 18, 2025
in ਖਬਰਾਂ, ਪੰਜਾਬ
Malerkotla : ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ

Malerkotla : ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ

ਸੀ.ਸੀ.ਟੀ.ਵੀ ਪ੍ਰਕੀਰਿਆ ਰਾਹੀ ਸ਼ਹਿਰ ਦੀ ਟਰੈਫਿਕ ਤੇ ਰੱਖੀ ਜਾ ਰਹੀ ਹੈ ਬਾਜ ਨਜਰ

ਮਾਲੇਰਕੋਟਲਾ, 17 ਮਾਰਚ(ਵਿਸ਼ਵ ਵਾਰਤਾ) Malerkotla : ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਰਣਜੀਤ ਸਿੰਘ ਬੈਂਸ ਅਤੇ ਇੰਚਾਰਜ ਟਰੈਫਿਕ ਐਸ.ਆਈ ਬਲਵੀਰ ਸਿੰਘ ਅਤੇ ਏ.ਐਸ.ਆਈ ਗੁਰਮੁੱਖ ਸਿੰਘ ਵੱਲੋਂ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Malerkotla

ਇਹਨਾ ਯਤਨਾਂ ਸਦਕਾਂ ਸ਼ਹਿਰ ਵਿੱਚ ਬਹੁਤ ਹੱਦ ਤੱਕ ਟਰੈਫਿਕ ਸਮੱਸਿਆ ਨੂੰ ਹੱਲ ਕੀਤਾ ਗਿਆ ਹੈ। ਸ਼ਹਿਰ ਦੇ ਲੋਕਾਂ ਦੇ ਸਹਿਯੋਗ ਸਦਕਾਂ ਟਰੈਫਿਕ ਦੀ ਸਮੱਸਿਆ ਉੱਪਰ ਕਟੰਰੋਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਏ.ਡੀ.ਜੀ ਟਰੈਫਿਕ ਦੀਆਂ ਹਦਾਇਤਾਂ ਅਨੁਸਾਰ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਵੀਂ ਸੁਰੂ ਕੀਤੀ ਈ-ਚਲਾਨ ਪ੍ਰਣਾਲੀ ਰਾਹੀਂ ਟਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਮਾਲੇਰਕੋਟਲਾ ਕੰਟਰੋਲ ਰੂਮ ਉੱਪਰ ਸਥਾਪਿਤ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਟਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਦਿਆਂ ਈ-ਚਲਾਨ ਮਸ਼ੀਨ ਰਾਹੀਂ ਆਨਲਾਇਨ ਚਲਾਨ ਕੀਤੇ ਜਾ ਰਹੇ ਹਨ। ਜਿਸ ਵਿੱਚ ਮੁੱਖ ਤੌਰ ਤੇ ਟਰੈਫਿਕ ਚਲਾਨ ਤਿੰਨ ਸਵਾਰੀ, ਗਲਤ ਪਾਰਕਿੰਗ ਅਤੇ ਟਰੈਫਿਕ ਨਾਕੇ ਤੇ ਪੁਲਿਸ ਇਸ਼ਾਰੇ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਕੀਤੇ ਰਹੇ ਹਨ। ਇਸ ਤੋਂ ਇਲਾਵਾ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਬਲਿਕ ਲਈ ਕਾਰ ਪਾਰਕਿੰਗ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ (ਕਾਲੀ ਮਾਤਾ ਮੰਦਰ ਦੇ ਪਿਛਲੇ ਪਾਸੇ, ਕਲੱਬ ਚੌਂਕ ਨੇੜੇ ਕੈਪੀਟਲ ਬੈਂਕ, ਸਰਹੰਦੀ ਗੇਟ ਸਾਹਮਣੇ ਇੰਪਰੂਵਮੈਂਟ ਟਰੱਸਟ ਦੀ ਜਗ੍ਹਾ ਵਿੱਚ, ਹਨੂੰਮਾਨ ਮੰਦਰ) ਤੇ ਪ੍ਰਾਈਵੇਟ ਤੌਰ ਤੇ ਪਬਲਿਕ ਦੇ ਸਹਿਯੋਗ ਨਾਲ ਕਾਰ ਪਾਰਕਿੰਗ ਖੋਲੀਆਂ ਗਈਆਂ ਹਨ। ਜਿਸ ਸਬੰਧੀ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਵਾਹਨਾਂ ਦੀ ਸਹੀ ਜਗ੍ਹਾ ਪਾਰਕਿੰਗ ਕਰਨ ਅਤੇ ਦੋ ਪਹੀਆ ਵਾਹਨ ਪਰ ਤਿੰਨ ਸਵਾਰੀ ਸਫਰ ਕਰਨ ਤੋਂ ਗੁਰੇਜ ਕਰਨ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMalerkotlapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

by Jaspreet Kaur
July 6, 2026
0

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ...

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
July 6, 2026
0

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਮੰਗਿਆ ਜਵਾਬ ਚੰਡੀਗੜ੍ਹ, 6 ਜੁਲਾਈ 2026...

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

by Jaspreet Kaur
July 6, 2026
0

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ - ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 15-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 