• Latest
  • Trending
PUNJAB : ਸੁਸ਼ੀਲ ਦੁਸਾਂਝ ਦਾ ਗ਼ਜ਼ਲ ਸੰਗ੍ਰਹਿ “ਪੀਲ਼ੀ ਧਰਤੀ ਕਾਲ਼ਾ ਅੰਬਰ” ਡਾ. ਵਰਿਆਮ ਸਿੰਘ ਸੰਧੂ, ਗੁਰਭਜਨ ਗਿੱਲ ਤੇ ਸਾਥੀ ਲੇਖਕਾਂ ਵੱਲੋਂ ਲੋਕ ਅਰਪਣ

PUNJAB : ਸੁਸ਼ੀਲ ਦੁਸਾਂਝ ਦਾ ਗ਼ਜ਼ਲ ਸੰਗ੍ਰਹਿ “ਪੀਲ਼ੀ ਧਰਤੀ ਕਾਲ਼ਾ ਅੰਬਰ” ਡਾ. ਵਰਿਆਮ ਸਿੰਘ ਸੰਧੂ, ਗੁਰਭਜਨ ਗਿੱਲ ਤੇ ਸਾਥੀ ਲੇਖਕਾਂ ਵੱਲੋਂ ਲੋਕ ਅਰਪਣ

2 years ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

18 minutes ago
National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

33 minutes ago
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

1 hour ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

1 hour ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

2 hours ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

4 hours ago
PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

4 hours ago
Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

4 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

4 hours ago
Hindi News
English News
Wednesday, September 23, 2026
No Result
View All Result
33 °c
Chandigarh
28 ° Thu
28 ° Fri
27 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸੁਸ਼ੀਲ ਦੁਸਾਂਝ ਦਾ ਗ਼ਜ਼ਲ ਸੰਗ੍ਰਹਿ “ਪੀਲ਼ੀ ਧਰਤੀ ਕਾਲ਼ਾ ਅੰਬਰ” ਡਾ. ਵਰਿਆਮ ਸਿੰਘ ਸੰਧੂ, ਗੁਰਭਜਨ ਗਿੱਲ ਤੇ ਸਾਥੀ ਲੇਖਕਾਂ ਵੱਲੋਂ ਲੋਕ ਅਰਪਣ

March 18, 2025
in ਸਾਹਿਤਕ, ਖਬਰਾਂ, ਪੰਜਾਬ
PUNJAB : ਸੁਸ਼ੀਲ ਦੁਸਾਂਝ ਦਾ ਗ਼ਜ਼ਲ ਸੰਗ੍ਰਹਿ “ਪੀਲ਼ੀ ਧਰਤੀ ਕਾਲ਼ਾ ਅੰਬਰ” ਡਾ. ਵਰਿਆਮ ਸਿੰਘ ਸੰਧੂ, ਗੁਰਭਜਨ ਗਿੱਲ ਤੇ ਸਾਥੀ ਲੇਖਕਾਂ ਵੱਲੋਂ ਲੋਕ ਅਰਪਣ

PUNJAB : ਸੁਸ਼ੀਲ ਦੁਸਾਂਝ ਦਾ ਗ਼ਜ਼ਲ ਸੰਗ੍ਰਹਿ “ਪੀਲ਼ੀ ਧਰਤੀ ਕਾਲ਼ਾ ਅੰਬਰ” ਡਾ. ਵਰਿਆਮ ਸਿੰਘ ਸੰਧੂ, ਗੁਰਭਜਨ ਗਿੱਲ ਤੇ ਸਾਥੀ ਲੇਖਕਾਂ ਵੱਲੋਂ ਲੋਕ ਅਰਪਣ

ਲੁਧਿਆਣਾਃ 18 ਮਾਰਚ(ਵਿਸ਼ਵ ਵਾਰਤਾ) PUNJAB : ਉੱਘੇ ਪੰਜਾਬੀ ਕਵੀ, ਸਾਹਿੱਤਕ ਮੈਗਜ਼ੀਨ “ਹੁਣ” ਦੇ ਸੰਪਾਦਕ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਦਾ ਸੱਜਰਾ ਗ਼ਜ਼ਲ ਸੰਗ੍ਰਹਿ “ ਪੀਲ਼ੀ ਧਰਤੀ ਕਾਲ਼ਾ ਅੰਬਰ” ਉੱਘੇ ਪੰਜਾਬੀ ਲੇਖਕਾਂ ਡਾ. ਵਰਿਆਮ ਸਿੰਘ ਸੰਧੂ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਲਖਵਿੰਦਰ ਜੌਹਲ, ਬਲਵਿੰਦਰ ਸੰਧੂ, ਹਰਵਿੰਦਰ ਚੰਡੀਗੜ੍ਹ, ਗੁਰਮੀਤ ਪਲਾਹੀ, ਡਾ. ਗੁਰਇਕਬਾਲ ਸਿੰਘ ,ਸਹਿਜਪ੍ਰੀਤ ਸਿੰਘ ਮਾਂਗਟ, ਤ੍ਰੈਲੋਚਨ ਲੋਚੀ ਤੇ ਮਨਜਿੰਦਰ ਧਨੋਆ ਸਮੇਤ ਲੇਖਕਾਂ ਦੇ ਚੋਣਵੇਂ ਇਕੱਠ ਵਿੱਚ ਪੈਰਾਡਾਈਜ਼ ਫਾਰਮ ਹਾਊਸ ਪੱਦੀ ਖ਼ਾਲਸਾ( ਗੁਰਾਇਆ ਨੇੜੇ) ਜਲੰਧਰ ਵਿਖੇ “ਚੇਤਰ ਚੜ੍ਹਿਆ” ਸਾਹਿੱਤਕ ਮਿਲਣੀ ਦੌਰਾਨ ਲੋਕ ਅਰਪਣ ਕੀਤੀ ਗਈ। ਇਸ ਪੁਸਤਕ ਨੂੰ ਸਪਰੈੱਡ ਪਬਲੀਕੇਸ਼ਨ ਰਾਮਪੁਰ(ਲੁਧਿਆਣਾ) ਵੱਲੋਂ ਅਮਰਿੰਦਰ ਸੋਹਲ ਨੇ ਪ੍ਰਕਾਸ਼ਿਤ ਕੀਤਾ ਹੈ। ਇਸ ਮੌਕੇ ਅਮਰੀਕਾ ਤੋਂ ਆਏ ਗਾਇਕ ਸੁਖਦੇਵ ਸਾਹਿਲ ਨੇ ਸੁਸ਼ੀਲ ਦੁਸਾਂਝ ਦਾ ਕਲਾਮ ਪੇਸ਼ ਕੀਤਾ।

ਹਾਜ਼ਰ ਸਾਹਿਤਕਾਰਾਂ ਵਲੋਂ ਸਾਹਿਤ ਦੇ ਸਮਾਜਿਕ, ਸਭਿਆਚਾਰਕ ਤੇ ਆਰਥਕ ਸਰੋਕਾਰਾਂ ਤੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਵਰਿਆਮ ਸਿੰਧ ਸੰਧੂ ਨੇ ਕਿਹਾ ਕਿ ਲੇਖਕਾਂ ਨੂੰ ਸਮਾਜ ਦੇ ਸਿਹਤਮੰਦ ਵਿਹਾਰ ਲਈ ਆਪ ਵੀ ਵਿਸ਼ਾਲ ਦ੍ਰਿਸ਼ਟੀ ਅਪਨਾਉਣੀ ਪਵੇਗੀ। ਰਸਮੀ ਤੇ ਗੈਰ ਰਸਮੀ ਸਮਾਗਮਾਂ ਵਿੱਚ ਸਮਾਜ ਲੇਖਕ ਤੋਂ ਗੰਭੀਰ ਵਿਚਾਰ ਦੀ ਆਸ ਰੱਖਦਾ ਹੈ, ਇਹ ਆਸ ਟੁੱਟਣ ਨਾ ਦਿਉ।

PUNJAB : ਸੁਸ਼ੀਲ ਦੁਸਾਂਝ ਦਾ ਗ਼ਜ਼ਲ ਸੰਗ੍ਰਹਿ “ਪੀਲ਼ੀ ਧਰਤੀ ਕਾਲ਼ਾ ਅੰਬਰ” ਡਾ. ਵਰਿਆਮ ਸਿੰਘ ਸੰਧੂ, ਗੁਰਭਜਨ ਗਿੱਲ ਤੇ ਸਾਥੀ ਲੇਖਕਾਂ ਵੱਲੋਂ ਲੋਕ ਅਰਪਣ
ਪ੍ਰੋ. ਗੁਰਭਜਨ ਸਿੰਘ ਗਿੱਲ (Gurbhajan Gill) ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਮੂੰਹ ਜ਼ਬਾਨੀ ਸਿੱਖਿਆ ਦੇਣ ਦੀ ਥਾਂ ਉਨ੍ਹਾਂ ਨੂੰ ਸਾਹਿੱਤਕ ਸੱਭਿਆਚਾਰਕ ਸਮਾਗਮਾਂ ਵਿੱਚ ਬਚਪਨ ਤੋਂ ਹੀ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਨਾਲ ਸ਼ਬਦ ਸਾਂਝ ਤੇ ਵਿਰਾਸਤੀ ਜੜ੍ਹਾਂ ਮਜ਼ਬੂਤ ਹੋਣਗੀਆਂ। ਗਾਇਕ ਸੁਖਦੇਵ ਸਾਹਿਲ ਨੇ ਸੂਫ਼ੀ ਕਲਾਮ ਤੋਂ ਇਲਾਵਾ ਜਸਵਿੰਦਰ ਅਤੇ ਸ਼ਿਵ ਕੁਮਾਰ ਦੀਆਂ ਰਚਨਾਵਾਂ ਨਾਲ ਮਾਹੌਲ ਇਕਾਗਰ ਚਿੱਤ ਬਣਾ ਦਿੱਤਾ। ਉੱਘੇ ਕਵੀ ਤਰਲੋਚਨ ਲੋਚੀ ਲੁਧਿਆਣਾ ਅਤੇ ਪਟਿਆਲਾ ਤੋਂ ਆਏ ਕਵੀ ਬਲਵਿੰਦਰ ਸੰਧੂ ਨੇ ਸੱਜਰੀਆਂ ਭਾਵ ਪੂਰਤ ਕਵਿਤਾਵਾਂ/ਗ਼ਜ਼ਲਾਂ ਪੇਸ਼ ਕੀਤੀਆਂ। ਇਹ ਸਾਹਿੱਤਕ ਮਿੱਤਰ ਮਿਲਣੀ ਵਿੱਚ ਗੁਰਮੀਤ ਸਿੰਘ ਪਲਾਹੀ ਅਤੇ ਡਾ: ਲਖਵਿੰਦਰ ਸਿੰਘ ਜੌਹਲ ਦੀ ਨਿਵੇਕਲੀ ਸੋਚ ਦਾ ਨਤੀਜਾ ਸੀ ਜਿਸ ਨੂੰ ਸੁਲੱਖਣ ਸਿੰਘ ਜੌਹਲ ਨੇ ਨੇਪਰੇ ਚਾੜ੍ਹਿਆ। ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਲੇਖਕਾਂ ਵਿੱਚ ਸ.ਲ. ਵਿਰਦੀ, ਮੋਤਾ ਸਿੰਘ ਸਰਾਏ ਵਾਲਸਾਲ (ਯੂ ਕੇ) ਹਰਵਿੰਦਰ ਸਿੰਘ ਚੰਡੀਗੜ੍ਹ,ਗੁਰਮੀਤ ਸਿੰਘ ਰੱਤੂ, ਜਸਵਿੰਦਰ ਫਗਵਾੜਾ, ਰਵਿੰਦਰ ਚੋਟ, ਪਰਵਿੰਦਰਜੀਤ ਸਿੰਘ, ਕਮਲੇਸ਼ ਸੰਧੂ, ਦਵਿੰਦਰ ਜੱਸਲ, ਹਰਜਿੰਦਰ ਨਿਆਣਾ, ਸੰਤੋਸ਼ ਕੁਮਾਰੀ, ਪਰਮਜੀਤ ਕੌਰ ਜੌਹਲ, ਬੰਸੋ ਦੇਵੀ, ਬਲਦੇਵ ਰਾਜ ਕੋਮਲ, ਸੋਹਣ ਸਹਿਜਲ, ਜਨਕ ਪਲਾਹੀ, ਸੁਲੱਖਣ ਸਿੰਘ ਜੌਹਲ, ਡਾ. ਕੰਵਲ ਭੱਲਾ ਸ.ਹਰਵਿੰਦਰ ਸਿੰਘ ਭੱਲਾ, ਮਨਜਿੰਦਰ ਧਨੋਆ, ਰਜਵੰਤ ਕੌਰ ਸੰਧੂ ਤੇ ਮਨਦੀਪ ਸਿੰਘ ਆਦਿ ਸਾਹਿਤਕਾਰ ਸ਼ਾਮਿਲ ਹੋਏ। ਮਿਲਣੀ ਵਿੱਚ ਤਾਜ਼ੇ ਗੰਨਿਆਂ ਦਾ ਤਾਜ਼ਾ ਰਸ, ਲੱਸੀ,ਚਾਹ, ਫਲ ਅਤੇ ਦੁਪਹਿਰ ਦਾ ਭੋਜਨ ਸ. ਸੁਲੱਖਣ ਸਿੰਘ ਜੌਹਲ ਵਲੋਂ ਅਟੁੱਟ ਵਰਤਾਇਆ ਗਿਆ। ਸ. ਸੁਲੱਖਣ ਸਿੰਘ ਨੇ ਪੇਸ਼ਕਸ਼ ਕੀਤੀ ਕਿ “ਚੇਤਰ ਚੜ੍ਹਿਆ” ਪ੍ਰੋਗ੍ਰਾਮ ਹਰ ਸਾਲ ਚੜ੍ਹਦੇ ਚੇਤਰ ਦੇ ਪਹਿਲੇ ਐਤਵਾਰ ਇਸੇ ਪੈਰਾਡਾਈਜ਼ ਫਾਰਮ ਹਾਊਸ ਤੇ ਕਰਵਾਉਣ ਦੀ ਜੇ ਸਾਰੇ ਸੱਜਣ ਸਹਿਮਤੀ ਦੇਣ ਤਾਂ ਉਹ ਮੇਜ਼ਬਾਨੀ ਕਰਨਗੇ। ਇਸ ਪੇਸ਼ਕਸ਼ ਨੂੰ ਪ੍ਰਵਾਨ ਕਰ ਲਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

by Ranjit Singh
September 23, 2026
0

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ): ਮੋਬਾਈਲ ਯੂਜ਼ਰਾਂ...

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

by Ranjit Singh
September 23, 2026
0

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ ! ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ...

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
September 23, 2026
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

Most Popular

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
1 week ago
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 