• Latest
  • Trending
Punjab Police ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

Punjab Police ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

24 minutes ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

1 hour ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

2 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

4 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

4 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

4 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

4 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

4 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

4 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

6 hours ago
Hindi News
English News
Wednesday, October 28, 2026
No Result
View All Result
20 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਪੁਲਿਸ ਟੀਮਾਂ ਨੇ , ਦੋਸ਼ੀ ਵੱਲੋਂ ਖੇਪ ਪਹੁੰਚਾਉਣ ਲਈ ਵਰਤੀ ਜਾ ਰਹੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜਬਤ

March 18, 2025
in ਖਬਰਾਂ, ਪੰਜਾਬ
Punjab Police ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

Punjab Police ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਪੁਲਿਸ ਟੀਮਾਂ ਨੇ , ਦੋਸ਼ੀ ਵੱਲੋਂ ਖੇਪ ਪਹੁੰਚਾਉਣ ਲਈ ਵਰਤੀ ਜਾ ਰਹੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜਬਤ

– ਪਾਕਿ-ਆਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਗਿ੍ਰਫਤਾਰ ਕੀਤਾ ਦੋਸ਼ੀ; ਖੇਪ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ

– ਇੱਕ ਹੋਰ ਸਾਥੀ ਦੀ ਹੋਈ ਪਛਾਣ, ਜਿਸਦੀ ਗਿ੍ਰਫਤਾਰੀ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ : ਸੀਪੀ ਅੰਮਿ੍ਤਸਰ ਗੁਰਪ੍ਰੀਤ ਭੁੱਲਰ

ਚੰਡੀਗੜ/ਅੰਮਿ੍ਤਸਰ, 18 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ। ਦੋਸ਼ੀ ਦੇ ਕਬਜ਼ੇ ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕਰਦਾ ਸੀ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਨਸ਼ਿਆਂ ਦੀ ਖੇਪ ਸੁੱਟਦੇ ਸਨ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਰੋਸੇਮੰਦ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰਪਾਲ ਸਿੰਘ ਸੰਧੂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਨਾਰਥ ਕਮਲਜੀਤ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜਮ ਧਰਮਿੰਦਰ ਉਰਫ ਸੋਨੂੰ ਨੂੰ ਮੈਂਟਲ ਹਸਪਤਾਲ ਅੰਮਿ੍ਤਸਰ ਨੇੜਿਓਂ ਗਿ੍ਫਤਾਰ ਕੀਤਾ , ਜਦੋਂ ਉਹ ਖੇਪ ਦੀ ਡਿਲੀਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।

ਸੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ, ਜਦਕਿ, ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਹ ਖੇਪ ਦਿੱਤੀ ਜਾਣੀ ਸੀ। ਉਨਾਂ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗਿ੍ਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਐਫਆਈਆਰ ਨੰ. 20 ਮਿਤੀ 17 ਮਾਰਚ 2025 ਨੂੰ ਥਾਣਾ ਮਜੀਠਾ ਰੋਡ ਅੰਮਿ੍ਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), ਅਤੇ 29 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiDGP punjabLatest Punjab newsPunjab GovernmentPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 