• Latest
  • Trending
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ – ਥਾਣਾ ਮੁਖੀ ਰਮਨ ਕੁਮਾਰ 

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

20 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ – ਥਾਣਾ ਮੁਖੀ ਰਮਨ ਕੁਮਾਰ 

ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਕੋਲੋਂ 80 ਗ੍ਰਾਮ ਨਸ਼ੀਲਾ ਪਦਾਰਥ ਕੀਤਾ ਬਰਾਮਦ

March 19, 2025
in ਖਬਰਾਂ, ਪੰਜਾਬ
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ – ਥਾਣਾ ਮੁਖੀ ਰਮਨ ਕੁਮਾਰ 

Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ – ਥਾਣਾ ਮੁਖੀ ਰਮਨ ਕੁਮਾਰ 

ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਕੋਲੋਂ 80 ਗ੍ਰਾਮ ਨਸ਼ੀਲਾ ਪਦਾਰਥ ਕੀਤਾ ਬਰਾਮਦ

ਹੁਸ਼ਿਆਰਪੁਰ 19 ਮਾਰਚ ( ਤਰਸੇਮ ਦੀਵਾਨਾ/ਵਿਸ਼ਵ ਵਾਰਤਾ ) ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸੰਦੀਪ ਕੁਮਾਰ ਮਲਿਕ ਆਈ ਪੀ ਐਸ  ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋ ਦਿੱਤੇ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸਰਬਜੀਤ ਬਾਹੀਆ ਸਾਹਿਬ ਪੀ ਪੀ ਐਸ  ਪੁਲਿਸ ਕਪਤਾਨ ਤਫਤੀਸ਼  ਅਤੇ ਨਰਿੰਦਰ  ਸਿੰਘ ਪੀ ਪੀ ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਰੂਰਲ ਦੀਆਂ ਹਦਾਇਤਾਂ ਅਨੁਸਾਰ ਸਬ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਬੁਲੋਵਾਲ ਦੀ ਦੇਖ ਰੇਖ ਹੇਠ ਏ ਐਸ ਆਈ  ਕੁਲਵਿੰਦਰ ਸਿੰਘ ਸਮੇਂਤ  ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ  ਪਿੰਡ ਧਾਮੀਆ ਕਲਾ  ਤੋ ਸੁਨੀਲ ਕੁਮਾਰ ਉਰਫ ਸੁਨੀਲ ਪੁੱਤਰ ਸਤਨਾਮ ਸਿੰਘ ਵਾਸੀ ਤਲਵੰਡੀ ਅਰਾਈਆ,ਰਜਿੰਦਰ ਸਿੰਘ ਉਰਫ ਜਿੰਦੂ ਪੁੱਤਰ ਸੂਬੇਗ ਸਿੰਘ ਵਾਸੀ ਪਿੰਡ ਪੱਡਾ ਥਾਣਾ ਡੇਰਾ ਬਾਬਾ ਨਾਨਕ ਜਿਲ੍ਹਾ ਬਟਾਲਾ, ਜਸ਼ਨਦੀਪ ਸਿੰਘ ਉਰਫ ਧਾਕੜ ਪੁੱਤਰ ਮਨਜੀਤ ਸਿੰਘ ਵਾਸੀ ਪੱਡਾ ਥਾਣਾ ਡੇਰਾ ਬਾਬਾ ਨਾਨਕ ਜਿਲ੍ਹਾ ਬਟਾਲਾ ਇੱਕ  ਮੋਟਰਸਾਇਕਲ ਨੰਬਰ PB 07 AT 6678 ਤੇ ਨਸ਼ਿਲਾ ਪਦਾਰਥ ਲੈਕੇ ਆ ਰਹੇ ਹਨ ਜਿਹਨਾਂ ਨੂੰ ਤੁਰੰਤ ਕਾਬੂ ਕੀਤਾ ਗਿਆ ਅਤੇ ਉਕਤ ਨੌਜਵਾਨਾਂ ਕੋਲੋਂ 80 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਪੁਲਿਸ ਮੁਲਾਜਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੌਜਵਾਨਾਂ ਤੇ ਥਾਣਾ ਬੁਲੋਵਾਲ ਵਿਖ਼ੇ ਐਫਆਈਆਰ ਦਰਜ ਕੀਤੀ ਗਈ। ਉਹਨਾਂ ਦੱਸਿਆ ਕਿ ਕਥਿਤ ਦੋਸ਼ੀਆਨ ਸੁਨੀਲ ਕੁਮਾਰ ਉਰਫ ਸੁਨੀਲ, ਰਜਿੰਦਰ ਸਿੰਘ ਉਰਫ ਜਿੰਦੂ, ਜਸ਼ਨਦੀਪ ਸਿੰਘ ਉਰਫ ਧਾਕੜ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਬਰੀਕੀ ਨਾਲ ਹੋਰ ਪੁੱਛ ਗਿੱਛ ਕੀਤੀ ਜਾਵੇਗੀ ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 