• Latest
  • Trending
PUNJAB : ਕੁਲਦੀਪ ਸਿੰਘ ਧਾਲੀਵਾਲ ਨੇ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੀਤੀ ਚੌਥੀ ਮਾਸਿਕ ਆਨਲਾਈਨ NRI ਮਿਲਣੀ

PUNJAB : ਕੁਲਦੀਪ ਸਿੰਘ ਧਾਲੀਵਾਲ ਨੇ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੀਤੀ ਚੌਥੀ ਮਾਸਿਕ ਆਨਲਾਈਨ NRI ਮਿਲਣੀ

1 year ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

21 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

1 hour ago
Mumbai : ਭਾਰੀ ਮੀਂਹ ਕਾਰਨ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 6 ਲੋਕਾਂ ਦੀ ਮੌਤ

Mumbai : ਭਾਰੀ ਮੀਂਹ ਕਾਰਨ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 6 ਲੋਕਾਂ ਦੀ ਮੌਤ

2 hours ago
ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਆਉਣਗੇ ਚੰਡੀਗੜ੍ਹ ; ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਆਉਣਗੇ ਚੰਡੀਗੜ੍ਹ ; ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

2 hours ago
ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

2 hours ago
ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

2 hours ago
Hukamnama Sri Darbar Sahib Today – 06 July 2026 | Ang 729 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 July 2026 | Ang 729 I ਅੱਜ ਦਾ ਹੁਕਮਨਾਮਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Women’s T20 World Cup 2026:  ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

Women’s T20 World Cup 2026: ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

8 hours ago
OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

10 hours ago
Hindi News
English News
Monday, July 6, 2026
No Result
View All Result
30 °c
Chandigarh
31 ° Tue
29 ° Wed
32 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਕੁਲਦੀਪ ਸਿੰਘ ਧਾਲੀਵਾਲ ਨੇ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੀਤੀ ਚੌਥੀ ਮਾਸਿਕ ਆਨਲਾਈਨ NRI ਮਿਲਣੀ

March 20, 2025
in Politics, ਖਬਰਾਂ, ਪੰਜਾਬ
PUNJAB : ਕੁਲਦੀਪ ਸਿੰਘ ਧਾਲੀਵਾਲ ਨੇ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੀਤੀ ਚੌਥੀ ਮਾਸਿਕ ਆਨਲਾਈਨ NRI ਮਿਲਣੀ

PUNJAB : ਕੁਲਦੀਪ ਸਿੰਘ ਧਾਲੀਵਾਲ ਨੇ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੀਤੀ ਚੌਥੀ ਮਾਸਿਕ ਆਨਲਾਈਨ NRI ਮਿਲਣੀ

ਚੰਡੀਗੜ੍ਹ, 20 ਮਾਰਚ(ਵਿਸ਼ਵ ਵਾਰਤਾ) PUNJAB :  ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ।

PUNJAB
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਹੀ ਦੇਸ਼ ਦਾ ਇਕਲੌਤਾ ਸੂਬਾ ਹੈ ਜਿਸਨੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਨ.ਆਰ.ਆਈ ਮਿਲਣੀ ਵਰਗਾ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਦੌਰਾਨ 123 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 98 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 25 ਸ਼ਿਕਾਇਤਾਂ ਵਟਸਐਪ ਨੰਬਰ ‘ਤੇ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੀਆਂ ਤਿੰਨ ਆਨਲਾਈਨ ਐਨ.ਆਰ.ਆਈ. ਮਿਲਣੀਆਂ ਦੌਰਾਨ 393 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 343 ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਨੇ ਏ.ਡੀ.ਜੀ.ਪੀ. ਪੰਜਾਬ ਪੁਲਿਸ ਐਨ.ਆਰ.ਆਈ. ਵਿੰਗ ਪ੍ਰਵੀਨ ਕੇ. ਸਿਨਹਾ ਅਤੇ ਸਬੰਧਤ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇਗਾ।

ਸ. ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਮੈਂ ਤੁਹਾਡੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੁਹਾਡੇ ਨਾਲ ਹਾਂ ਅਤੇ ਤੁਹਾਡੀਆਂ ਸ਼ਿਕਾਇਤਾਂ ਦੇ ਹੱਲ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਐਨ.ਆਰ.ਆਈ. ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।

ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਦੌਰਾਨ ਵਧੀਕ ਮੁੱਖ ਸਕੱਤਰ ਦਿਲੀਪ ਕੁਮਾਰ, ਏ.ਡੀ.ਜੀ.ਪੀ. ਪੰਜਾਬ ਪੁਲਿਸ ਐਨ.ਆਰ.ਆਈ. ਵਿੰਗ ਪ੍ਰਵੀਨ ਕੇ. ਸਿਨਹਾ ਅਤੇ ਐਨ.ਆਰ.ਆਈ. ਮਾਮਲੇ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
July 6, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

by Navjot
July 6, 2026
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ...

Mumbai : ਭਾਰੀ ਮੀਂਹ ਕਾਰਨ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 6 ਲੋਕਾਂ ਦੀ ਮੌਤ

Mumbai : ਭਾਰੀ ਮੀਂਹ ਕਾਰਨ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 6 ਲੋਕਾਂ ਦੀ ਮੌਤ

by Navjot
July 6, 2026
0

Mumbai : ਭਾਰੀ ਮੀਂਹ ਕਾਰਨ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 6 ਲੋਕਾਂ ਦੀ ਮੌਤ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ)  ਐਤਵਾਰ ਸ਼ਾਮ ਨੂੰ...

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਆਉਣਗੇ ਚੰਡੀਗੜ੍ਹ ; ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਆਉਣਗੇ ਚੰਡੀਗੜ੍ਹ ; ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

by Navjot
July 6, 2026
0

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਆਉਣਗੇ ਚੰਡੀਗੜ੍ਹ ; ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ   ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
July 6, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਜੂਨ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 