• Latest
  • Trending
FM Cheema & IPRM Bains Inaugurates:ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

FM Cheema & IPRM Bains Inaugurates:ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

33 minutes ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

1 hour ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

1 hour ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

2 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

2 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

3 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

3 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

3 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

3 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Thursday, November 19, 2026
No Result
View All Result
17 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FM Cheema & IPRM Bains Inaugurates:ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ: ਹਰਜੋਤ ਬੈਂਸ

March 21, 2025
in ਖਬਰਾਂ
FM Cheema & IPRM Bains Inaugurates:ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

*ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ*

FM Cheema

ਚੰਡੀਗੜ੍ਹ, 21 ਮਾਰਚ (ਵਿਸ਼ਵ ਵਾਰਤਾ )-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਯਤਨਾਂ ਸਦਕਾ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਦੂਜੀ ਮੰਜ਼ਿਲ ‘ਤੇ ਬਣੇ ਇਸ ਪ੍ਰੈੱਸ ਲੌਂਜ ਦਾ ਦੋ ਦਹਾਕਿਆਂ ਬਾਅਦ ਨਵੀਨੀਕਰਨ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਐਡਮਿਨ) ਸੰਦੀਪ ਸਿੰਘ ਗਾੜ੍ਹਾ, ਜਾਇੰਟ ਡਾਇਰੈਕਟਰ (ਪ੍ਰੈੱਸ) ਹਰਜੀਤ ਸਿੰਘ ਗਰੇਵਾਲ, ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਚਾਵਲਾ, ਉਪ ਪ੍ਰਧਾਨ ਸ੍ਰੀ ਅਮਿਤ ਪਾਂਡੇ, ਸਕੱਤਰ ਦੀਪਕ ਸ਼ਰਮਾ ਅਤੇ ਹੋਰ ਸੀਨੀਅਰ ਪੱਤਰਕਾਰ ਵੀ ਮੌਜੂਦ ਸਨ।

ਇਹ ਪ੍ਰੈੱਸ ਲੌਂਜ, ਜਿਸਦਾ ਨਵੀਨੀਕਰਨ ਬਾਅਦ ਅੱਜ ਉਦਘਾਟਨ ਕੀਤਾ ਗਿਆ, ਅਤਿ-ਆਧੁਨਿਕ ਤਕਨਾਲੋਜੀ ਅਤੇ ਜ਼ਰੂਰੀ ਸਹੂਲਤਾਂ ਨਾਲ ਲੈਸ ਹੈ, ਜੋ ਮੀਡੀਆ ਦੀ ਮਜ਼ਬੂਤੀ ਅਤੇ ਪੱਤਰਕਾਰੀ ਲਈ ਸੁਤੰਤਰ, ਨਿਰਪੱਖ ਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਲੌਂਜ ਵਿੱਚ ਹਾਈ-ਸਪੀਡ ਇੰਟਰਨੈਟ, ਡੈਸਕਟਾਪ, ਪ੍ਰਿੰਟਰ ਅਤੇ ਬੈਠਣ ਲਈ ਢੁਕਵੇਂ ਪ੍ਰਬੰਧ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਜਨਤਾ ਤੱਕ ਜਾਣਕਾਰੀ ਦੇ ਪਾਸਾਰ ਲਈ ਪੱਤਰਕਾਰਾਂ ਕੋਲ ਲੋੜੀਂਦੇ ਸਾਧਨ ਅਤੇ ਸਰੋਤ ਉਪਲਬਧ ਹੋਣ ਤਾਂ ਜੋ ਉਹ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਡਿਊਟੀ ਨਿਭਾ ਸਕਣ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਲੋਕਤੰਤਰ ਵਿੱਚ ਇੱਕ ਆਜ਼ਾਦ ਅਤੇ ਨਿਰਪੱਖ ਪ੍ਰੈਸ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪ੍ਰੈੱਸ ਲੌਂਜ ਦੀ ਅਹਿਮੀਅਤ ਨੂੰ ਉਜਾਗਰ ਕੀਤਾ।

ਪ੍ਰੈੱਸ ਲੌਂਜ, ਵੱਖ-ਵੱਖ ਸਰਕਾਰੀ ਵਿਭਾਗਾਂ, ਰਾਜ ਸਰਕਾਰ ਦੀਆਂ ਗਤੀਵਿਧੀਆਂ ਅਤੇ ਕਾਰਜਾਂ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਲਈ ਇੱਕ ਹੱਬ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਜਾਣਕਾਰੀ ਤੱਕ ਵਧੇਰੇ ਪਹੁੰਚ, ਬਿਹਤਰ ਸੰਚਾਰ ਅਤੇ ਮੀਡੀਆ ਪੇਸ਼ੇਵਰਾਂ ਲਈ ਇੱਕ ਸਾਰਥਕ ਕੰਮਕਾਜੀ ਮਾਹੌਲ ਨੂੰ ਯਕੀਨੀ ਬਣਾਉਂਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

by Jaspreet Kaur
2 days ago
0

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ 'ਚ 'ਕਵਾਡ' ਆਗੂਆਂ ਦੀ ਹੋਈ ਮੀਟਿੰਗ - ਡੋਨਾਲਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 