• Latest
  • Trending
Mohali News: ਪਿਛਲੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਸਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦੀ ਪ੍ਰਾਪਤੀ ਵਿੱਚ ਐਸ ਏ ਐਸ ਨਗਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਅੱਗੇ ਰਿਹਾ – ਏ ਡੀ ਸੀ ਗੀਤਿਕਾ ਸਿੰਘ

1 year ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

3 minutes ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

6 minutes ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

12 minutes ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

32 minutes ago
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

49 minutes ago
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

1 hour ago
ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

2 hours ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

Hindi News
English News
Tuesday, August 18, 2026
No Result
View All Result
25 °c
Chandigarh
28 ° Wed
30 ° Thu
30 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਪਿਛਲੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਸਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦੀ ਪ੍ਰਾਪਤੀ ਵਿੱਚ ਐਸ ਏ ਐਸ ਨਗਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਅੱਗੇ ਰਿਹਾ – ਏ ਡੀ ਸੀ ਗੀਤਿਕਾ ਸਿੰਘ

March 21, 2025
in MOHALI, ਖਬਰਾਂ, ਪੰਜਾਬ
Mohali News: ਪਿਛਲੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਸਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦੀ ਪ੍ਰਾਪਤੀ ਵਿੱਚ ਐਸ ਏ ਐਸ ਨਗਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਅੱਗੇ ਰਿਹਾ – ਏ ਡੀ ਸੀ ਗੀਤਿਕਾ ਸਿੰਘ

Mohali News: ਪਿਛਲੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਸਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦੀ ਪ੍ਰਾਪਤੀ ਵਿੱਚ ਐਸ ਏ ਐਸ ਨਗਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਅੱਗੇ ਰਿਹਾ – ਏ ਡੀ ਸੀ ਗੀਤਿਕਾ ਸਿੰਘ

ਐਸ ਏ ਐਸ ਨਗਰ, 21 ਮਾਰਚ, 2025 (ਸਤੀਸ਼ ਕੁਮਾਰ ਪੱਪੀ):- ਮੋਹਾਲੀ ਦੇ ਬੈਂਕਾਂ ਦੀ 75ਵੀਂ ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ ਸੀ ਸੀ) ਦੀ ਮੀਟਿੰਗ ਅੱਜ ਡੀ ਏ ਸੀ ਮੋਹਾਲੀ ਵਿਖੇ ਹੋਈ, ਜਿਸਦੀ ਪ੍ਰਧਾਨਗੀ ਸ਼੍ਰੀਮਤੀ ਗੀਤਿਕਾ ਸਿੰਘ ਏ ਡੀ ਸੀ (ਜ), ਐਸ ਏ ਐਸ ਨਗਰ ਨੇ ਕੀਤੀ।

ਮੀਟਿੰਗ ਦੇ ਵੇਰਵੇ ਦਿੰਦਿਆਂ, ਏ ਡੀ ਸੀ ਸ਼੍ਰੀਮਤੀ ਸਿੰਘ ਨੇ ਕਿਹਾ ਕਿ ਦਸੰਬਰ ਤਿਮਾਹੀ ਲਈ ਸਾਲਾਨਾ ਕਰਜ਼ਾ ਯੋਜਨਾ ਦੇ ਟੀਚੇ ਨੂੰ ਪਾਰ ਕਰ ਲਿਆ ਗਿਆ ਹੈ, ਇਹ ਟੀਚਾ ਨਿਰਧਾਰਿਤ 75% ਦੇ ਟੀਚੇ ਦੇ ਮੁਕਾਬਲੇ 88% ਪ੍ਰਾਪਤ ਕੀਤਾ ਗਿਆ ਹੈ। ਜ਼ਿਲ੍ਹੇ ਦੀ ਪ੍ਰਾਪਤੀ ਖੇਤੀਬਾੜੀ ਖੇਤਰ ਵਿੱਚ 80%, ਐਮ ਐਸ ਐਮ ਈ ਖੇਤਰ ਵਿੱਚ 96% ਅਤੇ ਹੋਰ ਤਰਜੀਹੀ ਖੇਤਰ ਵਿੱਚ 65% ਰਹੀ ਹੈ। ਜ਼ਿਲ੍ਹੇ ਦੀ ਸਮੁੱਚੀ ਪ੍ਰਾਪਤੀ 88% ਹੈ। ਜ਼ਿਲ੍ਹੇ ਦਾ ਕਰਜ਼ਾ-ਜਮਾ (ਸੀ ਡੀ) ਅਨੁਪਾਤ 60% ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ 117% ਤੱਕ ਕਾਫ਼ੀ ਸੁਧਰ ਗਿਆ ਹੈ।
ਏ ਡੀ ਸੀ ਗੀਤਿਕਾ ਸਿੰਘ ਨੇ ਬੈਂਕਾਂ ਦੀ ਉਨ੍ਹਾਂ ਦੇ ਚੰਗੇ ਪ੍ਰਦਰਸ਼ਨ ਲਈ ਪ੍ਰਸ਼ੰਸਾ ਕਰਦੇ ਹੋਏ ਅਤੇ ਸਮਾਜਿਕ ਸੁਰੱਖਿਆ ਸਕੀਮਾਂ ‘ਤੇ ਵਧੇਰੇ ਧਿਆਨ ਕੇਂਦਰਿਤ ਕਰਨ ਲਈ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਬੈਂਕ ਅਰਥ ਵਿਵਸਥਾ ਦੀ ਸਮਰਥਨ ਪ੍ਰਣਾਲੀ ਹਨ ਅਤੇ ਸਮਾਜ ਦੇ ਕਮਜ਼ੋਰ ਵਰਗ ਦੀ ਉੱਨਤੀ ਲਈ ਲੋੜੀਂਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਬੈਂਕਾਂ ਤੋਂ ਸੰਜੀਦਾ ਯਤਨਾਂ ਦੀ ਲੋੜ ਹੈ।
ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਐਮ ਕੇ ਭਾਰਦਵਾਜ ਨੇ ਨਿੱਜੀ ਖੇਤਰ ਦੇ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਜਿਵੇਂ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ‘ਤੇ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸਵੈਨਿਧੀ ਦੇ ਬਕਾਇਆ ਮਾਮਲਿਆਂ ‘ਤੇ ਵੀ ਚਰਚਾ ਕੀਤੀ। ਬੈਂਕਾਂ ਨੂੰ ਪ੍ਰਧਾਨ ਮੰਤਰੀ ਸਵੈਨਿਧੀ ਅਧੀਨ ਸਾਰੀਆਂ ਅਰਜ਼ੀਆਂ ਨੂੰ ਨਿਯਮਤ ਅਧਾਰ ‘ਤੇ ਨਿਪਟਾਉਣ ਲਈ ਕਿਹਾ ਗਿਆ।
ਸ਼੍ਰੀਮਤੀ ਗਰਿਮਾ ਬੱਸੀ, ਭਾਰਤੀ ਰਿਜ਼ਰਵ ਬੈਂਕ ਦੀ ਲੀਡ ਜ਼ਿਲ੍ਹਾ ਅਧਿਕਾਰੀ, ਨੇ ਕਿਹਾ ਕਿ ਸਾਰੇ ਬੈਂਕਾਂ ਨੂੰ ਡਿਜੀਟਲਾਈਜ਼ੇਸ਼ਨ ਵਿੱਚ ਰਹਿ ਗਏ ਸਾਰੇ ਖਾਤਿਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਜ਼ਿਲ੍ਹਾ ਇਸ ਤਿਮਾਹੀ ਵਿੱਚ 100% ਡਿਜੀਟਲਾਈਜ਼ੇਸ਼ਨ ਪ੍ਰਾਪਤ ਕਰ ਸਕੇ। ਉਸਨੇ ਅੱਗੇ ਕਿਹਾ ਕਿ ਬੈਂਕ ਸ਼ਾਖਾਵਾਂ ਨੂੰ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾ ਨੇ ਪੇਂਡੂ ਲੋਕਾਂ ਵਿੱਚ ਵਿੱਤੀ ਸਾਖਰਤਾ ਅਤੇ ਡਿਜੀਟਲ ਜਾਗਰੂਕਤਾ ਵਧਾਉਣ ‘ਤੇ ਵੀ ਧਿਆਨ ਕੇਂਦਰਿਤ ਕੀਤਾ। ਆਰ ਬੀ ਆਈ ਦੁਆਰਾ ਸੀ ਐਫ ਐਲ ਪਹਿਲਕਦਮੀ ‘ਤੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਸ਼੍ਰੀ ਪੰਕਜ ਆਨੰਦ (ਡੀਜੀਐਮ, ਪੰਜਾਬ ਨੈਸ਼ਨਲ ਬੈਂਕ) ਨੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਲਗਾਤਾਰ ਯਤਨ ਕਰਨ ਦੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਸ਼ਾਮਲ ਹੋਰ ਮੁੱਖ ਅਧਿਕਾਰੀਆਂ ਵਿੱਚ ਉਪਕਾਰ ਸਿੰਘ (ਸਟੇਟ ਡਾਇਰੈਕਟਰ, ਆਰ ਐਸ ਈ ਟੀ ਆਈ) ਅਤੇ ਸ਼੍ਰੀ ਅਮਨਦੀਪ ਸਿੰਘ (ਡਾਇਰੈਕਟਰ, ਆਰ ਐਸ ਈ ਟੀ ਆਈ, ਮੋਹਾਲੀ) ਦੇ ਨਾਲ-ਨਾਲ ਬੈਂਕਾਂ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

by Ankit
August 18, 2026
0

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ — ਪੁਲਿਸ ਟੀਮਾਂ ਨੇ 198 ਵਿਅਕਤੀਆਂ...

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

by Ankit
August 18, 2026
0

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ...

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

by Ankit
August 18, 2026
0

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ:...

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

by Jaspreet Kaur
August 18, 2026
0

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ - ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ;...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

by Ankit
August 18, 2026
0

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ — ਪੁਲਿਸ ਟੀਮਾਂ ਨੇ 198 ਵਿਅਕਤੀਆਂ...

Most Popular

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

by Ranjit Singh
4 days ago
0

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 