• Latest
  • Trending
ਮਨੀਸ਼ ਸਿਸੋਦੀਆ ਬਣੇ Aam Aadmi Party Punjab ਦੇ ਪ੍ਰਭਾਰੀ

ਮਨੀਸ਼ ਸਿਸੋਦੀਆ ਬਣੇ Aam Aadmi Party Punjab ਦੇ ਪ੍ਰਭਾਰੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

3 hours ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

3 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

3 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

4 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

4 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

5 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

5 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

5 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

5 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

5 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

5 hours ago
Hindi News
English News
Friday, August 21, 2026
No Result
View All Result
27 °c
Chandigarh
29 ° Fri
30 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨੀਸ਼ ਸਿਸੋਦੀਆ ਬਣੇ Aam Aadmi Party Punjab ਦੇ ਪ੍ਰਭਾਰੀ

March 21, 2025
in ਖਬਰਾਂ, ਪੰਜਾਬ
ਮਨੀਸ਼ ਸਿਸੋਦੀਆ ਬਣੇ Aam Aadmi Party Punjab ਦੇ ਪ੍ਰਭਾਰੀ

ਮਨੀਸ਼ ਸਿਸੋਦੀਆ ਬਣੇ Aam Aadmi Party Punjab ਦੇ ਪ੍ਰਭਾਰੀ

  • ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ “ਬਦਲਦਾ ਪੰਜਾਬ” ਵੇਖ ਰਹੇ ਹਾਂ, ਹੁਣ ਸਮਾਂ ਹੈ ਇਸ ਬਦਲਾਅ ਨੂੰ ਰਾਕੇਟ ਸਪੀਡ ਦੇਣ ਦਾ – ਮਨੀਸ਼ ਸਿਸੋਦੀਆ
  • ਮੇਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦਾ ਹਰ ਵਿਅਕਤੀ ਬਦਲਦੇ ਪੰਜਾਬ ਨੂੰ ਮਹਿਸੂਸ ਕਰੇ-ਮਨੀਸ਼ ਸਿਸੋਦੀਆ
  • ਬਦਲਦਾ ਪੰਜਾਬ ਹੁਣ ਰੁਜ਼ਗਾਰ, ਸਿੱਖਿਆ, ਤਰੱਕੀ ਤੇ ਵਿਕਾਸ ਦੀ ਗੱਲ ਕਰੇਗਾ-ਮਨੀਸ਼ ਸਿਸੋਦੀਆ
  • ਬਦਲਦੇ ਪੰਜਾਬ ਵਿੱਚ ਨਸ਼ਿਆਂ, ਅਪਰਾਧ ਅਤੇ ਬੇਰੁਜ਼ਗਾਰੀ ਲਈ ਕੋਈ ਥਾਂ ਨਹੀਂ ਹੋਵੇਗੀ-ਮਨੀਸ਼ ਸਿਸੋਦੀਆ
  • ਕੇਜਰੀਵਾਲ ਦੀ ਪ੍ਰਧਾਨਗੀ ਹੇਠ ‘ਆਪ’ ਪੀਏਸੀ ਦੀ ਮੀਟਿੰਗ ਵਿੱਚ ਲਿਆ ਫੈਸਲਾ

ਨਵੀਂ ਦਿੱਲੀ, 21 ਮਾਰਚ 2025 (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ਨੇ ਵੱਡਾ ਫੈਸਲਾ ਲੈਂਦਿਆਂ ਦਿੱਲੀ ਅਤੇ Punjab ਸਮੇਤ ਛੇ ਰਾਜਾਂ ਵਿੱਚ ਆਪਣੇ ਸੰਗਠਨ ਵਿੱਚ ਵੱਡੇ ਬਦਲਾਅ ਕੀਤੇ ਹਨ। ਸ਼ੁੱਕਰਵਾਰ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ‘ਚ ਹੋਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਬੈਠਕ ‘ਚ ਇਨ੍ਹਾਂ ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ, ਰਾਸ਼ਟਰੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦਾ ਇੰਚਾਰਜ, ਗੋਪਾਲ ਰਾਏ ਨੂੰ ਗੁਜਰਾਤ ਦਾ ਇੰਚਾਰਜ ਅਤੇ ਪੰਕਜ ਗੁਪਤਾ ਨੂੰ ਗੋਆ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਰਾਜਾਂ ਵਿੱਚ ਨਵੇਂ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਡਾ. ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦੇ ਵਿਸ਼ੇਸ਼ ਇੰਚਾਰਜ ਦਾ ਵਾਧੂ ਚਾਰਜ ਮਿਲਿਆ ਹੈ। ਉਹ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਵੀ ਬਣੇ ਰਹਿਣਗੇ। ਇਸ ਤੋਂ ਇਲਾਵਾ ਸੀਨੀਅਰ ਨੇਤਾ ਸੌਰਭ ਭਾਰਦਵਾਜ ਨੂੰ ਦਿੱਲੀ ਦਾ ਪ੍ਰਧਾਨ ਅਤੇ ਮਹਿਰਾਜ ਮਲਿਕ ਨੂੰ ਜੰਮੂ-ਕਸ਼ਮੀਰ ਦਾ ਪ੍ਰਧਾਨ ਬਣਾਇਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਅਤੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਹੋਈ। ਮੀਟਿੰਗ ‘ਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਵਿਸਥਾਰ ਅਤੇ ਸੰਗਠਨ ਦੀ ਰੂਪ ਰੇਖਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਚਾਰ ਰਾਜਾਂ ਦੇ ਪ੍ਰਭਾਰੀਆਂ ਦੀ ਨਿਯੁਕਤੀ ਅਤੇ ਦੋ ਰਾਜਾਂ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਡਾ. ਸੰਦੀਪ ਪਾਠਕ ਨੇ ਦੱਸਿਆ ਕਿ ਮਨੀਸ਼ ਸਿਸੋਦੀਆ ਪੰਜਾਬ ਦੇ ਪ੍ਰਭਾਰੀ ਹੋਣਗੇ ਅਤੇ ਸਤੇਂਦਰ ਜੈਨ ਸਹਿ-ਪ੍ਰਭਾਰੀ ਹੋਣਗੇ। ਰਾਸ਼ਟਰੀ ਜਨਰਲ ਸਕੱਤਰ ਤੋਂ ਇਲਾਵਾ ਪੀ.ਏ.ਸੀ. ਨੇ ਮੈਨੂੰ ਵਿਸ਼ੇਸ਼ ਇੰਚਾਰਜ ਵਜੋਂ ਛੱਤੀਸਗੜ੍ਹ ਦੇ ਪ੍ਰਭਾਰੀ ਦੀ ਜ਼ਿੰਮੇਵਾਰੀ ਦਿੱਤੀ ਹੈ। ਗੁਜਰਾਤ ਵਿੱਚ ਗੋਪਾਲ ਰਾਏ ਪ੍ਰਭਾਰੀ ਅਤੇ ਦੁਰਗੇਸ਼ ਪਾਠਕ ਸਹਿ-ਪ੍ਰਭਾਰੀ ਹੋਣਗੇ। ਇਸੇ ਤਰ੍ਹਾਂ ਗੋਆ ਵਿੱਚ ਪੰਕਜ ਗੁਪਤਾ ਪ੍ਰਭਾਰੀ ਅਤੇ ਅੰਕੁਸ਼ ਨਾਰੰਗ, ਆਬਾਸ਼ ਚੰਦੇਲਾ ਅਤੇ ਦੀਪਕ ਸਿੰਗਲਾ ਸਹਿ- ਪ੍ਰਭਾਰੀ ਹੋਣਗੇ। ਇਸ ਤੋਂ ਇਲਾਵਾ ਸੌਰਭ ਭਾਰਦਵਾਜ ਨੂੰ ਦਿੱਲੀ ਪ੍ਰਦੇਸ਼ ਦਾ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਜੰਮੂ-ਕਸ਼ਮੀਰ ‘ਚ ਮਹਿਰਾਜ ਮਲਿਕ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

*ਪਿਛਲੇ ਤਿੰਨ ਸਾਲਾਂ ‘ਚ ਪੰਜਾਬ ਦੀ ‘ਆਪ’ ਸਰਕਾਰ ਨੇ ਬਹੁਤ ਸ਼ਾਨਦਾਰ ਕੰਮ ਕੀਤੇ ਹਨ-ਮਨੀਸ਼ ਸਿਸੋਦੀਆ*

ਉਥੇ ਹੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅਰਵਿੰਦ ਕੇਜਰੀਵਾਲ ਨੇ ਮੈਨੂੰ ਪੰਜਾਬ ਦੇ ਇੰਚਾਰਜ ਵਜੋਂ ਕੰਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਮੈਂ ਪਿਛਲੇ ਕੁਝ ਦਿਨਾਂ ਦੇ ਤਜਰਬੇ ਤੋਂ ਕਹਿ ਸਕਦਾ ਹਾਂ ਕਿ ਪੰਜਾਬ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਤਿੰਨ ਸਾਲ ਪਹਿਲਾਂ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਸੀ। ਉਦੋਂ ਤੋਂ ਪੰਜਾਬ ਵਿੱਚ ਬਹੁਤ ਕੰਮ ਹੋਏ ਹਨ। ਪੰਜਾਬ ਵਿੱਚ ਅਜਿਹੇ ਕੰਮ ਹੋਏ ਹਨ, ਜਿਨ੍ਹਾਂ ਬਾਰੇ ਪਿਛਲੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ ਸਨ। ਪਿੰਡਾਂ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇਣ, ਸਕੂਲ, ਹਸਪਤਾਲ, ਮੁਹੱਲਾ ਕਲੀਨਿਕ ਬਣਾਉਣ ਅਤੇ ਕਿਸਾਨਾਂ ਦੀ ਭਲਾਈ ਲਈ ਜਿੰਨੇ ਫੈਸਲੇ ਲਏ ਗਏ ਹਨ ਅਤੇ ਜਿੰਨਾ ਕੰਮ ਕੀਤਾ ਗਿਆ ਹੈ, ਪੰਜਾਬ ਦੇ ਇਤਿਹਾਸ ਵਿੱਚ ਕਦੇ ਨਹੀਂ ਹੋਇਆ। ਭਗਵੰਤ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਵੱਡੇ ਕੰਮ ਕੀਤੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਹੋਰ ਵੀ ਵਧੀਆ ਢੰਗ ਨਾਲ ਕੰਮ ਕਰੇ, ਪੰਜਾਬ ਦੇ ਹਰ ਵਰਕਰ ਨੂੰ ਇਸ ਗੱਲ ਦੀ ਤਸੱਲੀ ਹੋਣੀ ਚਾਹੀਦੀ ਹੈ ਕਿ ਉਹ ਆਮ ਆਦਮੀ ਪਾਰਟੀ ਦਾ ਮੈਂਬਰ ਹੈ ਅਤੇ ਪਾਰਟੀ ਆਗੂਆਂ ਅਤੇ ਸਰਕਾਰ ‘ਤੇ ਮਾਣ ਹੋਣਾ ਚਾਹੀਦਾ ਹੈ। ਨਾਲ ਹੀ ਪੰਜਾਬ ਦੇ ਹਰ ਵਿਅਕਤੀ ਨੂੰ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਬਾਰੇ ਖੁਸ਼ੀ ਮਹਿਸੂਸ ਕਰਨੀ ਚਾਹੀਦੀ ਹੈ ਕਿ ਇਹ ਸਰਕਾਰ ਮੇਰੀ ਜ਼ਿੰਦਗੀ ਦਾ ਭਲਾ ਕਰ ਰਹੀ ਹੈ ਅਤੇ ਇਕ ਬਦਲਦਾ ਪੰਜਾਬ ਦੇਖਣ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਵਜੋਂ ਮੇਰੀ ਇਹੀ ਕੋਸ਼ਿਸ਼ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਪਿਆਰ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਯਕੀਨੀ ਤੌਰ ‘ਤੇ ਜਿੱਤ ਪ੍ਰਾਪਤ ਕਰੇਗੀ। ਮੇਰਾ ਉਦੇਸ਼ ਹੈ ਕਿ ਸਰਕਾਰ ਜਨਤਾ ਲਈ ਕੰਮ ਕਰਦੀ ਰਹੇ ਅਤੇ ਜਨਤਾ ਦੀ ਭਲਾਈ ਲਈ ਇੱਕ ਤੋਂ ਬਾਅਦ ਇੱਕ ਚੰਗੇ ਕੰਮ ਕਰੇ।

ਮਨੀਸ਼ ਸਿਸੋਦੀਆ ਨੇ ਐਕਸ ‘ਤੇ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਜੀ ਅਤੇ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਪੰਜਾਬ ਦੇ ਇੰਚਾਰਜ ਵਜੋਂ ਕੰਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਭਰੋਸਾ ਮੇਰੀ ਪ੍ਰੇਰਨਾ ਹੈ। ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ ਅਤੇ ਅਸੀਂ ਇੱਕ ਬਦਲਦੇ ਪੰਜਾਬ ਨੂੰ ਆਤਮ ਵਿਸ਼ਵਾਸ ਨਾਲ ਦੇਖ ਰਹੇ ਹਾਂ। ਹੁਣ ਇਸ ਬਦਲਾਅ ਨੂੰ ਰਾਕੇਟ ਸਪੀਡ ਦੇਣ ਦਾ ਸਮਾਂ ਆ ਗਿਆ ਹੈ। ਮੇਰੀ ਕੋਸ਼ਿਸ਼ ਰਹੇਗੀ ਕਿ ਭਗਵੰਤ ਮਾਨ ਜੀ ਦੀ ਅਗਵਾਈ ਹੇਠ ‘ਆਪ’ ਦੇ ਸਾਰੇ ਆਗੂ, ਵਰਕਰ ਅਤੇ ਸਰਕਾਰ ਮਿਲ ਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੇ ਭਰੋਸੇ ‘ਤੇ ਖਰਾ ਉਤਰਨ।

Tags: AAP PunjabBREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

CWG 2026: ਅਸਮਿਤਾ ਡੇ ਨੇ ਜੂਡੋ ‘ਚ ਭਾਰਤ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ

CWG 2026: ਅਸਮਿਤਾ ਡੇ ਨੇ ਜੂਡੋ ‘ਚ ਭਾਰਤ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ

by Jaspreet Kaur
3 weeks ago
0

CWG 2026: ਅਸਮਿਤਾ ਡੇ ਨੇ ਜੂਡੋ 'ਚ ਭਾਰਤ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ ਨਵੀ ਦਿੱਲੀ, 31 ਜੁਲਾਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 