• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ 

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ 

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ 

November 22, 2018
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ 

ਚੰਡੀਗੜ•, 22 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੀ ਪੱਧਰ ‘ਤੇ ਮਨਾਉਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਸਬੰਧ ਵਿੱਚ ਉਨ•ਾਂ ਦੀ ਨਿੱਜੀ ਬੇਨਤੀ ਨੂੰ ਪ੍ਰ•ਵਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।
ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨੂੰ ਲਿਖੇ ਵੱਖ-ਵੱਖ ਪੱਤਰਾਂ ਅਤੇ ਕੀਤੀਆਂ ਬੇਨਤੀਆਂ ਦੇ ਹੁੰਗਾਰੇ ਵੱਜੋ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਕੇਂਦਰੀ ਮੰਤਰੀ ਮੰਡਲ ਵੱਲੋਂ ਪਾਸ ਕੀਤੇ ਮਤੇ ਦੀ ਪ੍ਰਸ਼ੰਸਾ ਕੀਤੀ ਹੈ।
ਗੁਰਦਾਸਪੁਰ ਜਿਲ•ੇ ਵਿੱਚ ਡੇਰਾਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ ਲਾਂਘਾ ਬਨਾਉਣ ਅਤੇ ਵਿਕਸਤ ਕਰਨ ਦੇ ਸਬੰਧ ਵਿੱਚ ਕੇਂਦਰੀ ਮੰਤਰੀ ਮੰਡਲ ਵੱਲੋਂ ਦਿੱਤੀ ਗਈ ਪ੍ਰਵਾਨਗੀ ਦਾ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਹੈ ਤਾਂ ਜੋ ਪਾਕਿਸਤਾਨ ਵਿੱਚ ਰਾਵੀ ਨਦੀ ਦੇ ਕਿਨਾਰੇ ‘ਤੇ ਗੁਰਦੁਆਰਾ ਸਾਹਿਬ ਕਰਤਾਰਪੁਰ ਵਿਖੇ ਜਾਣ ਲਈ ਭਾਰਤੀ ਸ਼ਰਧਾਲੂਆਂ ਨੂੰ ਸੁਵਿਧਾ ਪ੍ਰਦਾਨ ਹੋ ਸਕੇ। ਇਸ ਸਥਾਨ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੀਵਨ ਦੇ 18 ਸਾਲ ਗੁਜਾਰੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਕਰਤਾਰਪੁਰ ਗੁਰਦੁਆਰਾ ਵਿਖੇ ਨਤਮਸਤਕ ਹੋਣ ਦੀ ਲੱਖਾਂ ਸ਼ਰਧਾਲੁਆਂ ਦੀ ਚਾਹਤ ਦੇ ਸਬੰਧ ਵਿੱਚ ਸਹੁਲਤ ਪ੍ਰਾਪਤ ਹੋਵੇਗੀ। ਉਨ•ਾਂ ਉਮੀਦ ਪ੍ਰਗਟ ਕੀਤੀ ਕਿ ਪਾਕਿਸਤਾਨ ਸਰਕਾਰ ਸਰਹੱਦ ਦੇ ਆਪਣੇ ਵਾਲੇ ਪਾਸੇ ਲਾਂਘੇ ਨੂੰ ਖੋਲ•ਣ ਦੀ ਕੋਸ਼ਿਸ਼ ਨੂੰ ਪੂਰਾ ਕਰੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਇਸ ਇਤਿਹਾਸਕ ਕਸਬੇ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੀ ਲਾਈਨ ‘ਤੇ ਵਿਰਾਸਤੀ ਕਸਬੇ ਵਜੋਂ ਵਿਕਾਸ ਕਰਨ ਦੇ ਕੇਂਦਰੀ ਮੰਤਰੀ ਮੰਡਲ ਦੇ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਦਿੱਤੇ ਗਏ ਯਾਦ-ਪੱਤਰ ਵਿੱਚ ਕੀਤੀ ਗਈ ਮੰਗ ਦੇ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਬੜ•ਾਵਾ ਦੇਣ, ‘ਪਿੰਡ ਬਾਬੇ ਨਾਨਕ ਦਾ ਅਜਾਇਬ ਘਰ’ ਨੂੰ ਵਿਕਸਿਤ ਕਰਨ, ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਪੱਧਰ ਉੱਚਾ ਚੁੱਕਣ, ਵਿਦੇਸ਼ੀ ਯੂਨੀਵਰਸਿਟੀ ਵਿੱਚ ਇੰਟਰਫੇਥ ਸਟਡੀ ਸੈਂਟਰ ਅਤੇ ਚੇਅਰਜ਼ ਸਥਾਪਤ ਕਰਨ, ਯਾਦਗਾਰੀ ਸਿੱਕਾ ਅਤੇ ਡਾਕ ਟਿਕਟਾਂ ਆਦਿ ਜਾਰੀ ਕਰਨ ਦੇ ਮੰਤਰੀ ਮੰਡਲ ਦੇ ਫੈਸਲੇ ਦੀ ਵੀ ਉਨ•ਾਂ ਨੇ ਪ੍ਰਸ਼ੰਸਾ ਕੀਤੀ।
ਮੁੱਖ ਮੰਤਰੀ ਨੇ ਦੇਸ਼ ਭਰ ਅਤੇ ਵਿਸ਼ਵ ਪੱਧਰ ‘ਤੇ ਲੜੀਵਾਰ ਸਰਗਰਮੀਆਂ ਰਾਹੀਂ ਇਸ ਸਮਾਰੋਹ ਨੂੰ ਮਨਾਉਣ ਦੇ ਕੇਂਦਰ ਦੇ ਫੈਸਲੇ ਦੀ ਵੀ ਸਰਾਹਨਾ ਕੀਤੀ। ਇਹ ਕਦਮ, ਸਾਲ ਭਰ ਚਲੱਣ ਵਾਲੇ ਸਮਾਰੋਹਾਂ ਦੇ ਰਾਹੀਂ ਇਸ ਪਵਿੱਤਰ ਸਮਾਰੋਹ ਨੂੰ ਮਨਾਉਣ ਲਈ ਸੂਬਾ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਬਹੁਤ ਜਿਆਦਾ ਹੁਲਾਰਾ ਦੇਣਗੇ ਜਿਨ•ਾਂ ਦੀ ਸ਼ੁਰੂਆਤ ਸ਼ੁੱਕਰਵਾਰ ਤੋਂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਪ੍ਰਵਾਨਿਤ ਪ੍ਰਾਜੈਕਟਾਂ ਲਈ ਜਲਦੀ ਤੋਂ ਜਲਦੀ ਫੰਡ ਜਾਰੀ ਕਰਨ ਲਈ ਕੇਂਦਰ ਨੂੰ ਅਪੀਲ ਕੀਤੀ ਹੈ ਤਾਂ ਜੋ ਇਨ•ਾਂ ਪ੍ਰਾਜੈਕਟਾਂ ਨੂੰ ਇਕ ਸਾਲ ਦੇ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 