• Latest
  • Trending
Breaking News: ਜਿਲਾ ਪੁਲੀਸ ਵੱਲੋਂ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 7 ਮਹੀਨਿਆ ਦੌਰਾਨ 229 ਮੁਕੱਦਮੇ ਦਰਜ ਕਰਕੇ 422 ਦੋਸ਼ੀ ਕੀਤੇ ਕਾਬੂ

Breaking News: ਜਿਲਾ ਪੁਲੀਸ ਵੱਲੋਂ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 7 ਮਹੀਨਿਆ ਦੌਰਾਨ 229 ਮੁਕੱਦਮੇ ਦਰਜ ਕਰਕੇ 422 ਦੋਸ਼ੀ ਕੀਤੇ ਕਾਬੂ

2 years ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

36 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

46 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

46 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

50 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

55 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

57 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਜਿਲਾ ਪੁਲੀਸ ਵੱਲੋਂ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 7 ਮਹੀਨਿਆ ਦੌਰਾਨ 229 ਮੁਕੱਦਮੇ ਦਰਜ ਕਰਕੇ 422 ਦੋਸ਼ੀ ਕੀਤੇ ਕਾਬੂ

ਫਰੀਦਕੋਟ ਪੁਲਿਸ ਨਸ਼ਿਆ ਨੂੰ ਜੜ੍ਹ ਤੋ ਖਤਮ ਕਰਨ ਲਈ ਪੂਰੀ ਤਰ੍ਹਾ ਵਚਨਬੱਧ

March 23, 2025
in ਖਬਰਾਂ, ਪੰਜਾਬ

ਜੈਤੋ,23 ਮਾਰਚ (ਰਘੂਨੰਦਨ ਪਰਾਸ਼ਰ); ਡਾ.ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 07 ਮਹੀਨਿਆ ਦੌਰਾਨ 229 ਮੁਕੱਦਮੇ ਦਰਜ ਕਰਕੇ 422 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ 03 ਮੁਕੱਦਮੇ ਦਰਜ ਕਰਕੇ 04 ਨਸ਼ਾ ਤਸਕਰਾਂ ਨੂੰ 263 ਗ੍ਰਾਮ ਹੈਰੋਇਨ ਅਤੇ 12 ਗ੍ਰਾਮ 12 ਮਿਲੀਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।(1) ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਤੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਨੇੜੇ ਵੇਅਰ ਹਾਊਸ ਗਡਾਊਨ ਵੀਰੇ ਵਾਲਾ ਰੋਡ, ਫਰੀਦਕੋਟ ਪਾਸ ਮੌਜੂਦ ਸੀ ਤਾਂ ਦੋਸ਼ੀ ਸੰਜੀਵ ਕੁਮਾਰ ਉਰਫ ਟੀਟੂ ਪੁੱਤਰ ਪੰਨਾ ਲਾਲ ਵਾਸੀ ਨੇੜੇ ਤਪ ਸਥਾਨ, ਗੁਰਦੁਆਰਾ ਸਾਹਿਬ, ਗਲੀ ਨੰਬਰ.08, ਨਿਊ ਕੈਟ ਰੋਡ, ਫਰੀਦਕੋਟ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕੀਤਾ। ਜਿਸ ਉਪਰੰਤ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ(ਫਰੀਦਕੋਟ) ਨੂੰ ਮੌਕਾ ਪਰ ਪਹੁੰਚੇ, ਜਿਹਨਾਂ ਦੀ ਹਾਜਰੀ ਵਿੱਚ ਦੋਸ਼ੀ ਦੀ ਤਲਾਸ਼ੀ ਕੀਤੀ ਤਾ ਦੋਸ਼ੀ ਪਾਸੋ 253 ਗ੍ਰਾਮ ਹੈਰੋਇਨ ਅਤੇ 01 ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ। ਜਿਸਤੇ ਮੁਕੱਦਮਾ ਨੰਬਰ 112 ਮਿਤੀ 22.03.2025 ਅ/ਧ 21(ਸੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਦੇਸ਼ੀ ਦੇ ਖਿਲਾਫ ਪਹਿਲਾ ਵੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨ:
ਲੜੀ ਨੰ. ਦੋਸ਼ੀ ਸਬੰਧੀ ਵੇਰਵੇ ਪਹਿਲਾ ਦਰਜ ਮੁਕੱਦਮੇ
1.ਸੰਜੀਵ ਕੁਮਾਰ ਉਰਫ ਟੀਟੂ ਪੁੱਤਰ ਪੰਨਾ ਲਾਲ ਵਾਸੀ ਨੇੜੇ ਤਪ ਸਥਾਨ, ਗੁਰਦੁਆਰਾ ਸਾਹਿਬ, ਗਲੀ ਨੰਬਰ.08, ਨਿਊ ਕੈਟ ਰੋਡ, ਫਰੀਦਕੋਟ 1. ਮੁਕੱਦਮਾ ਨੰਬਰ 149 ਮਿਤੀ 05.07.2018 U/S 22/29/61/85 NDPS Act ਥਾਣਾ ਸਿਟੀ ਫਰੀਦਕੋਟ (2) ਥਾਣੇਦਾਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫਰੀਦਕੋਟ ਦੀ ਨਿਗਰਾਨੀ ਹੇਠ ਥਾਣੇਦਾਰ ਬੂਟਾ ਸਿੰਘ ਪੁਲਿਸ ਪਾਰਟੀ ਸਮੇਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਦਾਣਾ ਮੰਡੀ ਵਾਲੀ ਸੜਕ ਦੇ ਮੌੜ ਪਰ ਪੁੱਜੇ ਤਾਂ ਕਾਲਾ ਸਿੰਘ ਉਰਫ ਮਨੀ ਪੁੱਤਰ ਜਰਨੈਲ ਸਿੰਘ ਵਾਸੀ ਬਾਜੀਗਰ ਬਸਤੀ, ਫਰੀਦਕੋਟ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਪਾਸੋ 12 ਗ੍ਰਾਮ 12 ਮਿਲੀਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਜਿਸ ਤੇ ਮੁਕੱਦਮਾ ਨੰਬਰ 111 ਮਿਤੀ 22.03.2025 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। (3) ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਦੀ ਨਿਗਰਾਨੀ ਹੇਠ ਸ:ਥ ਕਾਹਨ ਸਿੰਘ ਪੁਲਿਸ ਪਾਰਟੀ ਸਮੇਤ ਸਰਚ ਆਪਰੇਸ਼ਨ ਅਤੇ ਨਸ਼ਾ ਤਸਕਰਾ ਖਿਲਾਫ ਵਿੱਢੀ ਮੁਹਿੰਮ ਦੇ ਸਬੰਧ ਵਿੱਚ ਬਾਜਾਖਾਨਾ ਤੇ ਲਿੰਕ ਰੋਡ ਪਿੰਡ ਰਾਊਵਾਲਾ ਨੂੰ ਜਾ ਰਹੇ ਸੀ ਤਾਂ 02 ਨੌਜਵਾਲ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਇੱਕ ਲਿਫਾਫਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆਂ, ਜਿਹਨਾ ਨੇ ਆਪਣਾ ਨਾਮ ਬੱਬੂ ਸਿੰਘ ਉਰਫ ਸ਼ੰਕਰ ਪੁੱਤਰ ਰਜਿੰਦਰ ਸਿੰਘ ਵਾਸੀ ਸੇਢਾ ਸਿੰਘ ਵਾਲਾ ਅਤੇ ਖੁਸ਼ਦੀਪ ਸਿੰਘ ਉਰਫ ਸ਼ਿੰਸੂ ਪੁੱਤਰ ਭੁਪਿੰਦਰ ਸਿੰਘ ਵਾਸੀ ਫਤਿਹਗੜ (ਦਬੜੀਖਾਨਾ) ਦੱਸਿਆ। ਜਿਹਨਾਂ ਦੀ ਤਲਾਸ਼ੀ ਲਈ ਸ:ਥ ਸਵਰਨ ਸਿੰਘ ਵੱਲੋਂ ਕੀਤੀ ਗਈ ਤਾਂ ਦੋਸ਼ੀਆਂ ਪਾਸੋ ਸੁੱਟੇ ਲਿਫਾਫੇ ਵਿੱਚ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਤੇ ਮੁਕੱਦਮਾ ਨੰਬਰ 24 ਮਿਤੀ 22.03.2025 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਦੋਸ਼ੀਆ ਦੇ ਖਿਲਾਫ ਪਹਿਲਾ ਵੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨ:
ਲੜੀ ਨੰ. ਦੋਸ਼ੀ ਸਬੰਧੀ ਵੇਰਵੇ ਪਹਿਲਾ ਦਰਜ ਮੁਕੱਦਮੇ
1. ਬੱਬੂ ਸਿੰਘ ਉਰਫ ਸ਼ੰਕਰ ਪੁੱਤਰ ਰਜਿੰਦਰ ਸਿੰਘ ਵਾਸੀ ਸੇਢਾ ਸਿੰਘ ਵਾਲਾ 1. ਮੁਕੱਦਮਾ ਨੰਬਰ 18 ਮਿਤੀ 02.03.2014 ਅ/ਧ 15/61/85 NDPS Act ਥਾਣਾ ਬਾਜਾਖਾਨਾ 2. ਮੁਕੱਦਮਾ ਨੰਬਰ 19 ਮਿਤੀ 03.03.2014 ਅ/ਧ 223/224 ਆਈ.ਪੀ.ਸੀ ਥਾਣਾ ਬਾਜਾਖਾਨਾ
3. ਮੁਕੱਦਮਾ ਨੰਬਰ 91 ਮਿਤੀ 19.08.2014 ਅ/ਧ 15/61/85 NSPS Act ਥਾਣਾ ਬਾਜਾਖਾਨਾ 4. ਮੁਕੱਦਮਾ ਨੰਬਰ 297 ਮਿਤੀ 27.12.2017 ਅ/ਧ 224 IPC ਥਾਣਾ ਸਿਟੀ ਫਰੀਦਕੋਟ
5. ਮੁਕੱਦਮਾ ਨੰਬਰ 156 ਮਿਤੀ 23.07.2020 ਅ/ਧ 22/61/85 NDPS Act ਥਾਣਾ ਸਦਰ ਬਠਿੰਡਾ 6. ਮੁਕੱਦਮਾ ਨੰਬਰ 102 ਮਿਤੀ 22.07.2023 ਅ/ਧ 21(ਬੀ)/61/85 NDPS Act ਥਾਣਾ ਜੈਤੋ
2. ਖੁਸ਼ਦੀਪ ਸਿੰਘ ਉਰਫ ਸ਼ਿੰਸੂ ਪੁੱਤਰ ਭੁਪਿੰਦਰ ਸਿੰਘ ਵਾਸੀ ਫਤਿਹਗੜ (ਦਬੜੀਖਾਨਾ) ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ।

ਇਸ ਤੋ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ।ਇਸਦੇ ਨਾਲ ਹੀ ਜਿੱਥੇ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਫੜਿਆ ਜਾ ਰਿਹਾ ਹੈ, ਉਥੇ ਹੀ ਇਸ ਦਲਦਲ ਦੇ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਨਸ਼ਾ ਛੁਡਾਉ ਕੇਂਦਰ ਦੇ ਵਿੱਚ ਭਰਤੀ ਕਰਾਇਆ ਜਾ ਰਿਹਾ ਹੈ। ਇਸੇ ਤਹਿਤ ਫਰੀਦਕੋਟ ਪੁਲਿਸ ਵੱਲੋਂ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿਥੇ ਉਹਨਾਂ ਨੂੰ ਹਰ ਪ੍ਰਕਾਰ ਦੀ ਮਦਦ ਅਤੇ ਸਹੂਲਤ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਉਹਨਾਂ ਨੂੰ ਨਸ਼ਿਆਂ ਵੱਲੋਂ ਹਟਾ ਕੇ ਇੱਕ ਵਧੀਆਂ ਜਿੰਦਗੀ ਦਿੱਤੀ ਜਾ ਸਕੇ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
5 days ago
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 