IPL 2025 : ਆਈਪੀਐਲ ਦਾ ਦੂਜਾ ਮੈਚ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ
ਚੇਨਈ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

ਚੰਡੀਗੜ੍ਹ, 23ਮਾਰਚ(ਵਿਸ਼ਵ ਵਾਰਤਾ) IPL 2025 : ਅੱਜ ਆਈਪੀਐਲ ( Indian Premier League) ਦਾ ਦੂਜਾ ਮੈਚ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡਿਆ ਜਾਵੇਗਾ। ਚੇਨਈ ਦੇ ਚੇਪੌਕ ਸਟੇਡੀਅਮ ਵਿੱਚ ਚੇਨੱਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਮੁੰਬਈ ਦੀ ਕਪਤਾਨੀ ਹਾਰਦਿਕ ਪੰਡਯਾ ਦੀ ਜਗ੍ਹਾ ਸੂਰਿਆਕੁਮਾਰ ਯਾਦਵ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























