• Latest
  • Trending
ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਬਣੇਗਾ Jalalabad ਦਾ Bypass

ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਬਣੇਗਾ Jalalabad ਦਾ Bypass

2 years ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

35 seconds ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਬਣੇਗਾ Jalalabad ਦਾ Bypass

ਸਰਕਾਰ ਵੱਲੋਂ 13.28 ਕਰੋੜ ਰੁਪਏ ਦੀ ਪ੍ਰਸ਼ਾਸਨਕੀ ਪ੍ਰਵਾਣਗੀ ਜਾਰੀ

March 24, 2025
in ਖਬਰਾਂ, ਪੰਜਾਬ
ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਬਣੇਗਾ Jalalabad ਦਾ Bypass

ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਬਣੇਗਾ Jalalabad ਦਾ Bypass
ਜੋ ਵੱਡੇ ਆਗੂ ਨਹੀਂ ਕਰ ਸਕੇ, ਆਮ ਘਰ ਦੇ ਮੁੰਡੇ ਨੇ ਕਰ ਵਿਖਾਇਆ
– ਸਰਕਾਰ ਵੱਲੋਂ 13.28 ਕਰੋੜ ਰੁਪਏ ਦੀ ਪ੍ਰਸ਼ਾਸਨਕੀ ਪ੍ਰਵਾਣਗੀ ਜਾਰੀ
-ਲੋਕ ਨਿਰਮਾਣ ਮੰਤਰੀ ਨੇ ਵਿਧਾਨ ਸਭਾ ਵਿਚ ਕੀਤਾ ਐਲਾਣ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਦਾ ਕੀਤਾ ਧੰਨਵਾਦ

ਜਲਾਲਾਬਾਦ 24 ਮਾਰਚ (ਵਿਸ਼ਵ ਵਾਰਤਾ):- ਜਲਾਲਾਬਾਦ ਦਾ ਜੋ ਕੰਮ ਵੱਡੇ ਲੀਡਰਾਂ ਤੋਂ ਨਹੀਂ ਹੋ ਸਕਿਆ ਉਹ ਆਮ ਘਰ ਦੇ ਮੁੰਡੇ, ਪਹਿਲੀ ਵਾਰ ਵਿਧਾਇਕ ਬਣੇ ਜਗਦੀਪ ਕੰਬੋਜ ਗੋਲਡੀ ਨੇ ਕਰ ਵਿਖਾਇਆ ਹੈ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਜਲਾਲਾਬਾਦ ਹਲਕੇ ਲਈ ਇੱਕ ਵੱਡੀ ਸੌਗਾਤ ਦਾ ਐਲਾਨ ਕੀਤਾ ਗਿਆ। ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਜਲਾਲਾਬਾਦ ਦਾ ਬਾਈਪਾਸ ਬਣਨ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਦੌਰਾਨ ਸਥਾਨਕ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਫਾਜ਼ਿਲਕਾ ਫਿਰੋਜ਼ਪੁਰ ਰੋਡ ਤੇ ਜਲਾਲਾਬਾਦ ਬਾਈਪਾਸ ਬਣਾਉਣ ਸਬੰਧੀ ਸਵਾਲ ਉਠਾਇਆ ਸੀ ਜਿਸ ਤੇ ਬੋਲਦਿਆਂ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਵਿੱਚ ਸੂਚਿਤ ਕੀਤਾ ਹੈ ਕਿ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੋਂ ਜਲਾਲਾਬਾਦ ਦਾ ਬਾਈਪਾਸ ਬਣਾਇਆ ਜਾਏਗਾ ਜੋ ਕਿ ਬੱਗੇ ਕੇ ਉਤਾੜ ਤੋਂ ਸ਼ੁਰੂ ਹੋਵੇਗਾ ਅਤੇ ਨਹਿਰ ਦੇ ਨਾਲ ਨਾਲ ਹੁੰਦਾ ਹੋਇਆ ਅਮੀਰ ਖਾਸ ਤੱਕ ਬਣੇਗਾ। ਇਸ ਦੀ ਲੰਬਾਈ 8.75 ਕਿਲੋਮੀਟਰ ਹੋਵੇਗੀ ਅਤੇ ਇਹ 18 ਫੁੱਟ ਚੌੜਾ ਹੋਵੇਗਾ। ਇਸ ਸਬੰਧੀ ਸਰਕਾਰ ਨੇ 13 ਕਰੋੜ 28 ਲੱਖ 70 ਹਜਾਰ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਹੈ।
ਵਿਧਾਇਕ ਜਗਦੀਪ ਕੰਬੋਜ ਗੋਲਡ ਨੇ ਕਿਹਾ ਕਿ ਇਸ ਸੜਕ ਲਈ ਬਹੁਤ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਪਰ ਪਿੱਛਲੀਆਂ ਸਰਕਾਰਾਂ ਦੇ ਵੱਡੇ ਲੀਡਰ ਵੀ ਇਸ ਇਲਾਕੇ ਤੋਂ ਵੋਟਾਂ ਤਾਂ ਲੈਂਦੇ ਰਹੇ ਪਰ ਵਿਕਾਸ ਦੇ ਅਸਲ ਮੁੱਦਿਆਂ ਤੇ ਉਨ੍ਹਾਂ ਨੇ ਧਿਆਨ ਨਹੀਂ ਦਿੱਤਾ ਅਤੇ ਪਿੱਛਲੇ ਵੱਡੇ ਲੀਡਰ ਇਹ ਬਾਈਪਾਸ ਨਹੀਂ ਬਣਵਾ ਸਕੇ ਸੀ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਸੜਕ ਨੂੰ ਮਹਾਨ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਨਾਂ ਤੇ ਬਣਾਇਆ ਜਾਵੇਗਾ। ਇਸ ਸੜਕ ਦੇ ਬਣਨ ਨਾਲ ਜਲਾਲਾਬਾਦ ਦੀ ਟਰੈਫਿਕ ਦੀ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ ਅਤੇ ਫਾਜ਼ਿਲਕਾ ਤੋਂ ਫਿਰੋਜ਼ਪੁਰ ਆਉਣ ਜਾਣ ਵਾਲੇ ਲੋਕਾਂ ਨੂੰ ਵੀ ਘੱਟ ਸਮਾਂ ਲੱਗੇਗਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਸੜਕ ਦੀ ਪ੍ਰਵਾਣਗੀ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕਰਦਿਆਂ ਸਦਨ ਵਿੱਚ ਇਹ ਵੀ ਮੰਗ ਰੱਖੀ ਕਿ ਇਸ ਨਵੀਂ ਸੜਕ ਤੇ ਕਿਸੇ ਜਗ੍ਰਾ ਸ਼ਹੀਦ ਊਧਮ ਸਿੰਘ ਦਾ ਬੁੱਤ ਵੀ ਸਥਾਪਿਤ ਕੀਤਾ ਜਾਵੇ। ਲੋਕ ਨਿਰਮਾਣ ਮੰਤਰੀ ਨੇ ਇਹ ਮੰਗ ਵੀ ਤੁਰੰਤ ਹੀ ਪ੍ਰਵਾਨ ਕਰ ਲਈ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਸਬੰਧ ਵਿੱਚ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਲਕੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਬੜਮੁੱਲਾ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਇਹ ਮਾਰਗ ਬਣਨ ਨਾਲ ਇਲਾਕੇ ਦੀ ਚਿਰਕੋਣੀ ਮੰਗ ਪੂਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਨਵੀਂ ਸੜਕ ਇਲਾਕੇ ਦੇ ਵਿਕਾਸ ਦੇ ਨਵੇਂ ਰਾਹ ਖੋਲ੍ਹੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

by Ranjit Singh
2 days ago
0

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ - ਆਈ.ਟੀ. ਸੈਕਟਰ, ਖੇਤੀਬਾੜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 