• Latest
  • Trending
LIVE : ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿੱਤੀ ਸਾਲ 2025-26 ਦਾ ਬਜਟ ਕੀਤਾ ਜਾ ਰਿਹਾ ਹੈ ਪੇਸ਼

LIVE : ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿੱਤੀ ਸਾਲ 2025-26 ਦਾ ਬਜਟ ਕੀਤਾ ਜਾ ਰਿਹਾ ਹੈ ਪੇਸ਼

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

35 minutes ago
Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

59 minutes ago
Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

1 hour ago
Entertainment: ਯਸ਼ ਦੀ ਫਿਲਮ ‘ਟੌਕਸਿਕ’ ਦੀ ਰਿਲੀਜ਼ ਦੂਜੀ ਵਾਰ ਟਲੀ

Entertainment: ਯਸ਼ ਦੀ ਫਿਲਮ ‘ਟੌਕਸਿਕ’ ਦੀ ਰਿਲੀਜ਼ ਦੂਜੀ ਵਾਰ ਟਲੀ

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

2 hours ago
Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

3 hours ago
Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

3 hours ago
Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

4 hours ago
Punjab Weather: ਪੰਜਾਬ ਵਿੱਚ ਅੱਜ ਫੇਰ ਅਚਾਨਕ ਬਦਲਿਆ ਮੌਸਮ, ਕਈ ਥਾਈਂ ਪਿਆ ਮੀਂਹ

Punjab Weather: ਪੰਜਾਬ ਵਿੱਚ ਅੱਜ ਫੇਰ ਅਚਾਨਕ ਬਦਲਿਆ ਮੌਸਮ, ਕਈ ਥਾਈਂ ਪਿਆ ਮੀਂਹ

4 hours ago
Hindi News
English News
Wednesday, April 29, 2026
No Result
View All Result
35 °c
Chandigarh
29 ° Thu
31 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LIVE : ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿੱਤੀ ਸਾਲ 2025-26 ਦਾ ਬਜਟ ਕੀਤਾ ਜਾ ਰਿਹਾ ਹੈ ਪੇਸ਼

March 26, 2025
in Politics, ਖਬਰਾਂ
LIVE : ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿੱਤੀ ਸਾਲ 2025-26 ਦਾ ਬਜਟ ਕੀਤਾ ਜਾ ਰਿਹਾ ਹੈ ਪੇਸ਼

LIVE : ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿੱਤੀ ਸਾਲ 2025-26 ਦਾ ਬਜਟ ਕੀਤਾ ਜਾ ਰਿਹਾ ਹੈ ਪੇਸ਼

ਸਰਕਾਰ ਨੇ ਬਜਟ ਨੂੰ ‘ਬਦਲਦਾ ਪੰਜਾਬ ਬਜਟ’ ਦਾ ਦਿੱਤਾ ਨਾਂ

ਸਿਹਤ ਵਿਭਾਗ ਲਈ ਰੱਖੇ 268 ਕਰੋੜ ਰੁਪਏ- ਵਿੱਤ ਮੰਤਰੀ ਚੀਮਾ

ਸੂਬੇ ਭਰ ’ਚ ਬਣਾਏ ਜਾਣਗੇ 3 ਹਜ਼ਾਰ ਇਨਡੋਰ ਸਟੇਡੀਅਮ 

ਪੜ੍ਹੋ, ਬਜਟ ਵਿੱਚ ਹੋਰ ਕੀ ਹੈ ਖਾਸ

LIVE

ਚੰਡੀਗੜ੍ਹ, 26ਮਾਰਚ(ਵਿਸ਼ਵ ਵਾਰਤਾ) LIVE : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦੇ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਬਜਟ ਨੂੰ ‘ਬਦਲਦਾ ਪੰਜਾਬ ਬਜਟ’ ਦਾ ਨਾਂਅ ਦਿੱਤਾ ਗਿਆ ਹੈ। ਵਿੱਤ ਮੰਤਰੀ  ‘ਆਪ’ ਸਰਕਾਰ ਦੇ ਕਾਰਜਕਾਲ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਮੌਜੂਦਾ ਬਜਟ 2 ਲੱਖ 36 ਹਜ਼ਾਰ 80 ਕਰੋੜ ਦਾ ਹੈ। ਬਜਟ ਸਪੀਚ ਪੜ੍ਹਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਵਿਕਾਸ ਦਰ ਵਿੱਚ ਮੌਜੂਦਾ ਸਾਲ 9 ਫੀਸਦੀ ਦੀ ਦਰ ਤੇ ਵਾਧਾ ਹੋਇਆ ਹੈ। ਹੁਣ ਤੱਕ 3 ਕਰੋੜ ਲੋਕਾਂ ਨੇ ਆਮ ਆਦਮੀ ਕਲੀਨਿਕ ਦਾ ਫਾਇਦਾ ਲੈ ਚੁੱਕੇ ਹਨ। GSDP ਦੇ ਇਸ ਸਾਲ 10 ਫੀਸਦੀ ਤੱਕ ਵੱਧਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸਿਹਤਮੰਦ ਪੰਜਾਬ ਲਈ 268 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਿਲਾਫ਼ ਮੁਹਿੰਮ ਲਈ 110 ਕਰੋੜ ਰੁਪਏ ਦਾ ਬਜਟ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 45 ਲੱਖ ਪਰਿਵਾਰ ਸਰਕਾਰ ਦੀਆਂ ਸਿਹਤ ਸਹੂਲਤਾਂ ਤੇ ਬੀਮਾ ਯੋਜਨਾਵਾਂ ਦਾ ਲਾਭ ਲੈ ਰਹੇ ਹਨ।

ਵਿੱਤ ਮੰਤਰੀ ਚੀਮਾ ਨੇ ਕਿਹਾ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪਹਿਲੀ ਵਾਰ ਮੈਗਾ ਸਪੋਰਟਸ ‘ਖੇਡਾਂ ਪੰਜਾਬ ਬਦਲਤਾ ਪੰਜਾਬ’ ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਸੁਧਾਰ ਕਰੇਗਾ। ਇਸ ਤਹਿਤ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਅਤੇ ਜਿੰਮ ਬਣਾਏ ਜਾਣਗੇ। ਇਨ੍ਹਾਂ ਵਿੱਚ ਰਨਿੰਗ ਟਰੈਕ, ਸੋਲਰ ਲਾਈਟਾਂ ਅਤੇ ਹੋਰ ਸਹੂਲਤਾਂ ਹੋਣਗੀਆਂ। ਅਸੀਂ ਇਸ ਵਿੱਚ ਸਾਰੀਆਂ ਪ੍ਰਸਿੱਧ ਖੇਡਾਂ ਸ਼ੁਰੂ ਕਰਾਂਗੇ। ਸੂਬੇ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਏ ਜਾਣਗੇ। ਇਸ ਲਈ ਸਰਕਾਰ 979 ਕਰੋੜ ਰੁਪਏ ਦਾ ਬਜਟ ਦੇਵੇਗੀ।

ਬਜਟ ਸਪੀਚ ਪੜ੍ਹਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਨਿਵੇਸ਼ ਤੇਜ਼ੀ ਨਾਲ ਵੱਧ ਰਿਹਾ ਹੈ। ਪਿਛਲੇ 3 ਸਾਲਾਂ ਵਿਚ ਰਾਜ ਵਿਚ ਕੁੱਲ 96,836 ਕਰੋੜ ਦਾ ਨਿਵੇਸ਼ ਆਇਆ ਹੈ। ਉਦਯੋਗਿਕ ਖੇਤਰ ਹੁਣ ਰਾਜ ਦੀ ਆਰਥਿਕਤਾ ਵਿਚ 27 ਪ੍ਰਤੀਸ਼ਤ ਯੋਗਦਾਨ ਪਾ ਰਿਹਾ ਹੈ। ਚੀਮਾ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਰਾਹੀਂ ਇਕ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਗਈ ਹੈ, ਜਿਸ ਨੇ ਟਾਟਾ ਸਟੀਲ ਅਤੇ ਸੰਥਨ ਗਰੁੱਪ ਵਰਗੇ ਵੱਡੇ ਨਿਵੇਸ਼ਕਾਂ ਨੂੰ ਆਕਰਸ਼ਿਤ ਕੀਤਾ ਹੈ। ਮੌਜੂਦਾ ਬਜਟ ਵਿਚ, ਉਦਯੋਗਾਂ ਨੂੰ 250 ਕਰੋੜ ਦੇ ਪ੍ਰੋਤਸਾਹਨ ਦੇ ਰੂਪ ਵਿਚ ਵਿੱਤੀ ਸਹਾਇਤਾ ਦਿੱਤੀ ਗਈ ਹੈ। ਲੁਧਿਆਣਾ ਵਿਚ ਆਟੋ ਪਾਰਟਸ ਅਤੇ ਹੈਂਡ ਟੂਲਜ਼ ਤਕਨਾਲੋਜੀ ਲਈ 10 ਕਰੋੜ ਦਾ ਅਪਗ੍ਰੇਡੇਸ਼ਨ ਕੀਤਾ ਗਿਆ ਹੈ। ਵਿੱਤੀ ਸਾਲ 2025-26 ਲਈ ਉਦਯੋਗਿਕ ਖੇਤਰ ਨੂੰ ਕੁੱਲ 3,426 ਕਰੋੜ ਦਾ ਬਜਟ ਅਲਾਟ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabilivepunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ 2026 – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

by Ranjit Singh
April 29, 2026
0

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 29 ਅਪ੍ਰੈਲ 2026 – ਬਹੁ-ਕਰੋੜੀ...

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ

by Ranjit Singh
April 29, 2026
0

Big News: ਆਸਟ੍ਰੇਲੀਆ ਨੇ 15 ਭਾਰਤੀਆਂ ਸਣੇ 11 ਪੰਜਾਬੀਆਂ ਨੂੰ ਕੀਤਾ ਡਿਪੋਰਟ ਬਠਿੰਡਾ, 29 ਅਪ੍ਰੈਲ 2026 – ਆਸਟ੍ਰੇਲੀਆ ਨੇ 15...

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ‘ਚ ਮੁੜ ਵਾਧਾ

by Ranjit Singh
April 29, 2026
0

Punjab: ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ 'ਚ ਮੁੜ ਵਾਧਾ ਬਠਿੰਡਾ, 29 ਅਪ੍ਰੈਲ 2026 – ਕੰਚਨ ਕੁਮਾਰੀ ਉਰਫ ਕਮਲ ਕੌਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ 2026 – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

by Ankit
3 weeks ago
0

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 