• Latest
  • Trending
Yudh Nashean Virudh :  ਨਸ਼ਾ ਸਮੱਗਲਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ 

Yudh Nashean Virudh :  ਨਸ਼ਾ ਸਮੱਗਲਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ 

2 years ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

30 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

50 minutes ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

1 hour ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

2 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

3 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

4 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

4 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Yudh Nashean Virudh :  ਨਸ਼ਾ ਸਮੱਗਲਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ 

ਨਸ਼ਾ ਸਮੱਗਲਰ ਦੇ ਪਿੰਡ ਨੈਣੋਵਾਲ ਵੈਦ ਦੀ ਪੰਚਾਇਤੀ ਜ਼ਮੀਨ ‘ਤੇ ਬਣੇ ਨਜਾਇਜ਼ ਮਕਾਨ ਨੂੰ ਢਾਹਿਆ

March 27, 2025
in ਖਬਰਾਂ
Yudh Nashean Virudh :  ਨਸ਼ਾ ਸਮੱਗਲਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ 

Yudh Nashean Virudh :  ਨਸ਼ਾ ਸਮੱਗਲਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ 

ਹੁਸ਼ਿਆਰਪੁਰ, 27 ਮਾਰਚ(ਵਿਸ਼ਵ ਵਾਰਤਾ) Yudh Nashean Virudh : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਨੈਣੋਵਾਲ ਵੈਦ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਨਸ਼ਾ ਤਸਕਰ ਗੁਰਮੀਤ ਕੌਰ ਦੇ ਪੰਚਾਇਤੀ ਜ਼ਮੀਨ ‘ਤੇ ਨਜਾਇਜ਼ ਕਬਜੇ ਵਾਲੇ ਮਕਾਨ ਨੂੰ ਪਿੰਡ ਦੀ ਪੰਚਾਇਤ ਦੀ ਮੌਜੂਦਗੀ ਵਿਚ ਢਾਹਿਆ ਗਿਆ।
Yudh Nashean Virudh :  ਨਸ਼ਾ ਸਮੱਗਲਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ 
ਪਿੰਡ ਨੈਣੋਵਾਲ ਵੈਦ ਵਿਖੇ ਜੇ.ਸੀ.ਬੀ ਮਸ਼ੀਨ ਨਜਾਇਜ਼ ਕਬਜ਼ੇ ਵਾਲੀ ਉਸਾਰੀ ਢਾਹੁੰਦੀ ਹੋਈ।
ਪਿੰਡ ਦੀ ਪੰਚਾਇਤ ਵਲੋਂ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਸਦਕਾ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਵੇਗੀ।
ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਪਿੰਡ ਨੈਣੋਵਾਲ ਵੈਦ ਵਿਖੇ ਨਸ਼ਾ ਤਸਕਰ ਖਿਲਾਫ਼ ਹੋਈ ਕਾਰਵਾਈ ਬਾਰੇ ਦੱਸਦੇ ਹੋਏ।
ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਨਸ਼ਾ ਤਸਕਰ ਗੁਰਮੀਤ ਕੌਰ ਪਤਨੀ ਬਲਵਿੰਦਰ ਸਿੰਘ, ਜਿਸ ‘ਤੇ ਐਨ.ਡੀ.ਪੀ.ਐਸ. ਐਕਟ ਦੇ 8 ਮਾਮਲੇ ਦਰਜ ਹਨ ਅਤੇ ਤਿੰਨ ਵਿਚ ਸਜਾ ਹੋ ਚੁੱਕੀ ਹੈ, ਵਲੋਂ ਪਿੰਡ ਨੈਣੋਵਾਲ ਦੀ ਪੰਚਾਇਤੀ ਜ਼ਮੀਨ ‘ਤੇ ਮਕਾਨ ਕਬਜ਼ੇ ਵਿਚ ਲਿਆ ਹੋਇਆ ਸੀ। ਪਿੰਡ ਦੀ ਪੰਚਾਇਤ ਵਲੋਂ ਕਈ ਵਾਰ ਥਾਂ ਖਾਲੀ ਕਰਨ ਬਾਰੇ ਕਿਹਾ ਗਿਆ ਪਰ ਉਸ ਵਲੋਂ ਮਕਾਨ ਖਾਲੀ  ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਚਾਇਤ ਵਲੋਂ ਬੀ.ਡੀ.ਪੀ.ਓ. ਦਫ਼ਤਰ ਪਹੁੰਚ ਕੀਤੀ ਗਈ ਜਿਸ ‘ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਦਫ਼ਤਰ ਵਲੋਂ ਬਣਦੀ ਕਾਰਵਾਈ ਕਰਕੇ ਉਸਾਰੀ ਨੂੰ ਢਾਉਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ। 
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਅਮਨ ਕਾਨੂੰਨ ਦੀ ਵਿਵਸਥਾ ਦੇ ਮੱਦੇਨਜ਼ਰ ਢੁਕਵੀਂ ਗਿਣਤੀ ਵਿਚ ਫੋਰਸ ਤਾਇਨਾਤ ਕਰਦਿਆਂ ਨਸ਼ਿਆਂ ਦੇ ਧੰਦੇ ਵਿਚ ਸ਼ਾਮਲ ਗੁਰਮੀਤ ਕੌਰ ਦੇ ਕਬਜੇ ਵਾਲੇ ਮਕਾਨ ਨੂੰ ਢਾਹ ਦਿੱਤਾ ਗਿਆ।
ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਨਸ਼ਾ ਸਮੱਗਲਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਇਨ੍ਹਾਂ ਮਾੜੇ ਕੰਮਾਂ ਵਿਚ ਸ਼ਾਮਲ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਸਿੱਟੇ ਵਜੋਂ ਹੁਣ ਤੱਕ ਸਮੱਗਲਰਾਂ ਦੀ 25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਅਟੈਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 1 ਮਾਰਚ ਤੋਂ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਚੈਕਿੰਗ ਵਧਾ ਦਿੱਤੀ ਗਈ ਹੈ ਅਤੇ ਹੁਣ ਤੱਕ 128 ਮਾਮਲੇ ਦਰਜ ਕਰਕੇ 191 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ 4 ਕਿਲੋ ਨਸ਼ੀਲਾ ਪਾਊਡਰ, 8110 ਨਸ਼ੀਲੀਆਂ ਗੋਲੀਆਂ, 707 ਗ੍ਰਾਮ ਹੈਰੋਇਨ, 2.306 ਕਿਲੋ ਅਫੀਮ ਅਤੇ 23400 ਰੁਪਏ ਡਰੱਗ ਮਨੀ ਵਜੋਂ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ ਤਾਂ ਜੋ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੇ ਨਾਲ-ਨਾਲ ਇਸ ਦੇ ਨੈਟਵਰਕ ਨੂੰ ਖਤਮ ਕੀਤਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In Punjabipunjab newsPunjab news in Punjabitop headlines in PunjabYudh Nashean Virudh
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Most Popular

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

by Navjot
6 days ago
0

  ਇਸਲਾਮਾਬਾਦ, 2 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸੋਮਵਾਰ ਦੀ ਰਿਪੋਰਟ ਅਨੁਸਾਰ, ਪੋਲੀਓ ਖਾਤਮੇ ਲਈ ਨੈਸ਼ਨਲ ਐਮਰਜੈਂਸੀ ਆਪਰੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 