• Latest
  • Trending
Punjab Government ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Punjab Government ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

2 years ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 11 ਜ਼ਿਲ੍ਹਿਆਂ ਦੇ 1872 ਲਾਭਪਾਤਰੀਆਂ ਨੂੰ ਮਿਲੇਗਾ ਲਾਭ

March 28, 2025
in ਖਬਰਾਂ, ਪੰਜਾਬ

ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ

ਚੰਡੀਗੜ੍ਹ, 28 ਮਾਰਚ (ਵਿਸ਼ਵ ਵਾਰਤਾ):- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ Punjab Government ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਰਾਸ਼ੀ ਨਾਲ ਅੰਮ੍ਰਿਤਸਰ ਦੇ 865, ਬਰਨਾਲਾ ਦੇ 17, ਬਠਿੰਡਾ ਦੇ 81, ਫਿਰੋਜ਼ਪੁਰ ਦੇ 71, ਸ੍ਰੀ ਫਤਿਹਗੜ੍ਹ ਸਾਹਿਬ ਦੇ 34, ਹੁਸ਼ਿਆਰਪੁਰ ਦੇ 152, ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 58, ਲੁਧਿਆਣਾ ਦੇ 326, ਸ੍ਰੀ ਮੁਕਤਸਰ ਸਾਹਿਬ ਦੇ 84, ਐਸ.ਬੀ.ਐਸ. ਨਗਰ ਦੇ 105 ਅਤੇ ਤਰਨਤਾਰਨ ਦੇ 79 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

—-

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Rajasthan : ਫਰਜ਼ੀ FMGE ਸਰਟੀਫਿਕੇਟ ਮਾਮਲੇ ਵਿੱਚ 4 ਹੋਰ ਡਾਕਟਰ ਗ੍ਰਿਫ਼ਤਾਰ

Rajasthan : ਫਰਜ਼ੀ FMGE ਸਰਟੀਫਿਕੇਟ ਮਾਮਲੇ ਵਿੱਚ 4 ਹੋਰ ਡਾਕਟਰ ਗ੍ਰਿਫ਼ਤਾਰ

by Navjot
4 weeks ago
0

Rajasthan : ਫਰਜ਼ੀ FMGE ਸਰਟੀਫਿਕੇਟ ਮਾਮਲੇ ਵਿੱਚ 4 ਹੋਰ ਡਾਕਟਰ ਗ੍ਰਿਫ਼ਤਾਰ ਜੈਪੁਰ, 16 ਅਕਤੂਬਰ (ਵਿਸ਼ਵ ਵਾਰਤਾ) ਰਾਜਸਥਾਨ ਸਪੈਸ਼ਲ ਆਪਰੇਸ਼ਨਜ਼ ਗਰੁੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 