• Latest
  • Trending
FAZILIKA NEWS : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਫਾਜਿ਼ਲਕਾ ਦਾ ਦੌਰਾ

FAZILIKA NEWS : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਫਾਜਿ਼ਲਕਾ ਦਾ ਦੌਰਾ

1 year ago
Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

17 minutes ago
Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

37 minutes ago
Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

1 hour ago
National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

2 hours ago
Punjab CM ਮਾਨ ਅੱਜ ਜਲੰਧਰ ਦੌਰੇ ‘ਤੇ

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

3 hours ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

3 hours ago
Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

3 hours ago
Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

3 hours ago
Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, August 9, 2026
No Result
View All Result
32 °c
Chandigarh
29 ° Mon
26 ° Tue
30 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FAZILIKA NEWS : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਫਾਜਿ਼ਲਕਾ ਦਾ ਦੌਰਾ

March 28, 2025
in ਖਬਰਾਂ, ਪੰਜਾਬ
FAZILIKA NEWS : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਫਾਜਿ਼ਲਕਾ ਦਾ ਦੌਰਾ

ਫਾਜਿ਼ਲਕਾ, 28 ਮਾਰਚ (ਵਿਸ਼ਵ ਵਾਰਤਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਜਸਜੀਤ ਸਿੰਘ ਬੇਦੀ ਜੀ ਅੱਜ ਫਾਜਿਲਕਾ ਸੈਸ਼ਨ ਡਵੀਜਨ ਦੀਆਂ ਅਦਾਲਤਾਂ ਦੇ ਸਲਾਨਾ ਨੀਰਿਖਣ ਲਈ ਫਾਜਿ਼ਲਕਾ ਪਹੁੰਚੇ। ਇੱਥੇ ਪਹੁੰਚਣ ਤੇ ਉਨ੍ਹਾਂ ਦਾ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਸਵਾਗਤ ਕੀਤਾ।
ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਜਸਜੀਤ ਸਿੰਘ ਬੇਦੀ ਜੀ ਨੇ ਇਸ ਦੌਰਾਨ ਜਿ਼ਲ੍ਹਾ ਕੋਰਟ ਕੰਪਲੈਕਸ ਵਿਚ ਸਥਿਤ ਵੱਖ ਵੱਖ ਆਦਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਦੌਰਾਨ ਜਿ਼ਲ੍ਹਾ ਬਾਰ ਐਸੋਸੀਏਸ਼ਨ ਦੇ ਨੁੰਮਾਇਦਿੰਆਂ ਨਾਲ ਵੀ ਬੈਠਕ ਕੀਤੀ ਅਤੇ ਉਨ੍ਹਾਂ ਵੱਲੋਂ ਜਿਲ੍ਹਾ ਕੋਰਟ ਕੰਪਲੈਕਸ ਫ਼ਾਜ਼ਿਲਕਾ ਵਿਚ ਬੂਟੇ ਲਗਾਏ ਗਏ ਅਤੇ ਹਰਿਆ-ਭਰਿਆ ਵਾਤਾਵਰਣ ਬਣਾਉਣ ਦਾ ਸੰਦੇਸ਼ ਦਿੱਤਾ ।ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਜਸਜੀਤ ਸਿੰਘ ਬੇਦੀ ਜੀ ਨੇ ਕਿਹਾ ਕਿ ਨਿਆਂ ਵਿਵਸਥਾ ਨਾਲ ਜੁੜੀਆਂ ਸਾਰੀਆਂ ਧਿਰਾਂ ਇਸ ਲਈ ਯੋਗ ਉਪਰਾਲੇ ਕਰਨ ਤਾਂ ਜੋ ਸਭ ਨੂੰ ਨਿਆਂ ਦੇਣ ਦੀ ਅਵਧਾਰਨਾ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਲੋਕ ਅਦਾਲਤਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਅਬੋਹਰ ਅਤੇ ਜਲਾਲਾਬਾਦ ਦਾ ਦੌਰਾ ਕਰਕੇ ਉਥੇ ਵੀ ਅਦਾਲਤਾਂ ਦਾ ਨੀਰਿਖਣ ਕੀਤਾ ਅਤੇ ਬਾਰ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਵੀ ਬੈਠਕ ਕੀਤੀ। ਉਨ੍ਹਾਂ ਨੇ ਫਾਜ਼ਿਲਕਾ ਦੀ ਸਬ ਜੇਲ੍ਹ ਦਾ ਵੀ ਦੌਰਾ ਕੀਤਾ ਅਤੇ ਇੱਥੇ ਬੰਦੀਆਂ ਦੀ ਕੀਤੀ ਜਾ ਰਹੀ ਦੇਖਰੇਖ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ੇਲ੍ਹ ਦੀ ਮੈਸ ਦਾ ਖਾਣਾ ਵੀ ਚੈਕ ਕੀਤਾ ਅਤੇ ਇੱਥੇ ਇਕ ਪੌਦਾ ਵੀ ਲਗਾਇਆ।
ਇਸ ਮੌਕੇ ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ , ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਅਜੀਤ ਪਾਲ ਸਿੰਘ, ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਜਪਿੰਦਰ ਸਿੰਘ, ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਅਮਨਪ੍ਰੀਤ ਸਿੰਘ, ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ,  ਸੀਜੇਐਮ-ਵ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਰੂਚੀ ਸਵਪਨ ਸ਼ਰਮਾ, ਸਿਵਲ ਜੱਜ ਅਮਨਦੀਪ ਕੌਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਹੇਮ ਅੰਮ੍ਰਿਤ ਮਾਹੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਹਰਪ੍ਰੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ ) ਸੰਦੀਪ ਕੌਰ ਤੇ ਸਿਵਲ ਜੱਜ (ਜੂਨੀਅਰ ਡਵੀਜਨ ) ਪ੍ਰਵੀਨ ਸਿੰਘ ਆਦਿ ਵੀ ਹਾਜਰ ਸਨ।

FAZILIKA NEWSFAZILIKA NEWS

Tags: FAZILIKA NEWS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

by Ranjit Singh
August 9, 2026
0

Punjab: Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ 'ਤੇ ਹੀ ਮੌਤ ਚੰਡੀਗੜ੍ਹ, 9 ਅਗਸਤ (ਵਿਸ਼ਵ...

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

by Ranjit Singh
August 9, 2026
0

Canada 'ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਐਡਮਿੰਟਨ ਵਿੱਚ ਇੱਕ...

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

by Ranjit Singh
August 9, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਸਿੰਘ ਪੀਰ...

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

by Ranjit Singh
August 9, 2026
0

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ  - ਵਪਾਰ ਤੋਂ ਲੈ ਕੇ ਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

by Ranjit Singh
August 9, 2026
0

Punjab: Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ 'ਤੇ ਹੀ ਮੌਤ ਚੰਡੀਗੜ੍ਹ, 9 ਅਗਸਤ (ਵਿਸ਼ਵ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 