• Latest
  • Trending
PUNJAB : ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

PUNJAB : ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

1 year ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

25 minutes ago
Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

51 minutes ago
Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ

2 hours ago
Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ

2 hours ago
Punjab Weather: ਪੰਜਾਬ ਵਿੱਚ ਅੱਜ ਫੇਰ ਅਚਾਨਕ ਬਦਲਿਆ ਮੌਸਮ, ਕਈ ਥਾਈਂ ਪਿਆ ਮੀਂਹ

Punjab Weather: ਪੰਜਾਬ ਵਿੱਚ ਅੱਜ ਫੇਰ ਅਚਾਨਕ ਬਦਲਿਆ ਮੌਸਮ, ਕਈ ਥਾਈਂ ਪਿਆ ਮੀਂਹ

3 hours ago
Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

3 hours ago
Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ ‘ਚ

Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ ‘ਚ

4 hours ago
Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

4 hours ago
National: ਦਿੱਲੀ ਹਾਈਕੋਰਟ ‘ਚ ‘ਦਿੱਲੀ ਸ਼ਰਾਬ ਨੀਤੀ’ ਮਾਮਲੇ ਦੀ ਸੁਣਵਾਈ ਅੱਜ

National: ਦਿੱਲੀ ਹਾਈਕੋਰਟ ‘ਚ ‘ਦਿੱਲੀ ਸ਼ਰਾਬ ਨੀਤੀ’ ਮਾਮਲੇ ਦੀ ਸੁਣਵਾਈ ਅੱਜ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Wednesday, April 29, 2026
No Result
View All Result
30 °c
Chandigarh
29 ° Thu
31 ° Fri
33 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

March 29, 2025
in Politics, ਸਿਆਸੀ, ਖਬਰਾਂ, ਪੰਜਾਬ
PUNJAB : ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

PUNJAB : ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

SGPC NEWS
ਚੰਡੀਗੜ੍ਹ, 29ਮਾਰਚ(ਵਿਸ਼ਵ ਵਾਰਤਾ) PUNJAB :  ਸ਼੍ਰੋਮਣੀ ਅਕਾਲੀ ਦਲ ਦੀ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਜਿਲ੍ਹਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 6 ਅਪ੍ਰੈਲ ਤੱਕ ਸੰਪੂਰਨ ਹੋ ਜਾਣਗੀਆਂ। 
PUNJAB
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਿਸ ਕਿਸੇ ਨੇ ਵੀ ਆਪਣੀ ਭਰਤੀ ਹਾਲੇ ਤੱਕ ਪਾਰਟੀ ਦਫਤਰ ਵਿੱਚ ਜਮਾ ਨਹੀ ਕਰਵਾਈ ਉਹਨਾਂ ਨੂੰ 31 ਮਾਰਚ ਨੂੰ ਭਰਤੀ ਜਮਾ ਕਰਵਾਉਣ ਦਾ ਆਖਰੀ ਮੌਕਾ ਦਿੱਤਾ ਜਾਂਦਾ ਹੈ  ਅਤੇ 31 ਮਾਰਚ ਨੂੰ ਸ਼ਾਮ 5 ਵਜੇ ਤੋਂ ਬਾਅਦ ਕਿਸੇ ਦੀ ਵੀ ਭਰਤੀ ਜਮਾ ਨਹੀ ਕੀਤੀ ਜਾਵੇਗੀ।
https://wishavwarta.in/wp-content/uploads/2025/03/WhatsApp-Video-2025-03-29-at-5.18.09-PM-1.mp4
ਉਹਨਾਂ ਅੱਗੇ ਦੱਸਿਆ ਕਿ 1 ਅਪ੍ਰੈਲ ਨੂੰ ਪਾਰਟੀ ਦੇ ਸਾਰੇ ਅਬਜਰਵਰ ਸਹਿਬਾਨ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ ਜਿਸ ਵਿੱਚ ਉਹਨਾਂ ਨੂੰ ਚੋਣ ਪ੍ਰਕ੍ਰਿਆ ਸਬੰਧੀ ਹਦਾਇਤਾਂ  ਦੇਣ ਦੇ ਨਾਲ-ਨਾਲ ਹਲਕਾਵਾਈਜ਼ ਸਰਕਲ ਡੈਲੀਗੇਟਾਂ ਦੀ ਲਿਸਟਾਂ ਸੌਂਪੀਆਂ ਜਾਣਗੀਆਂ। ਇਹਨਾਂ ਅਧਿਕਾਰਤ ਲਿਸਟਾਂ ਦੇ ਆਧਾਰ ਤੇ 2 ਅਪ੍ਰੈਲ ਤੋਂ ਲੈ ਕੇ 6 ਅਪ੍ਰੈਲ ਤੱਕ ਹਲਕਾਵਾਈਜ਼ ਸਾਰੇ ਜਿਲਾ ਅਤੇ ਸੂਬਾ ਡੈਲੀਗੇਟਸ ਦੀ ਚੋਣ ਕੀਤੀ ਜਾਵੇਗੀ ਅਤੇ 7 ਅਪ੍ਰੈਲ 2025 ਨੂੰ ਸਾਰੇ ਅਬਜਰਵਰ ਸਹਿਬਾਨ ਵੱਲੋਂ ਜਿਲਾ ਅਤੇ ਸਟੇਟ ਡੈਲੀਗੇਟਸ ਦੀਆਂ ਲਿਸਟਾਂ ਪਾਰਟੀ ਦੇ ਮੁੱਖ ਦਫਤਰ ਵਿੱਚ ਸੌਂਪਣ ਦੀ ਆਖਰੀ ਮਿਤੀ ਰੱਖੀ ਗਈ ਹੈ।
ਅੱਜ ਦੀ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਸ. ਗੁਲਜਾਰ ਸਿੰਘ ਰਾਣੀਕੇ, ਸ. ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ  ਸ. ਹੀਰਾ ਸਿੰਘ ਗਾਬੜੀਆ ਹਾਜਰ ਸਨ ਅਤੇ  ਸ. ਮਹੇਸ਼ਇਦਰ ਸਿੰਘ ਗਰੇਵਾਲ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਹੋਏ। 
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

by Ranjit Singh
April 29, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਗੰਗਾ ਐਕਸਪ੍ਰੈਸਵੇਅ' ਦਾ ਕੀਤਾ ਉਦਘਾਟਨ ਹਰਦੋਈ, 29 ਅਪ੍ਰੈਲ 2026 – ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ ‘ਚ

by Ranjit Singh
April 29, 2026
0

Ghaziabad: 15 ਮੰਜ਼ਿਲਾ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ: 7 ਮੰਜ਼ਿਲਾਂ ਆਈਆਂ ਲਪੇਟ 'ਚ ਗਾਜ਼ੀਆਬਾਦ, 29 ਅਪ੍ਰੈਲ 2026 – ਗਾਜ਼ੀਆਬਾਦ ਵਿੱਚ...

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ

by Ranjit Singh
April 29, 2026
0

Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ ਪਟਿਆਲਾ, 29 ਅਪ੍ਰੈਲ 2026 –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੰਗਾ ਐਕਸਪ੍ਰੈਸਵੇਅ’ ਦਾ ਕੀਤਾ ਉਦਘਾਟਨ

by Ranjit Singh
April 29, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਗੰਗਾ ਐਕਸਪ੍ਰੈਸਵੇਅ' ਦਾ ਕੀਤਾ ਉਦਘਾਟਨ ਹਰਦੋਈ, 29 ਅਪ੍ਰੈਲ 2026 – ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Most Popular

Punjab:  ਸਰਕਾਰ ਵੱਲੋਂ ਦੁੱਧ ਦੀਆਂ ਖ਼ਰੀਦ ਦਰਾਂ ‘ਚ ਵਾਧੇ ਦਾ ਐਲਾਨ

Punjab: ਸਰਕਾਰ ਵੱਲੋਂ ਦੁੱਧ ਦੀਆਂ ਖ਼ਰੀਦ ਦਰਾਂ ‘ਚ ਵਾਧੇ ਦਾ ਐਲਾਨ

by Jaspreet Kaur
4 weeks ago
0

Punjab: ਸਰਕਾਰ ਵੱਲੋਂ ਦੁੱਧ ਦੀਆਂ ਖ਼ਰੀਦ ਦਰਾਂ 'ਚ ਵਾਧੇ ਦਾ ਐਲਾਨ ਚੰਡੀਗੜ੍ਹ, 3 ਅਪ੍ਰੈਲ 2026 (ਵਿਸ਼ਵ ਵਾਰਤਾ ) : ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 