• Latest
  • Trending
Latest News: ਸ਼ਿਵਜੋਤ ਐਨਕਲੇਵ ਖਰੜ ਵਿੱਚ ਕਾਸੋ ਤਹਿਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ;

1 year ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

5 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

6 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

7 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

9 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

Hindi News
English News
Thursday, July 16, 2026
No Result
View All Result
31 °c
Chandigarh
36 ° Fri
36 ° Sat
33 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸ਼ਿਵਜੋਤ ਐਨਕਲੇਵ ਖਰੜ ਵਿੱਚ ਕਾਸੋ ਤਹਿਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ;

ਚਾਰ ਐਫ ਆਈ ਆਰ ਦਰਜ ਅਤੇ ਚਾਰ ਵਿਅਕਤੀ ਗ੍ਰਿਫ਼ਤਾਰ

March 29, 2025
in ਖਬਰਾਂ, ਖਰੜ, ਪੰਜਾਬ
Latest News: ਸ਼ਿਵਜੋਤ ਐਨਕਲੇਵ ਖਰੜ ਵਿੱਚ ਕਾਸੋ ਤਹਿਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ;

Latest News: ਸ਼ਿਵਜੋਤ ਐਨਕਲੇਵ ਖਰੜ ਵਿੱਚ ਕਾਸੋ ਤਹਿਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ;

  • ਚਾਰ ਐਫ ਆਈ ਆਰ ਦਰਜ ਅਤੇ ਚਾਰ ਵਿਅਕਤੀ ਗ੍ਰਿਫ਼ਤਾਰ
  • ਸੱਤ ਸ਼ੱਕੀ ਵਿਅਕਤੀ ਹਿਰਾਸਤ ਚ ਅਤੇ ਚਾਰ ਵਾਹਨ ਕਬਜ਼ੇ ਚ ਲਏ
  • ਰੋਪੜ ਪੁਲਿਸ ਰੇਂਜ ਦੀਆਂ 252 ਗ੍ਰਾਮ ਪੰਚਾਇਤਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣ ਦੇ ਨਾਲ-ਨਾਲ ਨਸ਼ਾ ਤਸਕਰਾਂ ਦਾ ਸਮਰਥਨ ਨਾ ਕਰਨ ਦੇ ਮਤੇ ਪਾਸ ਕੀਤੇ

ਐਸ ਏ ਐਸ ਨਗਰ, 29 ਮਾਰਚ (ਸਤੀਸ਼ ਕੁਮਾਰ ਪੱਪੀ):-‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਤਹਿਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕੈਸੋ) ਸ਼ੁਰੂ ਕਰਦਿਆਂ, ਮੋਹਾਲੀ ਪੁਲਿਸ ਨੇ ਚਾਰ ਐਫ ਆਈ ਆਰ ਦਰਜ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ, ਹਰਚਰਨ ਸਿੰਘ ਭੁੱਲਰ, ਜੋ ਸੀਨੀਅਰ ਪੁਲਿਸ ਸੁਪਰਡੈਂਟ, ਦੀਪਕ ਪਾਰੀਕ ਦੇ ਨਾਲ ਤਲਾਸ਼ੀ ਮੁਹਿੰਮ ਦੌਰਾਨ ਮੌਜੂਦ ਸਨ, ਨੇ ਕਿਹਾ ਕਿ ਅੱਜ ਦੀ ਕਾਰਵਾਈ ਸ਼ਿਵਜੋਤ ਐਨਕਲੇਵ, ਖਰੜ ਵਿਖੇ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਵਿੱਚ 01 ਐਸ ਪੀ, 04 ਡੀ ਐਸ ਪੀ, 14 ਇੰਸਪੈਕਟਰ/ਐਸ ਐਚ ਓ ਅਤੇ 250 ਐਨ ਜੀ ਓ/ਈ ਪੀ ਓ ਸ਼ਾਮਿਲ ਸਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਕਿਰਾਏਦਾਰਾਂ ਦੀ ਬਹੁਤਾਤ ਹੈ ਜੋ ਕਿਰਾਏ ਦੇ ਰਿਹਾਇਸ਼ੀ ਘਰਾਂ ਅਤੇ ਪੀ ਜੀ ਵਿੱਚ ਰਹਿੰਦੇ ਹਨ। ਕੁੱਲ 04 ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ, 02 ਆਬਕਾਰੀ ਐਕਟ ਅਧੀਨ ਅਤੇ 02, ਬੀ ਐਨ ਐਸ ਦੀ ਧਾਰਾ 223 (ਕਿਰਾਏਦਾਰਾਂ ਦੀ ਤਸਦੀਕ ਨਾ ਕਰਨ ਲਈ) ਅਧੀਨ, ਜਿਸ ਵਿੱਚ 04 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ, 07 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਅਤੇ 04 ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਅਪਰੇਸ਼ਨ ਦੌਰਾਨ 48 ਬੋਤਲਾਂ ਸ਼ਰਾਬ ਅਤੇ 1 ਐਂਡੇਵਰ ਕਾਰ ਬਰਾਮਦ ਕੀਤੀ ਗਈ ਹੈ।

ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੋਪੜ ਪੁਲਿਸ ਰੇਂਜ ਦੀਆਂ ਲਗਭਗ 252 ਗ੍ਰਾਮ ਪੰਚਾਇਤਾਂ ਨੇ ਨਸ਼ਾ ਤਸਕਰਾਂ ਦਾ ਸਮਰਥਨ ਨਾ ਕਰਨ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਹੈ। ਇਸ ਸੂਚੀ ਵਿੱਚ ਐਸ ਏ ਐਸ ਨਗਰ ਦੀਆਂ 100, ਰੋਪੜ ਦੀਆਂ 70 ਅਤੇ ਫਤਿਹਗੜ੍ਹ ਸਾਹਿਬ ਦੀਆਂ 82 ਪੰਚਾਇਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹੇਗੀ।

Tags: Breaking news in PunjabiDGP Punjab PoliceLatest Punjab newsLatest Punjab news in PunjabiMOHALI NEWSpunjab newsPUNJAB POLICEtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

by Ankit
July 15, 2026
0

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ ਸਾਹਿਬਜ਼ਾਦਾ ਅਜੀਤ...

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

by Ankit
July 15, 2026
0

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ' ਐਵਾਰਡ ਪੰਜਾਬ ਕਲਾ ਪਰਿਸ਼ਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

Most Popular

Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ

by Ranjit Singh
4 weeks ago
0

Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ ਨਵੀਂ ਦਿੱਲੀ, 21 ਜੂਨ (ਵਿਸ਼ਵ ਵਾਰਤਾ) – 22 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 