• Latest
  • Trending
IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਮੁੰਬਈ ਇੰਡੀਅਨਜ਼

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

57 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

3 hours ago
ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

5 hours ago
ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Monday, October 26, 2026
No Result
View All Result
30 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਮੁੰਬਈ ਇੰਡੀਅਨਜ਼

March 30, 2025
in Indian Premier League 2025, ਖਬਰਾਂ, ਖੇਡਾਂ
IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਮੁੰਬਈ ਇੰਡੀਅਨਜ਼

IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਮੁੰਬਈ ਇੰਡੀਅਨਜ਼

ਗੁਜਰਾਤ ਟਾਈਟਨਸ ਨੇ 36 ਦੌੜਾਂ ਨਾਲ ਹਰਾਇਆ

ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 9ਵੇਂ ਮੈਚ ਵਿੱਚ ਗੁਜਰਾਤ ਟਾਈਟਨਸ ਨੇ ਮੁੰਬਈ ਇੰਡੀਅਨਜ਼ ਨੂੰ 36 ਦੌੜਾਂ ਨਾਲ ਹਰਾ ਦਿੱਤਾ ਹੈ। ਇਹ ਇਸ ਸੀਜ਼ਨ ਵਿੱਚ ਗੁਜਰਾਤ ਦੀ ਇਹ ਪਹਿਲੀ ਜਿੱਤ ਹੈ, ਜਦੋਂ ਕਿ ਮੁੰਬਈ ਨੂੰ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

IPL 2025

ਸ਼ਨੀਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਗੁਜਰਾਤ ਨੇ 20 ਓਵਰਾਂ ਵਿੱਚ 8 ਵਿਕਟਾਂ ‘ਤੇ 196 ਦੌੜਾਂ ਬਣਾਈਆਂ। ਜਵਾਬ ਵਿੱਚ ਮੁੰਬਈ ਦੀ ਟੀਮ 20 ਓਵਰਾਂ ਵਿੱਚ 6 ਵਿਕਟਾਂ ‘ਤੇ ਸਿਰਫ਼ 160 ਦੌੜਾਂ ਹੀ ਬਣਾ ਸਕੀ। 

ਗੁਜਰਾਤ ਵੱਲੋਂ ਸਾਈਂ ਸੁਦਰਸ਼ਨ ਨੇ 41 ਗੇਂਦਾਂ ਵਿੱਚ 63 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਜੋਸ ਬਟਲਰ ਨੇ 39 ਅਤੇ ਸ਼ੁਭਮਨ ਗਿੱਲ ਨੇ 38 ਦੌੜਾਂ ਬਣਾਈਆਂ।ਮੁੰਬਈ ਇੰਡੀਅਨਜ਼ ਲਈ ਸੂਰਿਆਕੁਮਾਰ ਯਾਦਵ ਨੇ ਸਭ ਤੋਂ ਵੱਧ 48 ਦੌੜਾਂ ਅਤੇ ਤਿਲਕ ਵਰਮਾ ਨੇ 39 ਦੌੜਾਂ ਬਣਾਈਆਂ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 26, 2026
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

by Navjot
October 26, 2026
0

ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ 'ਤੇ...

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

by Navjot
October 26, 2026
0

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ...

ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

by Navjot
October 26, 2026
0

  ਵਾਪੀ (ਗੁਜਰਾਤ), 26 ਅਕਤੂਬਰ (ਵਿਸ਼ਵ ਵਾਰਤਾ)  ਵਲਸਾਡ ਜ਼ਿਲ੍ਹਾ ਪੁਲਿਸ ਨੇ ਵਾਪੀ ਵਿੱਚ ਇੱਕ ਰਿਹਾਇਸ਼ੀ ਫਲੈਟ 'ਤੇ ਛਾਪਾ ਮਾਰ ਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 26, 2026
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) 💫💫ਪ੍ਰੇਰਣਾ ਤੁਹਾਡੇ ਆਪਣੇ ਅੰਦਰੋਂ ਆਉਂਦੀ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 