• Latest
  • Trending
ਬਜਟ “ਬਦਲਦੇ Punjab “ ਦਾ Roadmap – ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ – ਅਮਨ ਅਰੋੜਾ

ਬਜਟ “ਬਦਲਦੇ Punjab “ ਦਾ Roadmap – ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ – ਅਮਨ ਅਰੋੜਾ

1 year ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

5 minutes ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

31 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

3 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

4 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

4 hours ago
BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

4 hours ago
ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

4 hours ago
WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

5 hours ago
FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

5 hours ago
ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

5 hours ago
ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

5 hours ago
Hindi News
English News
Thursday, September 10, 2026
No Result
View All Result
30 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜਟ “ਬਦਲਦੇ Punjab “ ਦਾ Roadmap – ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ – ਅਮਨ ਅਰੋੜਾ

ਭੁਲੱਥ ਵਿਖੇ ਰਸ਼ਪਾਲ ਸ਼ਰਮਾ ਤੇ ਬੇਗੋਵਾਲ ਵਿਖੇ ਦਲਜੀਤ ਕੌਰ ਨੇ ਨਗਰ ਪੰਚਾਇਤ ਪ੍ਰਧਾਨ ਵਜੋਂ ਅਹੁਦੇ ਸੰਭਾਲੇ

March 30, 2025
in ਖਬਰਾਂ, ਪੰਜਾਬ
ਬਜਟ “ਬਦਲਦੇ Punjab “ ਦਾ Roadmap – ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ – ਅਮਨ ਅਰੋੜਾ

ਬਜਟ “ਬਦਲਦੇ Punjab “ ਦਾ Roadmap – ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ – ਅਮਨ ਅਰੋੜਾ

ਭੁਲੱਥ ਵਿਖੇ ਰਸ਼ਪਾਲ ਸ਼ਰਮਾ ਤੇ ਬੇਗੋਵਾਲ ਵਿਖੇ ਦਲਜੀਤ ਕੌਰ ਨੇ ਨਗਰ ਪੰਚਾਇਤ ਪ੍ਰਧਾਨ ਵਜੋਂ ਅਹੁਦੇ ਸੰਭਾਲੇ

ਵਿਕਾਸ ਕੰਮਾਂ ਲਈ ਨਵੀਆਂ ਪ੍ਰੋਪੋਜਲਾਂ ਤੁਰੰਤ ਭੇਜਣ ਦੇ ਹੁਕਮ

ਭੁਲੱਥ/ਬੇਗੋਵਾਲ, 30 ਮਾਰਚ (ਵਿਸ਼ਵ ਵਾਰਤਾ): Punjab ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤਾ ਗਿਆ ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ ਪੇਸ਼ ਕਰਦਾ ਹੈ, ਜਿਸ ਰਾਹੀਂ ਅਗਲੇ 2 ਸਾਲ ਵਿਕਾਸ ਨੂੰ ਸਮਰਪਿਤ ਕੀਤੇ ਜਾਣਗੇ ।

ਅੱਜ ਇੱਥੇ ਭੁਲੱਥ ਨਗਰ ਪੰਚਾਇਤ ਦੇ ਦਫਤਰ ਵਿਖੇ ਪ੍ਰਧਾਨ ਸ੍ਰੀ ਰਸ਼ਪਾਲ ਸ਼ਰਮਾ ਅਤੇ ਬੇਗੋਵਾਲ ਵਿਖੇ ਨਗਰ ਪੰਚਾਇਤ ਦੀ ਪ੍ਰਧਾਨ ਦਲਜੀਤ ਕੌਰ , ਸੀਨੀਅਰ ਵਾਇਸ ਪ੍ਰਧਾਨ ਜਗਜੀਤ ਸਿੰਘ ਖਾਸਰੀਆ , ਵਾਇਸ ਪ੍ਰਧਾਨ ਬੂਟਾ ਸਿੰਘ ਵਲੋਂ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਆਰਥਿਕਤਾ ਵਿਚ 9 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ , ਸਿੱਖਿਆ ਤੇ ਵਿਕਾਸ ਨੂੰ ਬਜਟ ਵਿੱਚ ਪਹਿਲ ਦਿੱਤੀ ਹੈ ਜਿਸ ਤਹਿਤ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪੈ ਦਾ ਸਾਲਾਨਾ ਬੀਮਾ ਕਵਰ ਦੇਣ ਦਾ ਫੈਸਲਾ ਲਿਆ ਗਿਆ ਹੈ ।

ਇਸ ਤੋਂ ਇਲਾਵਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਗਈ ਹੈ ਤੇ ਵਰਤਮਾਨ ਬਜਟ ਵਿੱਚ ਵੀ ਪੰਜਾਬ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਲਈ 17975 ਕਰੋੜ ਰੁਪੈ ਖਰਚ ਕਰਨ ਦਾ ਪ੍ਸਤਾਵ ਰੱਖਿਆ ਗਿਆ ਹੈ ਜੋਕਿ ਕੁੱਲ ਬਜਟ ਦਾ 12 ਫੀਸਦੀ ਬਣਦਾ ਹੈ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰੀਵੈਂਨਸ਼ਨ, ਇਨਫੋਰਸਮੈਂਟ ਅਤੇ ਰੀਹੈਬਿਲੀਟੇਸ਼ਨ ਦੀ ਤਿੰਨ ਪਰਤੀ ਨੀਤੀ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਸ਼ਾ ਤਸਕਰਾਂ ਵਲੋਂ ਨਸ਼ੇ ਦੀ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਨੂੰ ਤੋੜਿਆ ਤੇ ਜ਼ਬਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਸ੍ਰੀ ਅਰੋੜਾ ਨੇ ਇਹ ਵੀ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਅਤੇ ਸਵੈ ਰੋਜ਼ਗਾਰ ਸਥਾਪਿਤ ਕਰਨ ਦੇ ਮਕਸਦ ਨਾਲ ਰੋਜ਼ਗਾਰ ਬਿਊਰੋ ਵਲੋਂ ਵੱਖ-ਵੱਖ ਕਿੱਤਿਆਂ ਦੇ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਆਉਣ ਵਾਲੇ ਨਸ਼ੇ ਦੀ ਰੋਕਥਾਮ ਲਈ ਵਿਸ਼ਵ ਦੀ ਅਤਿਆਧੁਨਿਕ ਐਂਟੀ ਡ੍ਰੋਨ ਪ੍ਰਨਾਲੀ ਨੂੰ ਵੀ ਤਾਇਨਾਤ ਕਰਨਾ ਸ਼ੁਰੂ ਕੀਤਾ ਗਿਆ ਹੈ,ਜਿਸ ਲਈ 110 ਕਰੋੜ ਰੁਪਏ ਰੱਖੇ ਗਏ ਹਨ।

ਉਨ੍ਹਾਂ ਨਵ ਨਿਯੁਕਤ ਪ੍ਰਧਾਨਾਂ ਨੂੰ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਵਿਕਾਸ ਕੰਮਾਂ ਬਾਰੇ ਪ੍ਰਸਤਾਵ ਜਲਦ ਭੇਜਣ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਡਾਲਾ – ਸੁਭਾਨਪੁਰ ਸੜਕ ਦੇ ਮਜਬੂਤੀਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਜਲਦ ਹੀ ਇਸਦਾ ਕੰਮ ਸ਼ੁਰੂ ਹੋ ਜਾਵੇਗਾ ।

ਉਨ੍ਹਾਂ ਭੁਲੱਥ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਰਾਧੇ ਸ਼ਿਆਮ ਮੰਦਿਰ ਵਿਖੇ ਮੱਥਾ ਟੇਕਿਆ ਗਿਆ ।

ਇਸ ਮੌਕੇ ਫਗਵਾੜਾ ਹਲਕੇ ਦੇ ਇੰਚਾਰਜ ਤੇ ਸਾਬਕਾ ਮੰਤਰੀ ਜੋਗਿੰਦਰ ਮਾਨ , ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ , ਆਮ ਆਦਮੀ ਪਾਰਟੀ ਦੇ ਬੁਲਾਰੇ ਹਰਜੀ ਮਾਨ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ , ਐਸ.ਡੀ.ਐਮ. ਡੈਵੀ ਗੋਇਲ਼ ਤੇ ਕੌਂਸਲਰ ਹਾਜ਼ਰ ਸਨ ।

Tags: AMAN ARORABREAKING NEWSBreaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
September 10, 2026
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ   ਚੰਡੀਗੜ੍ਹ,...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

by Navjot
September 10, 2026
0

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ    ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
September 10, 2026
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

Most Popular

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

by Ankit
4 weeks ago
0

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ — ਪੁਲਿਸ ਟੀਮਾਂ ਨੇ 235 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 