• Latest
  • Trending
Breaking News: ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

Breaking News: ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

22 seconds ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

24 minutes ago
National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

55 minutes ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

2 hours ago
India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

2 hours ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

2 hours ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

2 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

2 hours ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

3 hours ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

4 hours ago
Hindi News
English News
Wednesday, August 19, 2026
No Result
View All Result
24 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

ਪੰਜਾਬ ਕਾਂਗਰਸ ਕਮੇਟੀ ਸਾਬਕਾ ਸਕੱਤਰ ਅਤੇ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਰੂਬੀ ਆਪ 'ਚ ਸ਼ਾਮਿਲ

March 30, 2025
in ਖਬਰਾਂ, ਪੰਜਾਬ
Breaking News: ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

Breaking News: ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

  • ਪੰਜਾਬ ਕਾਂਗਰਸ ਕਮੇਟੀ ਸਾਬਕਾ ਸਕੱਤਰ ਅਤੇ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਰੂਬੀ ਆਪ ‘ਚ ਸ਼ਾਮਿਲ
  • ਭਾਜਪਾ ਦੇ ਓਬੀਸੀ ਮੋਰਚੇ ਦੇ ਮੌਜੂਦਾ ਸਕੱਤਰ ਤਜਿੰਦਰ ਸਿੰਘ ਚੰਦੀ ਨੇ ਵੀ ਫੜਿਆ ਆਪ ਦਾ ਪੱਲਾ
  • ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੋਵੇਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਕਰਈਆ ਸ਼ਾਮਲ, ਕੀਤਾ ਸਵਾਗਤ
  • ਪਾਰਟੀ ਦੀਆਂ ਨੀਤੀਆਂ ਤੋਂ ਲੋਕ ਖੁਸ਼ – ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 30 ਮਾਰਚ (ਵਿਸ਼ਵ ਵਾਰਤਾ):- ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਅਤੇ ਭਾਜਪਾ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਤੌਰ ’ਤੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਰੂਬੀ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਹਿ ਚੁੱਕੇ ਹਨ। ਇਸੇ ਤਰ੍ਹਾਂ ਤਜਿੰਦਰ ਸਿੰਘ ਚੰਦੀ ਭਾਜਪਾ ਦੇ ਓਬੀਸੀ ਮੋਰਚੇ ਦੇ ਮੌਜੂਦਾ ਸਕੱਤਰ ਹਨ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮੌਜੂਦਾ ਨੀਤੀਆਂ ਨੂੰ ਦੇਖਦਿਆਂ ਹੋਰਨਾਂ ਪਾਰਟੀਆਂ ਦੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਲੋਕ ਵੀ ਇਸ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜੀ ਹੈ।

ਆਪ ‘ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਸਿੰਘ ਰੂਬੀ ਅਤੇ ਤਜਿੰਦਰ ਸਿੰਘ ਚੰਦੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਸ਼ੁਰੂ ਹੋਈ ਹੈ। ਪੰਜਾਬ ਜਲਦੀ ਹੀ ਰੰਗਲਾ ਪੰਜਾਬ ਬਣਨ ਵੱਲ ਵਧ ਰਿਹਾ ਹੈ।

Tags: AAP PunjabBjpBREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

by Ranjit Singh
August 19, 2026
0

Punjab: ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ? ਬਰਨਾਲਾ, 19 ਅਗਸਤ (ਵਿਸ਼ਵ ਵਾਰਤਾ): ਬੁੱਧਵਾਰ ਨੂੰ,...

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

by Ranjit Singh
August 19, 2026
0

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ ਨਵੀਂ ਦਿੱਲੀ, 19 ਅਗਸਤ...

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

by Ranjit Singh
August 19, 2026
0

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼

by Ranjit Singh
2 weeks ago
0

Punjab: ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 