• Latest
  • Trending
Latest News: ਕੇਂਦਰੀ ਏਜੰਸੀਆਂ ਦੇ ਏਜੰਟ ਗੁਰਪਤਵੰਤ ਖ਼ਿਲਾਫ਼ ਸਜ਼ਾ ਖ਼ੁਦ ਤਹਿ ਕਰੇਗਾ ਅੰਬੇਡਕਰੀ ਦਲਿਤ ਸਮਾਜ – ਜਸਵੀਰ ਸਿੰਘ ਗੜ੍ਹੀ

Latest News: ਕੇਂਦਰੀ ਏਜੰਸੀਆਂ ਦੇ ਏਜੰਟ ਗੁਰਪਤਵੰਤ ਖ਼ਿਲਾਫ਼ ਸਜ਼ਾ ਖ਼ੁਦ ਤਹਿ ਕਰੇਗਾ ਅੰਬੇਡਕਰੀ ਦਲਿਤ ਸਮਾਜ – ਜਸਵੀਰ ਸਿੰਘ ਗੜ੍ਹੀ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

15 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

21 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

29 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

34 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

56 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਕੇਂਦਰੀ ਏਜੰਸੀਆਂ ਦੇ ਏਜੰਟ ਗੁਰਪਤਵੰਤ ਖ਼ਿਲਾਫ਼ ਸਜ਼ਾ ਖ਼ੁਦ ਤਹਿ ਕਰੇਗਾ ਅੰਬੇਡਕਰੀ ਦਲਿਤ ਸਮਾਜ – ਜਸਵੀਰ ਸਿੰਘ ਗੜ੍ਹੀ

ਗੜ੍ਹੀ ਦੀ ਚੇਤਾਵਨੀ ਕਿ ਪਨੂੰ 14ਅਪ੍ਰੈਲ ਤੱਕ ਕਨੇਡਾ ਦੀ ਧਰਤੀ ਤੇ ਖੁੱਲਾ ਘੁੰਮਕੇ ਦਿਖਾ ਦੇਵੇ

March 31, 2025
in ਖਬਰਾਂ, ਪੰਜਾਬ

ਚੰਡੀਗੜ੍ਹ 31 ਮਾਰਚ (ਵਿਸ਼ਵ ਵਾਰਤਾ) ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਅੱਤਵਾਦ ਸਮਰਥਕ ਕਨੇਡਾ ਬੈਠਾ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਕੇਂਦਰੀ ਏਜੰਸੀਆਂ ਦਾ ਦੱਲ਼ਾ ਹੈ ਅਤੇ ਭਾਰਤ ਦੇਸ਼ ਦਾ ਹੀ ਦੁਸ਼ਮਣ ਨਹੀਂ ਸਗੋਂ ਦਲਿਤ ਸਮਾਜ ਦੀਆਂ ਭਾਵਨਾਵਾਂ ਦਾ ਵੀ ਦੁਸ਼ਮਣ ਨੰਬਰ ਇੱਕ ਹੈ। ਅੱਜ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਖਾਨੀ ਤੋਂ ਬਾਅਦ ਦਿੱਤੇ ਭੜਕਾਊ ਭਾਸ਼ਣ ਤੇ ਸਖ਼ਤ ਟਿੱਪਣੀ ਕਰਦਿਆਂ ਸ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਸਿੱਖ ਧਰਮ ਦੀਆਂ ਸਿੱਖਿਆਵਾਂ ਦੀ ਆੜ ਵਿੱਚ ਦਲਿਤ ਸਮਾਜ ਦੀਆਂ ਭਾਵਨਾਵਾਂ ਨਾਲ ਖਾਲਿਸਤਾਨੀ ਅੱਤਵਾਦੀਆਂ ਵਲੋਂ ਖਿਲਵਾੜ ਕਰਨਾ ਦਲਿਤ ਸਮਾਜ ਬਰਦਾਸਤ ਨਹੀਂ ਕਰੇਗਾ। ਅਜਿਹੇ ਖਾਲਿਸਤਾਨੀ ਅੱਤਵਾਦੀ ਪਿਛਲੇ 45ਸਾਲਾਂ ਤੋਂ ਬਾਬਾ ਸਾਹਿਬ ਅੰਬੇਡਕਰ ਅਤੇ ਭਾਰਤੀ ਸੰਵਿਧਾਨ ਖਿਲਾਫ਼ ਪੁੱਠੇ ਸਿੱਧੇ ਬਿਆਨ ਦੇਕੇ ਹਮੇਸ਼ਾ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਕੁਚਲ ਰਹੇ ਹਨ। ਕੇਂਦਰੀ ਏਜੰਸੀਆਂ ਅਜਿਹੇ ਦੇਸ਼ ਵਿਰੋਧੀ ਅਨਸਰਾਂ ਦੀਆਂ ਗਲਤ ਹਰਕਤਾਂ ਨੂੰ ਬੜ੍ਹਾਵਾ ਦੇਕੇ ਦੇਸ਼ ਵਿਚ ਦਲਿਤ ਸਮਾਜ ਨੂੰ ਅਲੱਗ-ਥਲੱਗ ਕਰਕੇ ਮਨੁਸਿੰਮ੍ਰਿਤੀ ਥੋਪਣਾ ਚਾਹੁੰਦੀਆਂ ਹਨ, ਜੋਕਿ ਦੇਸ਼ ਦਾ ਅੰਬੇਡਕਰੀ ਸਮਾਜ ਅਜਿਹਾ ਕਦੀ ਵੀ ਹੋਣ ਨਹੀਂ ਦੇਵੇਗਾ। ਕੇਂਦਰੀ ਏਜੰਸੀਆਂ ਅਜਿਹੀਆਂ ਵੰਡ ਪਾਊ ਸ਼ਕਤੀਆਂ ਨੂੰ ਠੱਲ੍ਹ ਹੀ ਨਾ ਪਾਉਣ, ਸਗੋਂ ਅਜਿਹੀਆਂ ਦੇਸ਼ ਵਿਰੋਧੀ ਤੇ ਦਲਿਤ ਵਿਰੋਧੀ ਅਨਸਰਾਂ ਨੂੰ ਵਿਦੇਸ਼ ਦੀਆਂ ਧਰਤੀਆਂ ਤੇ ਹੀ ਐਲਿਮਿਨੇਟ (ਖਾਤਮਾ) ਕਰਨ, ਤਾਂਕਿ ਦੇਸ਼ ਭਗਤ ਦਲਿਤ ਸਮਾਜ ਦੇ ਸੀਨੇ ਠੰਡ ਪੈ ਸਕੇ। ਸ ਗੜੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਗੁਰਪਤਵੰਤ ਪੰਨੂ! ਤੂੰ ਕਨੇਡਾ ਅਮਰੀਕਾ ਦੀ ਧਰਤੀ ਤੇ 14ਅਪ੍ਰੈਲ ਤੱਕ ਰੋਜ਼ ਖੁੱਲਾ ਘੁਮਕੇ ਦਿਖਾ, ਦਲਿਤ ਸਮਾਜ ਦਸੇਗਾ ਕਿ ਕਿਸਦਾ ਬੁੱਤ ਧਰਤੀ ਤੇ ਖੜਾ ਰਹਿੰਦਾ ਹੈ, ਕਿਸਦਾ ਖਤਮ। ਖਾਲਿਸਤਾਨੀ ਵਿਚਾਰਧਾਰਾ ਨਾਲ ਦਲਿਤ ਸਮਾਜ ਦੀ ਨਾ ਦੁਸ਼ਮਣੀ ਹੈ ਨਾ ਦੋਸਤੀ। ਖਾਲਿਸਤਾਨੀ ਵਿਚਾਰਧਾਰਾ ਦਾ ਦਲਿਤ ਸਮਾਜ ਨਾ ਸਮਰਥਣ ਕਰਦਾ ਹੈ ਨਾ ਖੰਡਨ। ਇਹ ਦੇਖਣਾ ਹਕੂਮਤਾਂ ਦਾ ਕੰਮ ਹੈ, ਕਿ ਕਿਹੜੀ ਵਿਚਾਰਧਾਰਾ ਦੇਸ਼ ਵਿਚ ਪਨਪਣ ਦੇਣੀ ਹੈ ਕਿਹੜੀ ਨਹੀਂ। ਜਦੋਂ ਦਲਿਤ ਸਮਾਜ ਸੱਤਾ ਤੇ ਕਾਬਜ ਹੋਵੇਗਾ ਉਦੋਂ ਦਲਿਤ ਸਮਾਜ ਫੈਸਲਾ ਕਰੇਗਾ ਕਿ ਅਸੀਂ ਕਿਸ ਵਿਚਾਰਧਾਰਾ ਤੇ ਕੀ ਫੈਸਲਾਂ ਲੈਣਾ ਹੈ। ਅਸੀ ਭਾਰਤ ਦੇਸ਼ ਦੇ ਨਿਵਾਸੀ ਹੈ, ਤੇ ਕਿਸੀ ਵੀ ਦੇਸ਼ ਤੋੜਨ ਵਾਲੀ ਸ਼ਕਤੀ ਦਾ, ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਵਿਰੋਧ ਕਰਨ ਵਾਲੇ ਦਾ ਮੂੰਹ ਤੋੜ ਜਵਾਬ ਦੇਵਾਂਗੇ। ਓਹ ਚਾਹੇ ਪੰਨੂ ਹੋਵੇ, ਚਾਹੇ ਪੰਨੂ ਦੀ ਵਿਚਾਰਧਾਰਾ ਦੇ ਹੋਰ ਲੋਕ। ਕੇਂਦਰ ਸਰਕਾਰ ਨੂੰ ਸਮੂਹ ਅਨੁਸੂਚਿਤ ਜਾਤੀਆਂ ਵਲੋਂ ਹੀ ਨਹੀਂ ਸਮੁੱਚੇ ਦੇਸ਼ ਵਲੋ ਅਪੀਲ ਹੈ ਕਿ ਅਜਿਹੇ ਅਨਸਰਾਂ ਨੂੰ ਸਰਕਾਰ ਕਨੇਡਾ ਦੀ ਧਰਤੀ ਤੇ ਹੀ ਖਤਮ ਕਰੇ, ਨਹੀਂ ਤਾਂ ਕਨੇਡਾ ਅਮਰੀਕਾ ਦਾ ਅਣਖੀ ਅੰਬੇਡਕਰੀ ਸਮਾਜ ਚੁੱਪ ਨਹੀਂ ਬੈਠੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

by Navjot
3 weeks ago
0

  ਪਟਨਾ, 23 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਦੇ ਸੀਵਾਨ ਜ਼ਿਲ੍ਹੇ ਦੇ ਆਲਮਪੁਰ ਪਿੰਡ ਵਿੱਚ ਸ਼ੁੱਕਰਵਾਰ ਨੂੰ ਇੱਕ ਘਰ ਵਿੱਚ ਪਟਾਕਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 