• Latest
  • Trending
Breaking News : 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

1 year ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

17 minutes ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

46 minutes ago
ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

1 hour ago
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

2 hours ago
ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

3 hours ago
ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Gold- Silver Price: ਚਾਂਦੀ ਦੀ ਕੀਮਤ ‘ਚ ਆਈ ਗਿਰਾਵਟ, ਸੋਨਾ ਵੀ ਹੋਇਆ ਸਸਤਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਅਹਿਮ ਫੈਸਲਾ

Hindi News
English News
Monday, July 6, 2026
No Result
View All Result
37 °c
Chandigarh
35 ° Tue
31 ° Wed
31 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 2, 2025
in ਖਬਰਾਂ
Breaking News : 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Breaking News : 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

PUNJAB

ਚੰਡੀਗੜ੍ਹ, 2 ਅਪ੍ਰੈਲ(ਵਿਸ਼ਵ ਵਾਰਤਾ) Breaking News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Breaking News

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।

ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BREAKING NEWSBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

by Jaspreet Kaur
July 6, 2026
0

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ 'ਤੇ ਡੀ-ਸਿਲਟਿੰਗ ਦਾ ਕੰਮ ਜਾਰੀ ਅੰਮ੍ਰਿਤਸਰ, 6 ਜੁਲਾਈ (ਵਿਸ਼ਵ ਵਾਰਤਾ) –...

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

by Jaspreet Kaur
July 6, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ! ਨਵੀ ਦਿੱਲੀ, 6 ਜੁਲਾਈ (ਵਿਸ਼ਵ ਵਾਰਤਾ): ਅਯੁੱਧਿਆ ਦੇ ਰਾਮ ਮੰਦਰ...

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

by Navjot
July 6, 2026
0

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ ਐਮਸਟਰਡਮ, 6 ਜੁਲਾਈ (ਵਿਸ਼ਵ ਵਾਰਤਾ) ਭਾਰਤ ਦੇ ਉੱਭਰਦੇ...

ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

by Jaspreet Kaur
July 6, 2026
0

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ 'ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ - ਹਾਦਸੇ ਸੰਬੰਧੀ ਡੀਸੀ ਕੋਲੋਂ ਰਿਪੋਰਟ ਤਲਬ ਚੰਡੀਗੜ੍ਹ, 6...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

by Jaspreet Kaur
July 6, 2026
0

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ 'ਤੇ ਡੀ-ਸਿਲਟਿੰਗ ਦਾ ਕੰਮ ਜਾਰੀ ਅੰਮ੍ਰਿਤਸਰ, 6 ਜੁਲਾਈ (ਵਿਸ਼ਵ ਵਾਰਤਾ) –...

Most Popular

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

by Ranjit Singh
3 days ago
0

Punjab ਕਾਂਗਰਸ 'ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 