• Latest
  • Trending
Punjab Health Systems Corporation ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਘਨੌਰ ਨੇ Mohali ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

Punjab Health Systems Corporation ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਘਨੌਰ ਨੇ Mohali ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

1 year ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

32 minutes ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

58 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

2 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

2 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

2 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

3 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

4 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

5 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Hindi News
English News
Wednesday, May 6, 2026
No Result
View All Result
24 °c
Chandigarh
29 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Health Systems Corporation ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਘਨੌਰ ਨੇ Mohali ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਸਫਾਈ, ਫਾਰਮੇਸੀ ਸਟੋਰ ਅਤੇ ਪਾਰਕਿੰਗ ਸਮੱਸਿਆ ਨੂੰ ਹੱਲ ਕਰਵਾਉਣ ਲਈ ਐਸ ਐਮ ਓ ਨੂੰ ਸਖਤ ਹਦਾਇਤ

April 3, 2025
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਪੰਜਾਬ ਦੀ ਜਨਤਾ ਲਈ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਚੱਲ ਰਹੇ ਉਪਰਾਲਿਆਂ ਦੀ ਕੜੀ ਵਜੋਂ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਮੋਹਾਲੀ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੇ ਹਸਪਤਾਲ ਦੇ ਵਿੱਚ ਮੌਜੂਦ ਲੋਕਾਂ ਨਾਲ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਗੱਲਬਾਤ ਕੀਤੀ ਤੇ ਫੀਡਬੈਕ ਲਿਆ।

ਉਨ੍ਹਾਂ ਦੌਰੇ ਦੌਰਾਨ ਸਿਵਲ ਹਸਪਤਾਲ ਮੋਹਾਲੀ ਦੇ ਹਰ ਇੱਕ ਵਾਰਡ ਦੇ ਵਿੱਚ ਜਾ ਕੇ ਮਰੀਜ਼ਾਂ ਦਾ ਹਾਲਚਾਲ ਪੁੱਛਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਦੱਸਿਆ ਕਿ ਅੱਜ ਅਚਨਚੇਤ ਦੌਰੇ ਦੌਰਾਨ ਸਿਵਲ ਹਸਪਤਾਲ ਮੋਹਾਲੀ ਦੇ ਵਿਚ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਵੱਲੋਂ ਜੋ ਪੰਜਾਬ ਦੇ ਸਿਹਤ ਖੇਤਰ ਦੇ ਵਿੱਚ ਸੁਧਾਰ ਲਿਆਂਦਾ ਗਿਆ ਹੈ, ਤਹਿਤ ਹੀ ਪੰਜਾਬ ਦੇ ਵਿੱਚ 881 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿਸ ਵਿੱਚ ਹੁਣ ਤੱਕ 3 ਕਰੋੜ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਦੇ ਵੱਲੋਂ ਯੁੱਧ ਨਸ਼ਿਆ ਵਿਰੁੱਧ ਚਲਾਇਆ ਗਿਆ ਹੈ, ਜਿਸ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖਤੀ ਕਰਨ ਦੇ ਨਾਲ ਨਾਲ ਪੀੜਤ ਨੌਜੁਆਨਾਂ ਦੇ ਪੁਨਰ ਵਸੇਬੇ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਿਵਲ ਸਰਜਨ ਮੋਹਾਲੀ ਅਤੇ ਐਸਐਮਓ ਨੂੰ ਹਦਾਇਤ ਕੀਤੀ ਕਿ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਆਉਂਦਿਆਂ ਕੈਮਿਸਟ ਦੀਆਂ ਦੁਕਾਨਾਂ ਦੇ ਉੱਪਰ ਡਰੱਗ ਕੰਟਰੋਲ ਅਫ਼ਸਰਾਂ ਰਾਹੀਂ ਚੈਕਿੰਗ ਕੀਤੀ ਜਾਵੇ ਕਿ ਕਿਸੇ ਵਿਅਕਤੀ ਦੇ ਵੱਲੋਂ ਕੈਮਿਸਟ ਦੁਕਾਨ ਦੀ ਆੜ ਦੇ ਵਿੱਚ ਨਸ਼ੇ ਦੀ ਸਪਲਾਈ ਜਾਂ ਫਿਰ ਪਾਬੰਦੀ ਸ਼ੁਧਾ ਨਸ਼ੀਲੀਆਂ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ। ਉਹਨਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਲੋਂ ਸਿਹਤ ਬਜਟ ਲਈ 5598 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਹਨਾਂ ਸਿਵਲ ਸਰਜਨ ਅਤੇ ਐਸਐਮਓ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਡਾਕਟਰ ਦੇ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਬਾਹਰੋਂ ਨਾ ਲਿਖ ਕੇ ਦਿੱਤੀਆਂ ਜਾਣ, ਬਲਕਿ ਜਿਹੜੀਆਂ ਦਵਾਈਆਂ ਹਸਪਤਾਲ ਦੇ ਵਿੱਚ ਮੌਜੂਦ ਹਨ ਉਹ ਹੀ ਦਵਾਈਆਂ ਲਿਖੀਆਂ ਜਾਣ । ਉਹਨਾਂ ਕਿਹਾ ਕਿ ਹਸਪਤਾਲ ਦੌਰੇ ਦੌਰਾਨ ਕੁੱਝ ਕਮੀਆਂ ਉਹਨਾਂ ਦੇ ਧਿਆਨ ਦੇ ਵਿੱਚ ਆਈਆਂ ਹਨ। ਜਿਨਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੀਆਂ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਹਸਪਤਾਲ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਬਿਹਤਰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੋਈ ਹੈ ਕਿ ਅੱਜ ਅਚਨਚੇਤ ਦੌਰੇ ਦੌਰਾਨ ਹਸਪਤਾਲ ਦੇ ਵਿੱਚ ਮਰੀਜ਼ਾਂ ਦੇ ਵੱਲੋਂ ਜੋ ਪੰਜਾਬ ਸਰਕਾਰ ਦੇ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਇਹ ਇੱਕ ਸ਼ਲਾਘਾ ਯੋਗ ਕਦਮ ਹੈ ਅਤੇ ਮਾਹਰ ਡਾਕਟਰਾਂ ਦੇ ਵੱਲੋਂ ਵਧੀਆ ਤਰੀਕੇ ਦੇ ਨਾਲ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Tags: Breaking news in PunjabiLatest Punjab newsLatest Punjab news in PunjabimohaliMOHALI NEWSPUNJABPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

National: ‘ਆਪ’ ਵਿਧਾਇਕ ਮਹਿਰਾਜ ਮਲਿਕ 8 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ

National: ‘ਆਪ’ ਵਿਧਾਇਕ ਮਹਿਰਾਜ ਮਲਿਕ 8 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ

by Ranjit Singh
1 week ago
0

National: 'ਆਪ' ਵਿਧਾਇਕ ਮਹਿਰਾਜ ਮਲਿਕ 8 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਜੰਮੂ-ਕਸ਼ਮੀਰ, 28 ਅਪ੍ਰੈਲ 2026 – ਜੰਮੂ-ਕਸ਼ਮੀਰ ਦੇ ਆਮ ਆਦਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 