• Latest
  • Trending
Punjab: ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

34 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

39 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

48 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

53 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

April 3, 2025
in ਖਬਰਾਂ, ਪੰਜਾਬ
Punjab: ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

Punjab: ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 3 ਅਪਰੈਲ (ਵਿਸ਼ਵ ਵਾਰਤਾ):- Punjab ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਅਤੇ ਆਊਟਸੋਰਸਿੰਗ ਵਰਕਰਜ਼ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਕਾਨੂੰਨ ਅਨੁਸਾਰ ਪੱਕਾ ਕਰਨ ਅਤੇ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਸ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ 7 ਅਪਰੈਲ ਤੋਂ 9 ਅਪਰੈਲ ਤੱਕ ਐਲਾਨੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

ਅੱਜ ਇਥੇ ਸਕੱਤਰੇਤ ਵਿਖੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਕੰਟਰੈਕਚੂਅਲ ਅਤੇ ਆਉਣ ਸੋਰਸਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੜਾਅਵਾਰ ਢੰਗ ਨਾਲ ਕਾਨੂੰਨੀ ਪ੍ਰਕਿਰਿਆ ਆਪਣਾ ਕੇ ਪੱਕਾ ਕਰਨ, ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦੇ ਮਾਮਲੇ ਸਮਾਂਬੱਧ ਤਰੀਕੇ ਨਾਲ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਅਗਲੇ ਹਫਤੇ ਨਿੱਜੀ ਤੌਰ ‘ਤੇ ਐਡਵੋਕੇਟ ਜਨਰਲ ਅਤੇ ਵਿੱਤ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ।

ਇਸੇ ਤਰ੍ਹਾਂ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਦਾ ਮਾਮਲਾ ਛੇਤੀ ਹੱਲ੍ਹ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਆਦਿ ਲੈਣ ਵਿੱਚ ਦਿੱਕਤ ਪੇਸ਼ ਆਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ।

——–

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

by Navjot
3 weeks ago
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਤੋਂ ਲੈ ਕੇ ਉੱਤਰ ਪ੍ਰਦੇਸ਼ ਅਤੇ ਝਾਰਖੰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 