• Latest
  • Trending
ਪਟਿਆਲਾ ‘ਚ ਮਜਬੂਤ ਹੋ ਰਹੀ ਹੈ BJP- ਪ੍ਰਨੀਤ ਕੌਰ

ਪਟਿਆਲਾ ‘ਚ ਮਜਬੂਤ ਹੋ ਰਹੀ ਹੈ BJP- ਪ੍ਰਨੀਤ ਕੌਰ

1 year ago
Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

8 minutes ago
Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

19 minutes ago
Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

32 minutes ago
Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

11 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

13 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

13 hours ago
ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

14 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

15 hours ago
Hindi News
English News
Thursday, September 3, 2026
No Result
View All Result
27 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ‘ਚ ਮਜਬੂਤ ਹੋ ਰਹੀ ਹੈ BJP- ਪ੍ਰਨੀਤ ਕੌਰ

April 4, 2025
in Punjab-Chandigarh
ਪਟਿਆਲਾ ‘ਚ ਮਜਬੂਤ ਹੋ ਰਹੀ ਹੈ BJP- ਪ੍ਰਨੀਤ ਕੌਰ

ਪਟਿਆਲਾ ‘ਚ ਮਜਬੂਤ ਹੋ ਰਹੀ ਹੈ BJP- ਪ੍ਰਨੀਤ ਕੌਰ

ਪਟਿਆਲਾ 4 ਅਪ੍ਰੈਲ 2025, ( ਵਿਸ਼ਵ ਵਾਰਤਾ ) ਕੱਲ੍ਹ ਬੀਤੇ ਦਿਨ ਭਾਜਪਾ ਪਾਰਟੀ ਨੂੰ ਉਸ ਵਕਤ ਵੱਡਾ ਬਲ ਮਿਲਿਆ, ਜਦ ਪਟਿਆਲਾ ਦੇ ਨਾਲ ਲੱਗਦੇ ਪਿੰਡ ਆਲੋਵਾਲ ਮੰਡਲ ਤੋਂ ਵੱਖ-ਵੱਖ ਪਾਰਟੀ ਨਾਲ ਸਬੰਧਤ ਸਾਬਕਾ ਸਰਪੰਚ ਅਤੇ ਪੰਚ ਆਪਣੇ ਸਾਥੀਆਂ ਸਮੇਤ ਭਾਜਪਾ ਪਾਰਟੀ ਵਿਚ ਸ਼ਾਮਲ ਹੋਏ। ਪਟਿਆਲਾ ਸਥਿਤ ਨਿਊ ਮੋਤੀ ਬਾਗ ਵਿਖੇ ਸਾਬਕਾ ਸੰਸਦ ਅਤੇ ਕੇਂਦਰੀ ਮੰਤਰੀ ਪ੍ਰਨੀਤ ਕੌਰ ਵੱਲੋਂ ਸ਼ਾਮਿਲ ਹੋਏ ਨਵੇਂ ਮੈਂਬਰਾਂ ਸਵਾਗਤ ਕੀਤਾ ਗਿਆ।

ਪ੍ਰਨੀਤ ਕੌਰ  ਵੱਲੋਂ ਇਨ੍ਹਾਂ ਸਾਰੇ ਸਰਪੰਚ ਅਤੇ ਪੰਚਾਂ ਨੂੰ ਸਿਰੋਪਾਓ ਦੇ ਕੇ ਭਾਜਪਾ ਵਿੱਚ ਸ਼ਾਮਿਲ ਕਰਦਿਆਂ ਕਿਹਾ ਕਿ ” ਨਰਿੰਦਰ ਮੋਦੀ ਵੱਲੋਂ ਪਿਛਲੇ 10 ਸਾਲਾਂ ਦੌਰਾਨ ਕੀਤੇ ਦੇਸ਼ ਹਿੱਤ ਕਾਰਜਾਂ ਨੂੰ ਵੇਖਦਿਆਂ ਦੂਜੀਆਂ ਪਾਰਟੀਆਂ ਦੇ ਆਗੂ ਤੇ ਵਰਕਰ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਨਾਲ ਪੰਜਾਬ ਵਿੱਚ ਭਾਜਪਾ ਆਪਣੀ ਸਰਕਾਰ ਕਾਇਮ ਕਰਨ ਲਈ ਅੱਗੇ ਵੱਧ ਰਹੀ ਹੈ।”

ਅੱਗੇ ਗੱਲਬਾਤ ਕਰਦੇ ਪ੍ਰਨੀਤ ਕੌਰ ਨੇ ਕਿਹਾ ਕਿ ਇਹ “ਸਾਰੇ ਉਕਤ ਵਿਅਕਤੀਆਂ ਨੇ  ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦੀ ਰਹਿਨੁਮਾਈ ਵਿਚ ਚਲਣ ਦਾ ਪ੍ਰਣ ਕੀਤਾ ਹੈ ਅਤੇ ਪੰਜਾਬ ਵਿਚ ਸਿਰਫ ਇੱਕ ਹੀ ਪਾਰਟੀ ਭਾਜਪਾ ਪਾਰਟੀ ਹੈ ਜਿਹੜੀ ਕਿ ਧਰਮ ਨਿਰਪੱਖ ਪਾਰਟੀ ਹੈ ਅਤੇ ਸੂਬੇ ਦੇ ਹਰੇਕ ਜਾਤ ਅਤੇ ਹਰੇਕ ਵਰਗ ਦਾ ਸਨਮਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਲੋਕ ਭਾਰਤੀ ਜਨਤਾ ਪਾਰਟੀ ਨਾਲ ਆਪ ਮੁਹਾਰੇ ਜੁੜ ਰਹੇ ਹਨ ਤੇ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਡਾ ਹੁੰਦਾ ਜਾ ਰਿਹਾ ਹੈ, ਜੋ ਲੋਕਤੰਤਰ ਦੀ ਹੋਰ ਮਜ਼ਬੂਤੀ ਲਈ ਸੁੱਭਰ ਸੰਕੇਤ ਹੈ।

ਮੌਜੂਦਾ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦੇ ਹੋਏ ਪ੍ਰਨੀਤ ਕੌਰ ਨੇ ਕਿਹਾ ਕਿ “ਆਪ” ਪਾਰਟੀ ਨੇ ਤਿੰਨ ਸਾਲਾਂ ਅੰਦਰ ਪੰਜਾਬ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ, ਪੰਜਾਬ ਦੇ ਲੋਕ ਇਹਨਾਂ ਦੀਆਂ ਨੀਤੀਆਂ ਤੋਂ ਚੰਗੀ ਤਰ੍ਹਾ ਜਾਣੂ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਪ੍ਰਸ਼ਾਸ਼ਨ ਨਾਲ ਮਿਲ ਕੇ ਕਿਸ ਤਰ੍ਹਾਂ ਪੰਜਾਬ ਅੰਦਰ ਗੁੰਡਾਗਰਦੀ ਵਾਲਾ ਮਾਹੌਲ ਬਣ ਰੱਖਿਆ ਹੈ। ਇਹ ਲਾਰਿਆਂ ਦੀ ਸਰਕਾਰ ਨੇ ਜੋਂ ਵਾਅਦੇ ਚੋਣਾਂ ਸਮੇਂ ਕੀਤੇ ਸੀ ਉਹਨਾਂ ਵਿੱਚ ਇੱਕ ਵੀ ਪੂਰਾ ਨਹੀਂ ਕੀਤਾ ਗਿਆ।”

ਉਪਰੋਕਤ ਗੱਲਾਂ ਤੋਂ ਤੰਗ ਹੋ ਕੇ ਅੱਜ ਵੱਖ ਵੱਖ ਪਾਰਟੀ ਨਾਲ ਜੁੜੇ ਵਰਕਰ ਭਾਰਤੀ ਜਨਤਾ ਪਾਰਟੀ ਦਾ ਪਲ ਫੜ ਰਹੇ ਹਨ, ਕਿਉਂਕਿ ਕੇਵਲ ਭਾਰਤੀ ਜਨਤਾ ਪਾਰਟੀ ਹੈ ਜੋ ਹਮੇਸ਼ਾ ਜਨ ਹਿੱਤ ਵਿੱਚ ਹਾਜ਼ਰ ਰਹਿੰਦੀ ਹੈ।

ਇਸ ਮੌਕੇ ਆਲੋਵਾਲ ਮੰਡਲ ਦੇ ਪ੍ਰਧਾਨ ਗੁਰਭਜਨ ਸਿੰਘ ਜੀ ਵੀ ਮੌਜੂਦ ਰਹੇ ਅਤੇ ਪ੍ਰਨੀਤ ਕੌਰ ਵੱਲੋਂ ਪਿੰਡ ਹਿਰਦਾਪੁਰ ਤੋਂ ਜਸਵੀਰ ਸਿੰਘ,ਹਿਮਾਂਸ਼ੂ ਸ਼ਰਮਾ,ਪ੍ਰਭਜੋਤ ਸਿੰਘ, ਨਵਜੀਤ ਸਿੰਘ,ਨਰਿੰਦਰ ਸਿੰਘ ਅਤੇ ਪਿੰਡ ਆਲੋਵਾਲ ਤੇ ਸਿੰਬਰੋ ਤੋਂ ਕੁਕੂ ਸ਼ਰਮਾ,ਦਿਲਪ੍ਰੀਤ ਸਿੰਘ, ਪ੍ਰਗਟ ਸਿੰਘ,ਹਰਸ਼ਪ੍ਰੀਤ ਸਿੰਘ,ਸੁਖਪ੍ਰੀਤ ਸਿੰਘ, ਰਹੁਲ ਸਿੰਘ,ਗੁਰਸੇਵਕ ਸਿੰਘ,ਕਰਨ ਭਾਰਦਵਾਜ,ਰੁਪਿੰਦਰ ਸਿੰਘ,ਗੁਰਿੰਦਰ ਸਿੰਘ, ਗੁਰਧੀਰ ਸਿੰਘ,ਮਨਿੰਦਰ ਇਸ ਤੋਂ ਇਲਾਵਾ ਪੰਚਾਇਤ ਮੈਂਬਰ ਨਾਹਰ ਸਿੰਘ,ਬਹਾਦਰ ਸਿੰਘ,ਦਿਲਬਾਗ ਸਿੰਘ,ਹਰਦੀਪ ਸਿੰਘ,ਹਰਮਿੰਦਰ ਸਿੰਘ,ਰਾਜਿੰਦਰ ਸਿੰਘ, ਅਵਤਾਰ ਸਿੰਘ, ਸੌਰਭ ਸ਼ਰਮਾ, ਪਿੰਡ ਕਮਰੋਂਦਾ ਤੋਂ ਸਤਿਗੁਰੂ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ,ਬਲਦੇਵ ਸਿੰਘ,ਕੁਲਜਿੰਦਰ ਸਿੰਘ,ਕੁਲਵੀਰ ਸਿੰਘ,ਟੋਨੀ, ਭਿੰਦਰ ਸਿੰਘ ਅਤੇ ਪਰਮਵੀਰ ਸਿੰਘ ਆਦਿ ਦਾ ਭਾਜਪਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

Tags: Bharatiya Janata Party is strengthening in Patiala- Praneet Kaur www.wishavwarta.in
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

by Ranjit Singh
September 3, 2026
0

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ - *ਸਮੇਂ ਸਿਰ ਕੀਤਾ ਜਾਵੇਗਾ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
13 hours ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 