ਮੁੰਬਈ ਨੇ ਟਾਸ ਜਿੱਤ ਤੇ ਲਿਆ ਗੇਂਦਬਾਜ਼ੀ ਦਾ ਫੈਸਲਾ

ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (IPL) ਦਾ 16ਵਾਂ ਮੈਚ ਅੱਜ ਲਖਨਊ ਸੁਪਰਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਖੇਡਿਆ ਜਾ ਰਿਹਾ ਹੈ। ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























